News (Page 136)

ਚੰਡੀਗੜ੍ਹ (ਮੀਡੀਆ ਬਿਊਰੋ)- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਝੂਠੇ ਐਲਾਨਾਂ ਨੂੰ ਲੈ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਨਿਸ਼ਾਨਾ ਲਾਇਆ ਹੈ। ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੇ ਝੂਠੇ ਐਲਾਨਾਂ ਦੀ ਜ਼ਮੀਨੀ ਹਕੀਕਤ ਕਬੂਲContinue Reading

ਚਮਕੌਰ ਸਾਹਿਬ/ਮੋਰਿੰਡਾ– ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਨਵੇਂ ਸਾਲ ਮੌਕੇ ਗੁਰਦੁਆਰਾ ਸ੍ਰੀ ਕਤਲਗੜ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਮੁੱਖ ਮੰਤਰੀ ਨੇ ਸ੍ਰੀ ਚਮਕੌਰ ਸਾਹਿਬ ਦੇ ਲੋਕਾਂ ਨੂੰ ਨਵੇਂ ਸਾਲ ਦਾ ਤੋਹਫਾ ਦੇਣ ਦਾ ਐਲਾਨContinue Reading

ਚੰਡੀਗੜ੍ਹ (ਮੀਡੀਆ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਦੀ ਉੱਚ ਸਿੱਖਿਆ ਪ੍ਰਤੀ ਅਪਣਾਈ ਕੁਰਖ਼ਤ ਪਹੁੰਚ ਤਹਿਤ ਯੂਨੀਵਰਸਿਟੀਆਂ ਤੇ ਕਾਲਜਾਂ ਦੇ ਅਧਿਆਪਕ ਵਰਗ ਨੂੰ 7ਵਾਂ ਯੂ. ਜੀ. ਸੀ. ਤਨਖਾਹ ਸਕੇਲ ਦੇਣ ‘ਚ ਕੀਤੀ ਜਾ ਰਹੀ ਆਨਾਕਾਨੀ ਅਤੇ ਪੰਜਾਬ ਦੀ ਉੱਚ ਸਿੱਖਿਆ ਨੂੰ ਯੂ. ਜੀ. ਸੀ. ਤੋਂ ਡੀ-ਲਿੰਕ ਕਰਨ ਦੇ ਯਤਨਾਂ ਦੀContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਯੂਕੇ ਦੀ ਧਰਤੀ ‘ਤੇ ਨੌਜਵਾਨ ਅਵਤਾਰ ਸਿੰਘ ਦੀ ਅਗਵਾਈ ਵਿੱਚ ਐੱਨ ਆਰ ਆਈ ਏਕਤਾ ਨਾਮ ਦੀ ਸੰਸਥਾ ਦਾ ਆਗਾਜ਼ ਹੋ ਚੁੱਕਾ ਹੈ। ਹੁਣ ਸੰਸਥਾ ਵੱਲੋਂ ਵੱਖ ਵੱਖ ਸ਼ਹਿਰਾਂ ਵਿੱਚ ਜਾ ਕੇ ਪੰਜਾਬੀ ਭਾਈਚਾਰੇ ਦੇ ਲੋਕਾਂ ਨਾਲ ਰਾਬਤਾ ਕਾਇਮ ਕਰਨContinue Reading

ਮੋਗਾ (ਮੀਡੀਆ ਬਿਊਰੋ) ਮੋਗਾ ਵਿਚ 3 ਜਨਵਰੀ ਨੂੰ ਹੋਣ ਵਾਲੀ ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਰੈਲੀ ਸੁਰੱਖਿਆ ਕਾਰਨਾਂ ਦੇ ਚਲਦਿਆਂ ਰੱਦ ਕਰ ਦਿੱਤੀ ਗਈ ਹੈ। ਰੈਲੀ ਰੱਦ ਹੋਣ ਦੀ ਪੁਸ਼ਟੀ ਕਾਂਗਰਸੀ ਵਿਧਾਇਕ ਡਾ. ਹਰਜੋਤ ਕਮਲ ਨੇ ਕਰਦਿਆਂ ਕਿਹਾ ਕਿ ਕਾਂਗਰਸ ਦੇ ਸਥਾਨਕ ਆਗੂਆਂ ਦੀ ਮੰਗ ਸੀ ਕਿ ਚੋਣ ਜ਼ਾਬਤਾ ਲਾਗੂContinue Reading

(ਮੀਡੀਆ ਬਿਊਰੋ) ਚੀਨ ਨੇ ਅਰੁਣਾਚਲ ਪ੍ਰਦੇਸ਼ ਦੇ 15 ਸਥਾਨਾਂ ਦੇ ‘ਨਾਮ ਬਦਲੇ’ ਹਨ, ਜੋ ਹੁਣ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੁਆਰਾ ਆਪਣੇ ਨਕਸ਼ਿਆਂ ‘ਤੇ ਵਰਤੇ ਜਾਣੇ ਹਨ। 15 ‘ਬਦਲੇ ਗਏ’ ਸਥਾਨਾਂ ਵਿੱਚ ਅਰੁਣਾਚਲ ਪ੍ਰਦੇਸ਼ ਵਿੱਚ ਅੱਠ ਟਾਊਨਸ਼ਿਪ, ਚਾਰ ਪਹਾੜ, ਦੋ ਨਦੀਆਂ ਅਤੇ ਇੱਕ ਪਹਾੜੀ ਦਰਾ ਸ਼ਾਮਲ ਹੈ। 2017 ਵਿੱਚ, ਚੀਨ ਨੇ ਅਰੁਣਾਚਲContinue Reading

ਚਮਕੌਰ ਸਾਹਿਬ (ਰੂਪਨਗਰ) (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਸ਼ਾ ਅਤੇ ਮਿਡ ਡੇ ਮੀਲ ਵਰਕਰਾਂ ਨੂੰ ਨਵੇਂ ਸਾਲ ਦੇ ਤੋਹਫੇ ਵਜੋਂ 124.25 ਕਰੋੜ ਰੁਪਏ ਦਾ ਲਾਭ ਦਿੰਦੇ ਹੋਏ ਅੱਜ ਆਸ਼ਾ ਵਰਕਰਾਂ ਨੂੰ ਪ੍ਰੋਤਸਾਹਨ ਦੇ ਆਧਾਰ `ਤੇ ਪਹਿਲਾਂ ਮਿਲਦੀ ਵਿੱਤੀ ਰਾਸ਼ੀ ਦੇ ਮੁਕਾਬਲੇ 2500 ਰੁਪਏ ਮਹੀਨਾਵਾਰ ਫਿਕਸਡContinue Reading

ਰਾਮਪੁਰਾ (ਬਠਿੰਡਾ) (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਲੋਕਾਂ ਨੂੰ ਕਾਂਗਰਸ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ `ਤੇ ਕੀਤੇ ਗਏ ਵਿਕਾਸ ਕਾਰਜਾਂ ਵਿੱਚ ਭਰੋਸਾ ਰੱਖਣ ਅਤੇ ਹਰ ਹਾਲਾਤ ਵਿੱਚ ਲੋਕਾਂ ਦੇ ਨਾਲ ਖੜ੍ਹਨ ਵਾਲੀ ਸਰਕਾਰ ਦੀ ਚੋਣ ਕਰਨ ਦਾ ਸੱਦਾ ਦਿੱਤਾ।ਇੱਥੇ ਅਨਾਜ ਮੰਡੀContinue Reading

ਚੰਡੀਗੜ੍ਹ, (ਮੀਡੀਆ ਬਿਊਰੋ) ਟਰਾਂਸਜੈਂਡਰਾਂ ਨੂੰ ਸਮਾਜ ਦਾ ਇੱਕ ਮਹੱਤਵਪੂਰਨ ਹਿੱਸਾ ਦੱਸਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਅੱਜ ਟਰਾਂਸਜੈਂਡਰਾਂ ਨੂੰ ਲੋਕਤੰਤਰ ਦੀ ਮਜ਼ਬੂਤੀ ਲਈ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ 2022 ਵਿੱਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦਾ ਸੱਦਾ ਦਿੱਤਾ।ਸੀਈਓ ਡਾ. ਰਾਜੂ ਅਤੇ ਵਧੀਕContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਪਿਛਲੇ ਵੱਖ ਵੱਖ ਸਮਿਆਂ ‘ਤੇ ਜੇਲ੍ਹਾਂ ਵਿੱਚ ਬੰਦ ਸਿੱਖ ਨੌਜਵਾਨਾਂ ਦੀ ਰਿਹਾਈ ਲਈ ਸਮੇਂ ਸਮੇਂ ‘ਤੇ ਵੱਡੀਆਂ ਮੁਹਿੰਮਾਂ ਚਲਦੀਆਂ ਰਹੀਆਂ ਹਨ। ਵਿਸ਼ਵ ਭਰ ਵਿੱਚ ਉਹਨਾਂ ਬੰਦੀ ਨੌਜਵਾਨਾਂ ਦੀ ਰਿਹਾਈ ਲਈ ਸਰਕਾਰਾਂ ਵੱਲੋਂ ਵਾਅਦੇ ਤਾਂ ਕੀਤੇ ਜਾਂਦੇ ਰਹੇ ਪਰ ਨਤੀਜੇ ਸਾਜ਼ਗਾਰ ਨਾ ਨਿਕਲੇ। ਦੁਨਿਆਵੀ ਅਦਾਲਤਾਂ ਵੱਲੋਂ ਵੀContinue Reading