News (Page 143)

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬੇ ਵਿਚ 5 ਏਕੜ ਤੱਕ ਦੀ ਮਾਲਕੀ ਵਾਲੇ ਲਗਭਗ 1.09 ਲੱਖ ਛੋਟੇ ਅਤੇ ਸੀਮਾਂਤ ਕਿਸਾਨਾਂ ਦੇ 2 ਲੱਖ ਰੁਪਏ ਤੱਕ ਦੇ ਕਰਜ਼ੇ ਦੇ ਨਿਪਟਾਰੇ ਲਈ ਮੌਜੂਦਾ ਕਰਜ਼ਾ ਮੁਆਫੀ ਸਕੀਮ ਤਹਿਤ 1200 ਕਰੋੜ ਰੁਪਏ ਦੇ ਫੰਡ ਜਾਰੀ ਕਰਨ ਦਾ ਐਲਾਨContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਲੁਧਿਆਣਾ ਬੰਬ ਧਮਾਕੇ ਦੀ ਘਟਨਾ ਨੂੰ ਅਤਿ ਸ਼ਰਮਨਾਕ ਅਤੇ ਘਿਨਾਉਣੀ ਕਾਰਵਾਈ ਕਰਾਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸੂਬੇ ਨੂੰ ਅਸਥਿਰ ਕਰਨ ਲਈ ਇਸ ਦੇ ਸ਼ਾਂਤਮਈ ਮਾਹੌਲ ਨੂੰ ਵਿਗਾੜਨ ਦੇ ਆਪਣੇ ਨਾਪਾਕ ਮਨਸੂਬਿਆਂ ਵਿੱਚ ਦੁਸ਼ਮਣ ਤਾਕਤਾਂ ਕਦੇ ਵੀ ਕਾਮਯਾਬ ਨਹੀਂ ਹੋਣਗੀਆਂ। ਇਸ ਮੰਦਭਾਗੀContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਹਰਿਆਣਾ ਦੇ ਮਾਣਯੋਗ ਰਾਜਪਾਲ ਸ੍ਰੀ ਬੰਡਾਰੂ ਦੱਤਾਤ੍ਰੇਅ ਨੇ ਪੰਜਾਬ ਇਨਫੋਟੈਕ ਦੇ ਚੇਅਰਮੈਨ ਅਤੇ ਨੇਚਰ ਆਰਟਿਸਟ ਹਰਪ੍ਰੀਤ ਸੰਧੂ ਵੱਲੋਂ ਲਿਖੀ ਕੌਫੀ ਟੇਬਲ ਬੁੱਕ, “ਸਾਡਾ ਸੋਹਣਾ ਪੰਜਾਬ” ਦੀ ਸਰਾਹਨਾ ਕੀਤੀ, ਜੋ ਰਮਣੀਕ ਕੁਦਰਤੀ ਨਜ਼ਾਰਿਆਂ ਨੂੰ ਦਰਸਾਉਂਦੀ ਹੈ। ਹਰਿਆਣਾ ਦੇ ਰਾਜਪਾਲ ਸ੍ਰੀ ਬੰਡਾਰੂ ਦੱਤਾਤ੍ਰੇਅ ਨੂੰ ਅੱਜ ਸਵੇਰੇ ਰਾਜ ਭਵਨ ਚੰਡੀਗੜContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੋਹ ਦੇ ਮਹੀਨੇ ਫਤਹਿਗੜ੍ਹ ਸਾਹਿਬ ਤੇ ਚਮਕੌਰ ਸਾਹਿਬ ਵਿਖੇ ਵਾਪਰੀਆਂ ਘਟਨਾਵਾਂ ਨੇ ਇਤਿਹਾਸ ਨੂੰ ਵੱਡਾ ਮੋੜਾ ਦਿੱਤਾ। ਦਸਮ ਪਿਤਾ ਜੀ ਦੇ ਸਾਹਿਬਜ਼ਾਦਿਆਂ ਅਤੇ ਸਿੰਘਾਂ ਵੱਲੋਂ ਦਿੱਤੀ ਸ਼ਹਾਦਤ ਰਹਿੰਦੀ ਦੁਨੀਆਂ ਤੱਕ ਪ੍ਰੇਰਨਾ ਦਾ ਸ੍ਰੋਤ ਰਹੇਗੀ। ਸਿੱਖਿਆ ਵਿਭਾਗ ਵੱਲੋਂ ਸਕੂਲੀ ਬੱਚਿਆਂ ਨੂੰ ਸ਼ਹੀਦੀ ਪ੍ਰਸੰਗਾਂ ਤੇ ਨੈਤਿਕਾ ਕਦਰਾਂ ਕੀਮਤਾਂ ਨਾਲContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਵਿੱਚ ਕੋਰੋਨਾ ਵਾਇਰਸ ਦੇ ਓਮੀਕਰੋਨ ਵੇਰੀਐਂਟ ਨੂੰ ਫੈਲਣ ਤੋਂ ਰੋਕਣ ਲਈ ਸਰਕਾਰ ਵੱਲੋਂ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਜਾ ਰਹੀ ਹੈ। ਇਸ ਸਬੰਧੀ ਸਰਕਾਰ ਵੱਲੋਂ ਕੁੱਝ ਨਵੀਆਂ ਪਾਬੰਦੀਆਂ ਵੀ 26 ਦਸੰਬਰ ਤੋਂ ਲਗਾਈਆਂ ਜਾ ਰਹੀਆਂ ਹਨ। ਸਕਾਟਲੈਂਡ ਦੀ ਫਸਟ ਮਨਿਸਟਰ ਨਿਕੋਲਾ ਸਟਰਜਨ ਨੇContinue Reading

ਚੰਡੀਗੜ੍ਹ (ਮੀਡੀਆ ਬਿਊਰੋ)  ਸੂਬੇ ਵਿੱਚ ਲਗਾਤਾਰ ਚਲ ਰਹੀ ਸੀਤ ਲਹਿਰ ਦੇ ਮੱਦੇਨਜ਼ਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਇੱਕ ਵਿਸਤ੍ਰਿਤ ਐਡਵਾਈਜ਼ਰੀ ਜਾਰੀ ਕੀਤੀ ਹੈ।  ਜਿਕਰਯੋਗ ਹੈ ਕਿ ਪੰਜਾਬ ਵਿੱਚ ਤਾਪਮਾਨ ਵਿੱਚ ਗਿਰਾਵਟ ਦੇਖੀ ਜਾ ਰਹੀ ਹੈ ਅਤੇ ਠੰਢ ਦੇ ਲੰਬੇ ਸਮੇਂ ਤੱਕ ਸੰਪਰਕ ਵਿੱਚ ਰਹਿਣ ਨਾਲ ਕਈ ਬਿਮਾਰੀਆਂ ਜਿਵੇਂ ਫਲੂ,Continue Reading

ਦੋਦਾ, ਸ੍ਰੀ ਮੁਕਤਸਰ ਸਾਹਿਬ (ਮੀਡੀਆ ਬਿਊਰੋ) ਮੁੱਖ ਮੰਤਰੀ ਅੱਜ ਇੱਥੇ ਦੋਦਾ ਪਿੰਡ ਦੀ ਦਾਣਾ ਮੰਡੀ ਵਿਚ ਇਕ ਵੱਡੀ ਜਨਸਭਾ ਨੂੰ ਸੰਬੋਧਨ ਕਰ ਰਹੇ ਸਨ ਜਿੱਥੇ ਉਨ੍ਹਾਂ ਕਿਹਾ ਕਿ ਰਾਜ ਵਿਚੋਂ ਨਸ਼ੇ ਦੇ ਕੋਹੜ ਨੂੰ ਪੂਰੀ ਤਰਾਂ ਨਾਲ ਖਤਮ ਕੀਤਾ ਜਾਵੇਗਾ। ਨਾਲ ਹੀ ਉਨ੍ਹਾਂ ਨੇ ਦੁਹਰਾਇਆ ਕਿ ਮਜੀਠੀਆ ਦੇ ਕੇਸ ਵਿਚContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਰਾਧਾ ਸੁਆਮੀ ਡੇਰਾ ਸਤਿਸੰਗ, ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਅੱਜ ਸਵੇਰੇ ਇੱਥੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਉਨ੍ਹਾਂ ਦੀ ਰਿਹਾਇਸ਼ ਉਤੇ ਮੁਲਾਕਾਤ ਕੀਤੀ।           ਇਸ ਦੌਰਾਨ ਮੁੱਖ ਮੰਤਰੀ ਚੰਨੀ ਨੇ ਆਪਣੇ ਪਰਿਵਾਰ ਦੇ ਮੈਂਬਰਾਂ ਨੇ ਬਾਬਾ ਗੁਰਿੰਦਰ ਸਿੰਘ ਦਾContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਅੱਜ ਭਾਰਤੀ ਜਨਤਾ ਪਾਰਟੀ ਮਹਿਲਾ ਮੋਰਚਾ ਨੂੰ ਉਦੋਂ ਭਰਵਾਂ ਹੁੰਗਾਰਾ ਮਿਲਿਆ, ਜਦੋਂ ਖੰਨਾ ਦੀ ਜ਼ਿਲ੍ਹਾ ਪ੍ਰਧਾਨ ਪੂਜਾ ਸਾਹਨੇਵਾਲੀਆ ਦੀ ਅਗਵਾਈ ਹੇਠਾਂ 10 ਪਰਿਵਾਰਾਂ ਨੇ ਭਾਜਪਾ ਦਾ ਪੱਲ੍ਹਾ ਫੜਿਆ, ਕਿਉਂਕਿ ਹੁਣ ਸਮਾਜ ਦਾ ਹਰੇਕ ਵਰਗ ਜਾਗਰੂਕ ਹੋ ਚੁੱਕਾ ਹੈ, ਸਭ ਨੂੰ ਪਤਾ ਹੈ ਕਿ ਭਾਜਪਾ ਹੀContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) –ਅੱਜ ਇਥੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਵੱਖ-ਵੱਖ ਆਗੂਆਂ ਨੇ ਵਰਿੰਦਰ ਸਿੰਘ ਮੋਮੀ, ਜਗਰੂਪ ਸਿੰਘ, ਗੁਰਵਿੰਦਰ ਸਿੰਘ ਅਤੇ ਸ਼ੇਰ ਸਿੰਘ ਨੇ ਦੱਸਿਆ ਕਿ ਪੰਜਾਬ ਭਵਨ ਚੰਡੀਗੜ੍ਹ ਵਿਖੇ 19 ਦਸੰਬਰ ਨੂੰ ਮੱਖ ਮੰਤਰੀ ਪੰਜਾਬ ਦੀ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਪੰਜਾਬ ਦੇ ਨਾਲ ਹੋਈ ਮੀਟਿੰਗ ਵਿਚ ਵੱਖ-ਵੱਖ ਠੇਕਾContinue Reading