News (Page 135)

ਸੁਰਿੰਦਰ ਢਿੱਲੋਂ , ਟਾਂਡਾ ਉੜਮੁੜ : ਹਲਕਾ ਉੜਮੁੜ ਦੇ ਪਿੰਡ ਖੁਣਖਣਾ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਕਲੱਬ ਵਲੋਂ ਕਰਵਾਏ ਜਾ ਰਹੇ ਫੁੱਟਬਾਲ ਟੂਰਨਾਮੈਂਟ ਦੌਰਾਨ ਉਸ ਵੇਲੇ ਦਹਿਸ਼ਤ ਦਾ ਮਹੌਲ ਬਣ ਗਿਆ ਜਦੋਂ ਦੋ ਟੀਮਾਂ ਦੇ ਮੈਚ ਦੌਰਾਨ ਖਿਡਾਰੀ ਆਪਸ ‘ਚ ਉਲਝ ਗਏ ਤੇ ਖਿਡਾਰੀਆਂ ਦੀ ਸਪੋਰਟ ‘ਚ ਆਏ ਨੌਜਵਾਨਾਂ ਨੇ ਗੋਲ਼ੀਆਂContinue Reading

ਜੇਐੱਨਐੱਨ, ਮੋਗਾ। ਫਿਲਮ ਅਦਾਕਾਰ ਸੋਨੂੰ ਸੂਦ ਅਤੇ ਸੂਦ ਚੈਰਿਟੀ ਫਾਊਂਡੇਸ਼ਨ ਪੰਜਾਬ ਦੀ ਚੇਅਰਮੈਨ ਮਾਲਵਿਕਾ ਸੂਦ, ਜਿਨ੍ਹਾਂ ਨੇ ਮੋਗਾ ਵਿਧਾਨ ਸਭਾ ਹਲਕੇ ਤੋਂ ਚੋਣ ਲੜਨ ਦਾ ਬਿਗਲ ਵਜਾ ਦਿੱਤਾ ਹੈ, ਨੇ ਸਾਂਝੇ ਤੌਰ ‘ਤੇ ਲੋੜਵੰਦ 10 ਅੰਗਹੀਣਾਂ ਨੂੰ ਈ-ਰਿਕਸ਼ਾ ਦਾਨ ਕੀਤਾ। ਇਸ ਦੇ ਨਾਲ ਹੀ ਸੂਦ ਨੇ ਜ਼ਿਲ੍ਹੇ ਦੀਆਂ ਸਮੂਹ ਆਂਗਣਵਾੜੀ ਵਰਕਰਾਂContinue Reading

ਅੰਮ੍ਰਿਤਸਰ : ਨਸ਼ਾ ਤਸਕਰੀ ਦੇ ਸਬੰਧ ਵਿਚ ਦਰਜ ਐੱਫਆਈਆਰ ਵਿਚ ਨਾਂ ਆਉਣ ਤੋਂ ਬਾਅਦ ਅਕਾਲੀ ਦਲ ਦੇ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਰੂਪੋਸ਼ ਹੋ ਗਏ ਹਨ। ਇਸ ਦੇ ਚੱਲਦੇ ਬਿਕਰਮ ਸਿੰਘ ਮਜੀਠੀਆ ਦੀ ਗੁੰਮਸ਼ੁਦਗੀ ਦੇ ਮਹਾਨਗਰ ਵਿਚ ਵੱਖ-ਵੱਖ ਸਥਾਨਾਂ ’ਤੇ ਪੋਸਟਰ ਲੱਗ ਗਏ ਹਨ। ਇਹ ਰੰਗਦਾਰ ਪੋਸਟਰ ਸਰਕਟContinue Reading

ਪਲਵਿੰਦਰ ਸਿੰਘ ਢੁੱਡੀਕੇ, ਲੁਧਿਆਣਾ : ਲੁਧਿਆਣਾ ਵੱਸਦੇ ਗੁਰਬਾਣੀ ਸੰਗੀਤ ਮਾਰਤੰਡ ਪ੍ਰੋ ਕਰਤਾਰ ਸਿੰਘ ਜਿੰਨ੍ਹਾਂ ਨੂੰ ਭਾਰਤ ਸਰਕਾਰ ਵੱਲੋਂ ਇਸ ਸਾਲ ਪਦਮ ਸ਼੍ਰੀ ਪੁਰਸਕਾਰ ਦਿੱਤਾ ਗਿਆ ਸੀ, ਅੱਜ ਤੜਕਸਾਰ ਸਵਾ ਦੋ ਵਜੇ ਸਥਾਨਕ ਦਯਾ ਨੰਦ ਹਸਪਤਾਲ ਵਿਚ ਸੁਰਗਵਾਸ ਹੋ ਗਏ ਹਨ। ਪਿਛਲੇ ਮਹੀਨੇ ਹੀ ਉਨ੍ਹਾਂ ਨੂੰ ਪਦਮ ਸ਼੍ਰੀ ਪੁਰਸਕਾਰ ਮਿਲਣ ‘ ਤੇ ਪੰਜਾਬੀ ਲੋਕContinue Reading

ਜੇਐੱਨਐੱਨ, ਲੁਧਿਆਣਾ : ਲੁਧਿਆਣਾ ਬੰਬ ਧਮਾਕੇ ਦੀਆਂ ਉਜਾਗਰ ਹੋਈਆਂ ਪਰਤਾਂ ਵਿਚਕਾਰ ਹੁਣ ਸਿੱਖ ਫਾਰ ਜਸਟਿਸ (SFJ) ਦੀ ਚੋਣ ਯੋਜਨਾ ਵੀ ਸਾਹਮਣੇ ਆਉਣੀ ਸ਼ੁਰੂ ਹੋ ਗਈ ਹੈ। ਅੱਤਵਾਦੀ ਸੰਗਠਨ ਪੰਜਾਬ ਚੋਣਾਂ ਦੌਰਾਨ ਵੀਆਈਪੀ ਨੇਤਾਵਾਂ ਦੀਆਂ ਰੈਲੀਆਂ ‘ਤੇ ਹਮਲਾ ਕਰਕੇ ਪੰਜਾਬ ‘ਚ ਦਹਿਸ਼ਤ ਫੈਲਾਉਣਾ ਚਾਹੁੰਦਾ ਸੀ। ਇਸਦੇ ਲਈ ਉਸਦੇ ਸਲੀਪਰ ਸੈੱਲ ਵੀ ਲਗਾਤਾਰContinue Reading

ਪੱਤਰ ਪ੍ਰੇਰਕ , ਟਾਂਡਾ ਉੜਮੁੜ : ਹਲਕਾ ਉੜਮੁੜ ਦੇ ਬਲਾਕ ਟਾਂਡਾ ਅਧੀਨ ਪੈਂਦੇ ਪਿੰਡ ਜਾਜਾ ਵਿਚ ਸ਼ਨਿਚਰਵਾਰ ਦੇਰ ਰਾਤ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਵੇਖਣ ਨੂੰ ਸਾਹਮਣੇ ਆਈ ਜਦੋਂ ਇਕ ਰਿਟਾਇਰਡ ਸੂਬੇਦਾਰ ਫੌਜੀ ਮਨਜੀਤ ਸਿੰਘ ਤੇ ਉਸ ਦੀ ਪਤਨੀ ਗੁਰਮੀਤ ਕੌਰ ਨੂੰ ਨੂੰਹ ਵੱਲੋਂ ਘਰ ਦੇ ਕਮਰੇ ਵਿਚ ਅੱਗ ਲਾContinue Reading

ਜਲੰਧਰ (ਮੀਡੀਆ ਬਿਊਰੋ)- ਕੋਰੋਨਾ ਦੇ ਮਾਮਲੇ ਵਿਚ ਜ਼ਿਲ੍ਹੇ ਦੇ ਲੋਕਾਂ ਨੂੰ ਇਕ ਵਾਰ ਫਿਰ ਚੌਕਸ ਰਹਿਣ ਦੀ ਲੋੜ ਹੈ ਕਿਉਂਕਿ 5 ਮਹੀਨਿਆਂ ਬਾਅਦ ਇਕ ਵਾਰ ਫਿਰ ਜ਼ਿਲ੍ਹੇ ਵਿਚ ਕੋਰੋਨਾ ਦੇ ਕੇਸ ਵਧਣੇ ਸ਼ੁਰੂ ਹੋ ਗਏ ਹਨ। ਸ਼ਨੀਵਾਰ ਅੱਜ ਯਾਨੀ ਕਿ ਨਵੇਂ ਸਾਲ ਦੇ ਪਹਿਲੇ ਹੀ ਦਿਨ ਜ਼ਿਲ੍ਹੇ ਨਾਲ ਸਬੰਧਤ 34Continue Reading

ਅੰਮ੍ਰਿਤਸਰ (ਮੀਡੀਆ ਬਿਊਰੋ)– 40 ਸਾਲ ਕਾਂਗਰਸ ਵਿਚ ਸੇਵਾਵਾਂ ਦੇਣ ਤੋਂ ਬਾਅਦ ਲਾਲੀ ਮਜੀਠੀਆ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਇਸ ਦੇ ਨਾਲ ਹੀ ਪਾਰਟੀ ਵਲੋਂ ਲਾਲੀ ਨੂੰ ਹਲਕਾ ਮਜੀਠਾ ਤੋਂ ਅਸਿੱਧੇ ਤੌਰ ‘ਤੇ ਉਮੀਦਵਾਰ ਵੀ ਐਲਾਨ ਦਿੱਤਾ ਹੈ। ਹਾਲਾਂਕਿ ਅਧਿਕਾਰਕ ਤੌਰ ‘ਤੇ ਇਸ ਦਾ ਐਲਾਨ ਪਾਰਟੀ ਵਲੋਂContinue Reading

ਚੰਡੀਗੜ੍ਹ (ਮੀਡੀਆ ਬਿਊਰੋ)– ਜਲੰਧਰ ਦੇ ਪੀ. ਪੀ. ਆਰ ਮਾਲ ਸਥਿਤ ਦੇਰ ਰਾਤ ਨਵੇਂ ਸਾਲ ਦਾ ਜਸ਼ਨ ਮਨਾਉਣਾ ਕਈ ਨੌਜਵਾਨਾਂ ਨੂੰ ਮਹਿੰਗਾ ਪੈ ਗਿਆ। ਦਰਅਸਲ ਜਲੰਧਰ ਦੇ ਪੀ. ਪੀ. ਆਰ. ਮਾਲ ਸਥਿਤ ਦੇਰ ਰਾਤ ਨਵੇਂ ਸਾਲ ਦਾ ਜਸ਼ਨ ਮਨਾਉਣ ਕਈ ਨੌਜਵਾਨ ਇਥੇ ਇਕੱਠੇ ਹੋਏ, ਜਿਨ੍ਹਾਂ ਵੱਲੋਂ ਭੰਗੜੇ ਪਾ ਕੇ ਨਵੇਂ ਸਾਲContinue Reading

ਚੰਡੀਗੜ੍ਹ (ਮੀਡੀਆ ਬਿਊਰੋ)–ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਆਪਣੀ ਸਰਕਾਰ ਦਾ 100 ਦਿਨਾਂ ਦਾ ਰਿਪੋਰਟ ਕਾਰਡ ਪੇਸ਼ ਕੀਤਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਹ ਸਭ ਤੋਂ ਜ਼ਿਆਦਾ ਨੌਜਵਾਨਾਂ ਦੀਆਂ ਨੌਕਰੀਆਂ ਦਾ ਮਸਲਾ ਹੱਲ ਕਰਨ ਤੇ ਉਨ੍ਹਾਂ ਦੇ ਅੱਗੇ ਵਧਣ ਦੀ ਸੋਚ ‘ਤੇ ਕੰਮ ਕਰ ਰਹੇ ਹਨ।Continue Reading