ਸੰਗਰੂਰ ਜੇਲ੍ਹ ‘ਚ ਗੈਂਗਸਟਰ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼
ਸੰਗਰੂਰ, ਮੀਡੀਆ ਬਿਊਰੋ: ਜ਼ਿਲ੍ਹਾ ਜੇਲ੍ਹ ‘ਚ ਬੰਦ ਨਾਭਾ ਜੇਲ੍ਹ ਬਰੇਕ ਕੇਸ ‘ਚ ਨਾਮਜ਼ਦ ਗੈਂਗਸਟਰ ਅਮਨਦੀਪ ਸਿੰਘ ਢੋਟੀਆਂ ਨੇ ਸ਼ਨਿੱਚਰਵਾਰ ਰਾਤ ਆਪਣਾ ਗੁੱਟ ਵੱਢ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਪਰ ਖੁਸ਼ਕਿਸਮਤੀ ਨਾਲ ਮੌਕੇ ‘ਤੇ ਮੌਜੂਦ ਜੇਲ੍ਹ ਸਟਾਫ਼ ਨੂੰ ਇਸ ਦਾ ਪਤਾ ਲੱਗ ਗਿਆ ਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਵਿਚਕਾਰ ਗੈਂਗਸਟਰ ਅਮਨਦੀਪContinue Reading






























