ਡੈਨਵਰ ਖੇਤਰ ਵਿਚ ਗੋਲੀਆਂ ਮਾਰ ਕੇ 5 ਦੀ ਹੱਤਿਆ, ਪੁਲਿਸ ਅਧਿਕਾਰੀ ਸਮੇਤ ਦੋ ਜ਼ਖਮੀ * ਹਮਲਾਵਰ ਵੀ ਮਾਰਿਆ ਗਿਆ
ਸੈਕਰਾਮੈਂਟੋ (ਹੁਸਨ ਲੜੋਆ ਬੰਗਾ)-ਡੈਨਵਰ ਖੇਤਰ ਵਿਚ ਇਕ ਵਿਅਕਤੀ ਵੱਲੋਂ ਵੱਖ ਵੱਖ ਥਾਵਾਂ ‘ਤੇ ਕੀਤੀ ਗਈ ਗੋਲੀਬਾਰੀ ਵਿਚ 5 ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਤਿੰਨ ਮ੍ਰਿਤਕਾਂ ਦੇ ਨਾਵਾਂ ਦਾ ਖੁਲਾਸਾ ਕੀਤਾ ਹੈ ਜਿਨ੍ਹਾਂ ਵਿਚ ਅਲੀਸੀਆ ਕਾਰਡਨਜ, ਡੈਨੀ ਸ਼ੋਫੀਲਡ (38) ਤੇ ਸਾਰਾਹ ਸਟੈਕ (28) ਸ਼ਾਮਿਲ ਹਨ। ਸਟੈਕ ਹਈਆਤ ਹੋਟਲ ਵਿਚContinue Reading






























