News (Page 140)

ਬਲਾਚੌਰ (ਮੀਡੀਆ ਬਿਊਰੋ)- ਪਿੰਡ ਰੱਕੜਾਂ ਢਾਹਾ ਦੀ ਇਕ ਵਿਆਹੁਤਾ ਜਿਹੜੀ ਕਿ ਲਾਗਲੇ ਪਿੰਡ ਬਛੌੜੀ ਵਿਖੇ ਅਰਸਾ ਕਰੀਬ 6 ਸਾਲ ਪਹਿਲਾਂ ਵਿਆਹੀ ਹੋਈ ਸੀ, ਦੀ ਸ਼ੱਕੀ ਹਾਲਾਤ ‘ਚ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਸ ਮਾਮਲੇ ਵਿਚ ਕੁੜੀ ਪਰਿਵਾਰਕ ਮੈਂਬਰਾਂ ਵੱਲੋਂ ਥਾਣਾ ਸਦਰ ਬਲਾਚੌਰ ਵਿਚ ਉਸ ਦੇ ਪਤੀ ਅਤੇ ਪਰਿਵਾਰਕ ਮੈਂਬਰਾਂContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਕਾਂਗਰਸ ‘ਤੇ ਤਿੱਖਾ ਹਮਲਾ ਬੋਲਿਆ ਹੈ। ਚੰਡੀਗੜ੍ਹ ‘ਚ ਇਕ ਗੱਲਬਾਤ ਦੌਰਾਨ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਪੰਜਾਬ ਦੇ ਹਿੰਦੂ-ਸਿੱਖਾਂ ‘ਚ ਫਰਕ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਫੁੱਟ ਪਾਉਣ ਵਾਲਿਆਂ ਦੇContinue Reading

ਚੰਡੀਗੜ੍ਹ (ਮੀਡੀਆ ਬਿਊਰੋ) : ਭਾਰਤੀ ਚੋਣ ਕਮਿਸ਼ਨ ਵੱਲੋਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ 2022 ਦੌਰਾਨ ਚੋਣ ਲੜਨ ਵਾਲੇ ਉਮੀਦਵਾਰਾਂ ਦੇ ਚੋਣ ਖ਼ਰਚਿਆਂ ‘ਤੇ ਤਿੱਖੀ ਨਜ਼ਰ ਰੱਖੀ ਜਾਵੇਗੀ। ਇਕ ਉਮੀਦਵਾਰ ਆਪਣੀ ਚੋਣ ਮੁਹਿੰਮ ‘ਤੇ ਵੱਧ ਤੋਂ ਵੱਧ 30.80 ਲੱਖ ਰੁਪਏ ਹੀ ਖ਼ਰਚ ਕਰ ਸਕੇਗਾ। ਇਸ ਬਾਰੇ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਹੁਣੇContinue Reading

ਚੰਡੀਗੜ੍ਹ (ਮੀਡੀਆ ਬਿਊਰੋ) : – ਬੀਤੇ ਕਈ ਮਹੀਨਿਆਂ ਤੋਂ ਕਿਸਾਨ ਭਰਾ ਆਪਣੇ ਖੇਤਾਂ ‘ਚ ਵਰਤੋਂ ਲਈ ਯੂਰੀਆ ਖਾਦ ਦੀ ਸਪਲਾਈ ਲਈ ਜੱਦੋ-ਜਹਿਦ ਕਰ ਹਨ ਪਰ ਯੂਰੀਆ ਖਾਦ ਦੀ ਬਲੈਕ ਧੜੱਲੇ ਨਾਲ ਹੋ ਰਹੀ ਹੈ, ਜਿਸ ਕਾਰਨ ਕਿਸਾਨਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿਛਲੇ ਕਈ ਦਿਨਾਂ ਤੋਂ ਕਿਸਾਨਾਂContinue Reading

ਅੰਮ੍ਰਿਤਸਰ (ਮੀਡੀਆ ਬਿਊਰੋ) :- ਕੇਂਦਰ ਸਰਕਾਰ ਓਮੀਕ੍ਰੋਨ ਨੂੰ ਲੈ ਕੇ ਪੰਜਾਬ ਦੇ ਸਿਹਤ ਮੰਤਰੀ ਓਮ ਪ੍ਰਕਾਸ਼ ਸੋਨੀ ਦੇ ਗ੍ਰਹਿ ਜ਼ਿਲ੍ਹੇ ਨਾਲ ਵਿਤਕਰਾ ਕਰ ਰਹੀ ਹੈ। ਓਮੀਕ੍ਰੋਨ ਪ੍ਰਭਾਵਿਤ ਦੇਸ਼ਾਂ ਤੋਂ ਆਉਣ ਵਾਲੇ 4 ਮੁਸਾਫਰਾਂ ਦੀ ਰਿਪੋਰਟ ਪਾਜ਼ੇਟਿਵ ਆਉਣ ਦੇ ਬਾਅਦ ਹੁਣ ਨੈਗੇਟਿਵ ਵੀ ਆ ਗਈ ਹੈ ਪਰ ਅਜੇ ਤੱਕ ਕੇਂਦਰ ਵਲੋਂContinue Reading

ਚੰਡੀਗੜ੍ਹ (ਮੀਡੀਆ ਬਿਊਰੋ) : : ਪੰਜਾਬ ਦੇ ਡੀ. ਜੀ. ਪੀ. ਸਿਧਾਰਥ ਚਟੋਪਾਧਿਆਏ ਵੱਲੋਂ ਲੁਧਿਆਣਾ ਕੋਰਟ ਕੰਪਲੈਕਸ ‘ਚ ਹੋਏ ਬੰਬ ਧਮਾਕੇ ਨੂੰ ਵੱਡੇ ਖ਼ੁਲਾਸੇ ਕੀਤੇ ਗਏ ਹਨ। ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਡੀ. ਜੀ. ਪੀ. ਚਟੋਪਾਧਿਆਏ ਨੇ ਕਿਹਾ ਕਿ ਸਾਡੀ ਪੰਜਾਬ ਪੁਲਸ ਅਤੇ ਇੰਟੈਲੀਜੈਂਸ ਵਿੰਗ ਨੇ ਵਧੀਆ ਕੰਮ ਕੀਤਾ ਹੈ। ਉਨ੍ਹਾਂ ਕਿਹਾContinue Reading

ਮੁੰਬਈ (ਬਿਊਰੋ) – ਚੰਡੀਗੜ੍ਹ ‘ਚ ਪੜ੍ਹੀ ਭਾਰਤ ਦੀ ਤੀਜੀ ਮਿਸ ਯੂਨੀਵਰਸ ਹਰਨਾਜ਼ ਕੌਰ ਸੰਧੂ ਇਕ ਭਾਰਤੀ ਮਾਡਲ ਹੈ। ਉਹ ਮਿਸ ਵਰਲਡ, ਮਿਸ ਯੂਨੀਵਰਸ, ਮਿਸ ਅਰਥ ਤੇ ਮਿਸ ਇੰਟਰਨੈਸ਼ਨਲ ਵਰਗੇ ਹੋਰ ਸੁੰਦਰਤਾ ਮੁਕਾਬਲੇ ਵੀ ਜਿੱਤ ਚੁੱਕੀ ਹੈ। ਉਸ ਨੂੰ ਮਿਸ ਦੀਵਾ 2021 ਤੇ ਫੈਮਿਨਾ ਮਿਸ ਇੰਡੀਆ ਪੰਜਾਬ 2019 ਦਾ ਤਾਜ ਵੀ ਦਿੱਤਾContinue Reading

ਪਟਿਆਲਾ (ਮੀਡੀਆ ਬਿਊਰੋ): ਸਰਕਾਰੀ ਰਾਜਿੰਦਰਾ ਹਸਪਤਾਲ ਦੀ ਐਮਰਜੈਂਸੀ ਵਾਰਡ ‘ਚ ਮਾਂ ਦੀ ਮਮਤਾ ਨੂੰ ਸਰਮਸ਼ਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਕਿਸੇ ਮਾਂ ਨੇ ਆਪਣੇ ਨਵਜੰਮੇ ਬੱਚੇ ਨੂੰ ਐਮਰਜੈਂਸੀ ਕੋਲ ਬਾਥਰੂਮਾਂ ਨੇੜੇ ਲਿਫ਼ਾਫ਼ੇ ‘ਚ ਪਾ ਕੇ ਸੁੱਟ ਦਿੱਤਾ, ਜਿਸ ਦੀ ਠੰਡ ਕਾਰਨ ਮੌਤ ਹੋ ਗਈ। ਇਸ ਨਵਜੰਮੇ ਬੱਚੇ ਨੂੰContinue Reading

ਲੁਧਿਆਣਾ (ਮੀਡੀਆ ਬਿਊਰੋ) : ਲੁਧਿਆਣਾ ਬੰਬ ਧਮਾਕਾ ਮਾਮਲੇ ‘ਚ ਪੁਲਸ ਵੱਲੋਂ ਵੱਡੀ ਕਾਰਵਾਈ ਕਰਦੇ ਹੋਏ ਇਕ ਕਾਂਸਟੇਬਲ ਔਰਤ ਨੂੰ ਹਿਰਾਸਤ ‘ਚ ਲਿਆ ਗਿਆ ਹੈ। ਉਕਤ ਕਾਂਸਟੇਬਲ ਔਰਤ ਮ੍ਰਿਤਕ ਗਗਨਦੀਪ ਦੀ ਦੋਸਤ ਦੱਸੀ ਜਾ ਰਹੀ ਹੈ। ਇਹ ਵੀ ਪਤਾ ਲੱਗਿਆ ਹੈ ਕਿ ਕਾਂਸਟੇਬਲ ਔਰਤ ਲੁਧਿਆਣਾ ਦੇ ਇਕ ਐੱਸ. ਐੱਸ. ਪੀ. ਰੈਂਕContinue Reading

ਚੰਡੀਗੜ੍ਹ (ਮੀਡੀਆ ਬਿਊਰੋ) : ਸਰਬੀਆ ਤੋਂ ਇੱਥੇ ਅੱਜ ਸਵੇਰੇ ਪੁੱਜਣ ਵਾਲੀ ਸਪਾਈਸ ਜੈੱਟ ਦੀ ਉਡਾਣ ਦੇ ਰੱਦ ਹੋਣ ਕਾਰਣ ਇਸ ਉਡਾਣ ਰਾਹੀਂ ਇੱਥੇ ਪੁੱਜਣ ਵਾਲੇ ਅਤੇ ਇੱਥੋਂ ਰਵਾਨਾ ਹੋਣ ਵਾਲੇ ਯਾਤਰੀਆਂ ਨੂੰ ਭਾਰੀ ਖੱਜਲ ਖੁਆਰ ਹੋਣਾ ਪੈ ਰਿਹਾ ਹੈ। ਜਾਣਕਾਰੀ ਅਨੁਸਾਰ ਅੱਜ ਸਵੇਰੇ ਸਰਬੀਆ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸContinue Reading