News (Page 14)

ਰੂਪਨਗਰ, ਮੀਡੀਆ ਬਿਊਰੋ: ਮਸ਼ਹੂਰ ਕਵੀ ਤੇ ‘ਆਪ’ ਦੇ ਸੰਸਥਾਪਕ ਕੁਮਾਰ ਵਿਸ਼ਵਾਸ ਤੇ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਅਲਕਾ ਲਾਂਬਾ 26 ਅਪ੍ਰੈਲ ਦੀ ਬਜਾਏ 27 ਅਪ੍ਰੈਲ ਨੂੰ ਰੂਪਨਗਰ ਪੁਲਿਸ ਦੇ ਨੋਟਿਸ ਦਾ ਜਵਾਬ ਦੇਣ ਲਈ ਆ ਸਕਦੇ ਹਨ। ਰੂਪਨਗਰ ਸਦਰ ਪੁਲਿਸ ਸਟੇਸ਼ਨ ’ਚ ਕਵੀ ਕੁਮਾਰ ਵਿਸ਼ਵਾਸ ’ਤੇ 12 ਅਪ੍ਰੈਲ ਨੂੰ ਵੱਖ-ਵੱਖContinue Reading

ਲੁਧਿਆਣਾ, ਮੀਡੀਆ ਬਿਊਰੋ: ਪੰਜਾਬ ‘ਚ ਫਿਰ ਤੋਂ ਗਰਮੀ ਵਧੇਗੀ। ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ ਮੰਗਲਵਾਰ ਤੋਂ ਪੰਜਾਬ ‘ਚ ਗਰਮੀ ਦਾ ਕਹਿਰ ਜਾਰੀ ਰਹੇਗਾ, ਜਿਸ ਕਾਰਨ ਦਿਨ ਦਾ ਤਾਪਮਾਨ ਤਿੰਨ ਤੋਂ ਚਾਰ ਡਿਗਰੀ ਸੈਲਸੀਅਸ ਵਧ ਜਾਵੇਗਾ। ਦੂਜੇ ਪਾਸੇ ਸੋਮਵਾਰ ਨੂੰ ਵੀ ਮੌਸਮ ਖਰਾਬ ਰਿਹਾ। ਭਾਵੇਂ ਮੌਸਮ ਕੇਂਦਰ ਨੇ ਪੰਜਾਬ ਵਿੱਚ ਹਨ੍ਹੇਰੀ ਅਤੇContinue Reading

ਬਠਿੰਡਾ, ਮੀਡੀਆ ਬਿਊਰੋ: ਸੂਬੇ ਦੀਆਂ ਜੇਲ੍ਹਾਂ ਵਿਚ ਬੰਦ ਗੈਂਗਸਟਰਾਂ ਵੱਲੋਂ ਚਲਾਏ ਜਾ ਰਹੇ ਨੈੱਟਵਰਕ ਨੂੰ ਤੋੜਨ ਦੇ ਮਨੋਰਥ ਨਾਲ ਪੰਜਾਬ ਸਰਕਾਰ ਹੁਣ ਵੱਖ ਵੱਖ ਜੇਲ੍ਹਾਂ ਵਿਚੋਂ ਬੰਦ ਗੈਂਗਸਟਰਾਂ ਨੂੰ ਬਠਿੰਡਾ ਜੇਲ੍ਹ ਵਿੱਚ ਤਬਦੀਲ ਕਰਨ ਜਾ ਰਹੀ ਹੈ। ਸੂਬੇ ਦੀਆਂ ਵੱਖ ਵੱਖ ਜੇਲ੍ਹਾਂ ਵਿੱਚ ਕਈ ਖਤਰਨਾਕ ਗੈਂਗਸਟਰ ਅਤੇ ਨਸ਼ਾ ਤਸਕਰ ਬੰਦContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਕਾਂਗਰਸ ਅਨੁਸ਼ਾਸਨੀ ਕਮੇਟੀ ਦੀ ਅੱਜ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਟਵੀਟ ਕਰਕੇ ਆਪਣੇ ਮਨ ਦਾ ਪ੍ਰਗਟਾਵਾ ਕੀਤਾ ਹੈ। ਹਾਲਾਂਕਿ ਜਾਖੜ ਨੇ ਟਵੀਟ ‘ਚ ਕਿਸੇ ‘ਤੇ ਟਿੱਪਣੀ ਨਹੀਂ ਕੀਤੀ ਪਰ ਉਨ੍ਹਾਂ ਟਵੀਟ ਤੋਂ ਸੰਕੇਤ ਦਿੱਤਾ ਕਿ ਪਾਰਟੀ ਉਨ੍ਹਾਂ ਖਿਲਾਫ ਕਾਰਵਾਈContinue Reading

ਕਪੂਰਥਲਾ, ਮੀਡੀਆ ਬਿਊਰੋ: ਪਿੰਡ ਚੂਹੜਵਾਲ ਵਿਚ ਸ਼ਾਮ 4:30 ਵਜੇ ਦੇ ਕਰੀਬ 30 ਤੋਂ 35 ਨੌਜਵਾਨਾਂ ਵੱਲੋਂ ਗੋਲੀਆਂ ਚਲਾਉਣ ਦਾ ਸਮਾਚਾਰ ਮਿਲਿਆ ਹੈ, ਜਿਸ ਕਾਰਨ ਇਕ ਨੌਜਵਾਨ ਦੇ ਲੱਤ ਵਿਚ ਗੋਲੀ ਲੱਗਣ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਜਿਸਨੂੰ ਜ਼ਖ਼ਮੀ ਹਾਲਤ ਵਿਚ ਉਸਦੇ ਪਰਿਵਾਰਕ ਮੈਂਬਰਾਂ ਨੇ ਕਪੂਰਥਲਾ ਦੇ ਸਿਵਲ ਹਸਪਤਾਲ ਵਿਖੇContinue Reading

ਸੰਗਰੂਰ, ਮੀਡੀਆ ਬਿਊਰੋ: ਜ਼ਿਲ੍ਹਾ ਜੇਲ੍ਹ ‘ਚ ਬੰਦ ਨਾਭਾ ਜੇਲ੍ਹ ਬਰੇਕ ਕੇਸ ‘ਚ ਨਾਮਜ਼ਦ ਗੈਂਗਸਟਰ ਅਮਨਦੀਪ ਸਿੰਘ ਢੋਟੀਆਂ ਨੇ ਸ਼ਨਿੱਚਰਵਾਰ ਰਾਤ ਆਪਣਾ ਗੁੱਟ ਵੱਢ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਪਰ ਖੁਸ਼ਕਿਸਮਤੀ ਨਾਲ ਮੌਕੇ ‘ਤੇ ਮੌਜੂਦ ਜੇਲ੍ਹ ਸਟਾਫ਼ ਨੂੰ ਇਸ ਦਾ ਪਤਾ ਲੱਗ ਗਿਆ ਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਵਿਚਕਾਰ ਗੈਂਗਸਟਰ ਅਮਨਦੀਪContinue Reading

ਲੁਧਿਆਣਾ, ਮੀਡੀਆ ਬਿਊਰੋ: ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਤੋਂ ਹੀ ਪਾਰਟੀ ਦੇ ਆਗੂ ਸਰਕਾਰੀ ਦਫ਼ਤਰਾਂ ਦੇ ਕੰਮਕਾਜ ਨੂੰ ਸੁਧਾਰਨ ਦੇ ਲਗਾਤਾਰ ਦਾਅਵੇ ਕਰਦੇ ਆ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾਅਵਾ ਕਰ ਰਹੇ ਹਨ ਕਿ ਪੰਜਾਬ ਦੇ ਸਰਕਾਰੀ ਦਫ਼ਤਰਾਂ ਦੇContinue Reading

ਬਠਿੰਡਾ, ਮੀਡੀਆ ਬਿਊਰੋ: ਪਾਵਰਕਾਮ ਟਰਾਂਸਕੋ ਵੱਲੋਂ ਥਰਮਲ ਪਲਾਟਾਂ ਤੇ ਬਿਜਲੀ ਗਰਿੱਡਾਂ ’ਚੋਂ ਅਸਾਮੀਆਂ ਦੇ ਪੁਨਰਗਠਨ ਦੇ ਨਾਂ ’ਤੇ ਸੈਂਕਡ਼ੇ ਅਸਾਮੀਆਂ ਖ਼ਤਮ ਕਰਨ ਅਤੇ ਮੁਲਾਜ਼ਮਾਂ ਨੂੰ ਦੂਰ-ਦੁਰਾਡੇ ਬਦਲੇ ਜਾਣ ਕਾਰਨ ਦੀ ਕਵਾਇਦ ਸ਼ੁਰੂ ਕਰ ਦਿੱਤੀ ਗਈ ਹੈ। ਟਰਾਂਸਕੋ ਦੇ ਅਧਿਕਾਰੀਆਂ ਵੱਲੋਂ ਲਏ ਗਏ ਅਜਿਹੇ ਫ਼ੈਸਲੇ ਕਾਰਨ ਮੁਲਜ਼ਮਾਂ ਵਿਚ ਰੋੋਸ ਦੀ ਲਹਿਰContinue Reading

ਮੋਗਾ, ਮੀਡੀਆ ਬਿਊਰੋ: ਡਿਊਟੀ ਸਮੇਂ ਦੌਰਾਨ ਆਪਣੇ ਦਫ਼ਤਰ ‘ਚ ਬੈਠਣ ਦੀ ਬਜਾਏ ਬੈੱਡਰੂਮ ‘ਚ ਆਰਾਮ ਕਰਨ ਵਾਲੇ ਬੀਡੀਪੀਓ ਨਿਰਮਲ ਸਿੰਘ ਨੂੰ ਪੰਚਾਇਤ ਰਾਜ ਮੰਤਰੀ ਕੁਲਦੀਪ ਸਿੰਘ ਨੇ ਮੁਅੱਤਲ ਕਰ ਦਿੱਤਾ ਹੈ। ਪੰਚਾਇਤ ਰਾਜ ਮੰਤਰੀ ਨੇ ਇਹ ਕਦਮ ਬੀਡੀਪੀਓ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਚੁੱਕਿਆ ਹੈ। ਪਿੰਡ ਸਮਾਧ ਭਾਈ ਦੀContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਸਿੱਖਿਆ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਨੇ ਬੀਤੀ ਰਾਤ ਟਵੀਟ ਕਰ ਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ ਕਿ ਪੰਜਾਬ ਦੇ 720 ਨਿੱਜੀ ਸਕੂਲਾਂ ਖਿਲਾਫ਼ ਸ਼ਿਕਾਇਤਾਂ ਮਿਲੀਆਂ ਹਨ, ਉਨ੍ਹਾਂ ਖਿਲਾਫ਼ ਜਾਂਚ ਦੇ ਹੁਕਮ ਦਿੱਤੇ ਗਏ ਹਨ। ਦੋਸ਼ੀ ਪਾਏ ਜਾਣ ‘ਤੇ ਸਖ਼ਤ ਕਾਰਵਾਈ ਕੀਤੀContinue Reading