ਪੰਜਾਬ ਦੀ ਸ਼ਾਂਤੀ ਜਾਂ ਫਿਰਕੂ ਸਦਭਾਵਨਾ ਭੰਗ ਕਰਨ ਵਾਲਿਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ: ਡੀਜੀਪੀ
ਚੰਡੀਗੜ੍ਹ (ਮੀਡੀਆ ਬਿਊਰੋ)- ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਸਿਧਾਰਥ ਚਟੋਪਾਧਿਆਏ ਨੇ ਸ਼ੁੱਕਰਵਾਰ ਨੂੰ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸੂਬੇ ਵਿੱਚ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਰੋਕਥਾਮ, ਸਾਵਧਾਨੀ ਅਤੇ ਸੰਚਾਲਨ ਸੁਰੱਖਿਆ ਉਪਾਅ ਹੋਰ ਸਰਗਰਮੀ ਨਾਲ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਡੀਜੀਪੀ ਦੇ ਨਾਲ ਏ.ਡੀ.ਜੀ.ਪੀ. ਅੰਦਰੂਨੀ ਸੁਰੱਖਿਆContinue Reading






























