ਚੰਨੀ ਦੇ ਅਕਾਲੀਆਂ ‘ਤੇ ਰਗੜੇ, ਕਿਹਾ-ਪੰਜਾਬ ਤੇ ਪੰਜਾਬੀਆਂ ਨਾਲ ਕਮਾਏ ਧ੍ਰੋਹ ਦਾ ਲਵਾਂਗੇ ਹਿਸਾਬ
ਚੰਡੀਗੜ੍ਹ (ਮੀਡੀਆ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਭਰੋਸਾ ਦਿੱਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਸਰਕਾਰ ਵੱਲੋਂ ਆਪਣੇ 10 ਸਾਲਾ ਦੇ ਕਾਰਜਕਾਲ ਦੌਰਾਨ ਪੰਜਾਬ ਅਤੇ ਪੰਜਾਬੀਆਂ ਨਾਲ ਜੋ ਧ੍ਰੋਹ ਕਮਾਏ ਗਏ ਹਨ, ਉਨ੍ਹਾਂ ਤੋਂ ਹਰੇਕ ਦਾ ਹਿਸਾਬ ਲਿਆ ਜਾਵੇਗਾ। ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਵਿੱਚ ਧੱਕਣਾ,Continue Reading






























