News (Page 149)

ਚੰਡੀਗੜ੍ਹ (ਮੀਡੀਆ ਬਿਊਰੋ) ਵਿਧਾਨ ਸਭਾ ਹਲਕਾ ਜ਼ੀਰਾ ਨੂੰ ਤੋਹਫਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਤਵਾਰ ਨੂੰ ਜ਼ੀਰਾ ਹਲਕੇ ਵਿੱਚ 87 ਕਰੋੜਾਂ ਰੁਪਏ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਨਾਂ ਵਿੱਚ 5.5 ਏਕੜ ਵਿੱਚ ਬਣਨ ਵਾਲਾ ਸਿਵਲ ਹਸਪਤਾਲ (50 ਕਰੋੜ ਰੁਪਏ), ਪ੍ਰਬੰਧਕੀ ਕੰਪਲੈਕਸContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ ਐਤਵਾਰ ਨੂੰ ਜ਼ੀਰਾ ਵਿਖੇ ਵਿਕਾਸ ਕਾਰਜਾਂ ਤਹਿਤ ਕਰੋੜ 74.21 ਕਰੋੜ ਰੁਪਏ ਦੀ ਲਾਗਤ ਨਾਲ 4 ਵੱਖ-ਵੱਖ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ ਜਾਣਗੇ। ਇਹ ਪ੍ਰਗਟਾਵਾ ਵਿਧਾਇਕ ਕੁਲਬੀਰ ਸਿੰਘ ਜੀਰਾ ਨੇ ਮੁੱਖ ਮੰਤਰੀ ਦੀ ਆਮਦ ਨੂੰ ਮੱਦੇਨਜ਼ਰ ਰੱਖਦਿਆਂ ਦਾਣਾ ਮੰਡੀ ਜ਼ੀਰਾContinue Reading

ਫਿਰੋਜ਼ਪੁਰ (ਮੀਡੀਆ ਬਿਊਰੋ) ਵੱਖ-ਵੱਖ ਵਿਭਾਗਾਂ ਦੀਆਂ ਸਕੀਮਾਂ ਦਾ ਲਾਭ ਹਰ ਲਾਭਪਾਤਰੀ ਤੱਕ ਪਹੁੰਚਾਉਣ ਦੇ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਿਰੋਜ਼ਪੁਰ ਅਤੇ ਸਬ ਡਵੀਜ਼ਨ ਪੱਧਰ ਤੇ ਗੁਰੂਹਰਸਹਾਏ ਅਤੇ ਜ਼ੀਰਾ ਵਿਖੇ 16 ਅਤੇ 17 ਦਸੰਬਰ 2021 ਨੂੰ ਵਿਸ਼ੇਸ਼ ਕੈਂਪ ਲਗਾਏ ਗਏ। ਇਸ ਮੌਕੇ ਡੀਪੀਐਮ ਗਗਨਦੀਪ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ ਅਤੇ ਸਬ ਡਵੀਜ਼ਨContinue Reading

ਪ੍ਰਤਾਪੁਰਾ (ਜਲੰਧਰ) (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਬਹੁਜਨ ਸਮਾਜ ਪਾਰਟੀ ਨੂੰ ਲੰਮੇ ਹੱਥੀਂ ਲੈਂਦਿਆਂ ਕਿਹਾ ਕਿ ਬਸਪਾ ਲੀਡਰਸ਼ਿਪ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਪਾਰਟੀ ਵੇਚ ਕੇ ਅਨੁਸੂਚਿਤ ਜਾਤੀ ਭਾਈਚਾਰੇ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਦੇ ਹਲਕੇ ਵਿੱਚContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਸੂਬੇ ਭਰ ਵਿੱਚ ਮਿਆਰੀ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਵੱਖ-ਵੱਖ ਕਾਡਰਾਂ ਦੀਆਂ 12772 ਅਸਾਮੀਆਂ ਦਾ ਇਸਤਿਹਾਰ ਜਾਰੀ ਕੀਤਾ ਗਿਆ ਹੈ। ਇਨਾਂ ਅਸਾਮੀਆਂ ਸਮੇਤ ਹੁਣ ਤੱਕ ਕੁੱਲ 20166 ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਅਧੀਨ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਪਰਗਟ ਸਿੰਘContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਸੂਬੇ ਵਿਚ ਉਚੇਰੀ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਅਤੇ ਟੀਚਿੰਗ ਲਈ ਸਟਾਫ ਦਾ ਉਤਸ਼ਾਹ ਵਧਾਉਣ ਲਈ ਮੰਤਰੀ ਮੰਡਲ ਨੇ ਸੂਬੇ ਦੇ ਸਹਾਇਤਾ ਪ੍ਰਾਪਤ ਕਾਲਜਾਂ ਵਿਚ ਨਾਨ-ਟੀਚਿੰਗ ਸਟਾਫ ਅਤੇ ਵੱਖ-ਵੱਖ ਵਿਸ਼ਿਆਂ ਵਿਚ ਖਾਲੀ ਅਸਾਮੀਆਂ ’ਤੇ ਨਿਯੁਕਤ 1925 ਸਹਾਇਕ ਪ੍ਰੋਫੈਸਰਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।Continue Reading

ਚੰਡੀਗੜ੍ਹ (ਮੀਡੀਆ ਬਿਊਰੋ) ਰੋਪੜ ਕੰਢੀ ਖੇਤਰ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਸੂਬੇ ਦੇ ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਜ਼ਿਲਾ ਰੋਪੜ ਦੇ ਪਿੰਡ ਪੁਰਖਾਲੀ ਵਿਖੇ ਹਰੀਪੁਰ ਨਾਲੇ ‘ਤੇ ਉੱਚ ਪੱਧਰੀ ਪੁਲ ਬਣਾਉਣ ਅਤੇ ਇਸ ਤੱਕ ਪਹੁੰਚਣ ਵਾਲੀ ਤਿੰਨ ਕਿਲੋਮੀਟਰ ਲੰਮੀ ਸੜਕ ਦਾ ਨੀਂਹ ਪੱਥਰ ਰੱਖਿਆ। ਮੁੱਖ ਮੰਤਰੀContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਭਾਰਤੀ ਮੂਲ ਦੇ  ਅਮਰੀਕੀ ਜੋੜੇ ਰਵੀ ਤੇ ਨੀਨਾ ਪਟੇਲ ਫਾਊਂਡੇਸ਼ਨ ਨੇ ਸਮਾਜਕ ਉਦਮ ਲਈ ਮਹਾਤਮਾ ਗਾਂਧੀ ਫੈਲੋਸ਼ਿੱਪ ਵਾਸਤੇ ਕੈਲੀਫੋਰਨੀਆ ਸਟੇਟ ਯੁਨੀਵਰਸਿਟੀ ਬੇਕਰਸਫੀਲਡ ਨੂੰ 10 ਲੱਖ ਡਾਲਰ ਦੇਣ ਦਾ ਐਲਾਨ ਕੀਤਾ ਹੈ। ਜਾਰੀ ਪ੍ਰੈਸ ਬਿਆਨ ਅਨੁਸਾਰ ਇਹ ਰਾਸ਼ੀ ਅਗਲੇ 5 ਸਾਲਾਂ ਦੌਰਾਨ ਦਿੱਤੀ ਜਾਵੇਗੀ। ਪਹਿਲੀ ਕਿਸ਼ਤ ਇਸContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)-ਅਮਰੀਕੀ ਵਿਦੇਸ਼ ਵਿਭਾਗ ਨੇ ਕਿਹਾ ਹੈ ਕਿ ਭਾਰਤੀ ਮੂਲ ਦੇ 66 ਅੱਤਵਾਦੀ ਅੰਤਰਰਾਸ਼ਟਰੀ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ ਵਿਚ ਸਰਗਰਮ ਹਨ। ਵਿਦੇਸ਼ ਵਿਭਾਗ ਅਨੁਸਾਰ ਇਸਲਾਮਿਕ ਸਟੇਟ ਦੀ   ਭਾਰਤ ਵਿਚ ਹੋਂਦ ਹੈ। ਅੱਤਵਾਦ ਵਿਰੋਧੀ ਬਿਊਰੋ ਦੇ ਵਿਭਾਗ ਦੁਆਰਾ ਜਾਰੀ ਸਲਾਨਾ ਰਿਪੋਰਟ ਅੱਤਵਾਦ-2020 ਵਿਚ ਕਿਹਾ ਗਿਆ ਹੈ ਕਿ ਅੱਤਵਾਦੀਆਂ ਦੀContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਵਿਦਿਆਰਥੀਆਂ ਵਿਚ ਕੋਵਿਡ-19 ਦੇ ਮਾਮਲੇ ਤੇਜੀ ਨਾਲ ਵਧਣ ਕਾਰਨ ਕੋਰਨੈਲ ਯੁਨੀਵਰਸਿਟੀ ਨੇ ਆਪਣਾ ਲਥਾਕਾ, ਨਿਊਯਾਰਕ ਵਿਚਲਾ ਕੈਂਪਸ ਬੰਦ ਕਰ ਦਿੱਤਾ ਹੈ। ਕੋਰਨੈਲ ਯੁਨੀਵਰਿਸਟੀ ਦੇ ਆਨ ਲਾਈਨ ਅੰਕੜਿਆਂ ਅਨੁਸਾਰ ਕੈਂਪਸ ਵਿਚ ਕੋਵਿਡ-19 ਦੇ ਕੁਲ 469 ਸਰਗਰਮ ਮਾਮਲੇ ਹਨ ਤੇ ਵਿਦਿਆਰਥੀਆਂ ਵਿਚ ਪਾਜ਼ੇਟਿਵ ਦਰ 3.01% ਹੈ। ਕੈਂਪਸ ਦੇContinue Reading