ਮੁੱਖ ਮੰਤਰੀ ਚੰਨੀ ਨੇ ਜ਼ੀਰਾ ‘ਚ 87 ਕਰੋੜ ਦੇ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ
ਜ਼ੀਰਾ/ਚੰਡੀਗੜ੍ਹ: ਹਲਕੇ ਲਈ ਇੱਕ ਤੋਹਫ਼ਾ ਵਜੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਐਤਵਾਰ ਨੂੰ ਜ਼ੀਰਾ ਹਲਕੇ ਵਿੱਚ 87 ਕਰੋੜ ਰੁਪਏ ਦੀ ਲਾਗਤ ਨਾਲ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਨ੍ਹਾਂ ਵਿੱਚ 5.5 ਏਕੜ ਵਿੱਚ ਬਣਨ ਵਾਲਾ ਸਿਵਲ ਹਸਪਤਾਲ (50 ਕਰੋੜ ਰੁਪਏ), ਪ੍ਰਬੰਧਕੀ ਕੰਪਲੈਕਸ (12 ਕਰੋੜ ਰੁਪਏ),Continue Reading




























