ਪੁਲੀਸ ਵਲੋਂ 256 ਪੇਟੀਆਂ ਨਜਾਇਜ਼ ਸ਼ਰਾਬ ਸਮੇਤ 2 ਗ੍ਰਿਫ਼ਤਾਰ
ਖੰਨਾ (ਪਰਮਜੀਤ ਸਿੰਘ ਧੀਮਾਨ) –ਨਸ਼ਾ ਸਮੱਗਲਰਾਂ ਤੇ ਗੈਂਗਸਟਰਾ ਨੂੰ ਨੱਥ ਪਾਉਣ ਲਈ ਚਲਾਈ ਮੁਹਿੰਮ ਅਧੀਨ ਖੰਨਾ ਪੁਲਿਸ ਨੂੰ ਵੱਡੀ ਸਫ਼ਲਤਾ ਹੱਥ ਲੱਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਥਾਣੇਦਾਰ ਗੁਰਮੀਤ ਸਿੰਘ ਅਤੇ ਪ੍ਰਕਾਸ਼ ਮਸੀਹ ਨੇ ਪੁਲਿਸ ਪਾਰਟੀ ਸਮੇਤ ਨੀਲੋਂ ਪੁੱਲ ਤੇ ਚੈਕਿੰਗ ਦੌਰਾਨ ਸ਼ੱਕ ਤੇ ਅਧਾਰContinue Reading






























