News (Page 151)

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪੰਜਾਬ ਦੀ ਸਿਆਸਤ ਵਿੱਚ ਬਾਹਰੀ ਲੋਕਾਂ ਨੂੰ ਖੜ੍ਹਾ ਕਰਨ ਲਈ ਆਮ ਆਦਮੀ ਪਾਰਟੀ (ਆਪ) ਦੀ ਸਖ਼ਤ ਆਲੋਚਨਾ ਕੀਤੀ, ਜਿਨ੍ਹਾਂ ਨੂੰ ਪੰਜਾਬ ਅਤੇ ਇਸ ਦੀਆਂ ਸੱਭਿਆਚਾਰਕ ਕਦਰਾਂ ਕੀਮਤਾਂ ਬਾਰੇ ਬਿਲਕੁਲ ਵੀ ਜਾਣਕਾਰੀ ਨਹੀਂ ਹੈ ਪਰ ਉਹ ਆਪਣੇ ਆਪ ਨੂੰContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)-ਅਮਰੀਕਾ ਦੇ ਸਭ ਤੋਂ ਵਧ ਆਬਾਦੀ ਵਾਲੇ ਦੋ ਤਿਹਾਈ ਸ਼ਹਿਰਾਂ ਵਿਚ ਪਿਛਲੇ ਸਾਲ ਦੀ ਤੁਲਨਾ ਵਿਚ ਇਸ ਸਾਲ ਹੱਤਿਆਵਾਂ ਵਿਚ ਵਾਧਾ ਹੋਇਆ ਹੈ ਜੋ ਚਿੰਤਾ ਦਾ ਕਾਰਨ ਹੈ। ਸੀ ਐਨ ਐਨ ਵੱਲੋਂ 40 ਪ੍ਰਮੁੱਖ ਸ਼ਹਿਰਾਂ ਵਿਚ ਕਰਵਾਏ ਸਰਵੇ ਵਿਚ ਇਹ ਖੁਲਾਸਾ ਹੋਇਆ ਹੈ। ਅਮਰੀਕਾ ਦੇ ਘੱਟੋ ਘੱਟContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਕੌਂਸਲੇਟ ਜਨਰਲ ਭਾਰਤ ਸਨਫਰਾਂਸਿਸਕੋ ਵੱਲੋਂ ਦੱਖਣੀ ਕੈਲੀਫੋਰਨੀਆ ਵਿਚ ਵਰਚੂਅਲ ਕੌਂਸਲਰ ਕੈਂਪ 15 ਦਸੰਬਰ ਨੂੰ ਸ਼ਾਮ 5 ਵਜੇ ਤੋਂ ਸ਼ਾਮ 6 ਵਜੇ ਤੱਕ ਲਾਇਆ ਜਾ ਰਿਹਾ ਹੈ। ਕੌਂਸਲੇਟ ਜਨਰਲ ਭਾਰਤ ਸਨਫਰਾਂਸਿਸਕੋ ਟੀ ਵੀ ਨਗੇਂਦਰ ਪ੍ਰਸਾਦ ਵੱਲੋਂ ਜਾਰੀ ਪ੍ਰੈਸ ਬਿਆਨ ਅਨੁਸਾਰ ਇਹ ਕੈਂਪ ‘ ਅਜ਼ਾਦੀ ਕਾ ਅਮ੍ਰਿਤ ਮਹੋਤਸਵ’Continue Reading

ਮੱਲਾਂ ਵਾਲਾ (ਫਿਰੋਜ਼ਪੁਰ) (ਮੀਡੀਆ ਬਿਊਰੋ)- ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ੍ਰੀ ਦਵਿੰਦਰ ਸਿੰਘ ਨੇ ਸੋਮਵਾਰ ਨੂੰ ਸ਼ਹੀਦ ਸੁਖਵਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮੱਲਾਂ ਵਾਲਾ ਖਾਸ ਵਿਖੇ ਵਿਦਿਆਰਥੀਆਂ ਨੂੰ ਵੋਟਾਂ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਦੇ ਮਕਸਦ ਨਾਲ ਸ਼ਿਰਕਤ ਕੀਤੀ।ਇਸ ਮੌਕੇ ਉਨ੍ਹਾਂ ਨੇ ਵੋਟਰ ਜਾਗਰੂਕਤਾ ਵੈਨ ਨੂੰ ਹਰੀContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਵਿਭਾਗ, ਪੰਜਾਬ ਨੇ ਅੱਜ ਇੱਥੇ ਨਵੇਂ ਚੁਣੇ ਗਏ 14 ਮੱਛੀ ਪਾਲਣ ਅਫਸਰਾਂ ਨੂੰ ਨਿਯਕੁਤੀ ਪੱਤਰ ਸੌਂਪੇ। ਇਸ ਮੌਕੇ ਉਨ੍ਹਾਂ ਨੇ ਨਵੇਂ ਮੱਛੀ ਪਾਲਣ ਅਫਸਰਾਂ ਨੂੰ ਤਨਦੇਹੀ ਤੇ ਮਿਹਨਤ ਨਾਲ ਵਿਭਾਗ ਵਿੱਚ ਆਪਣੀਆਂ ਸੇਵਾਵਾਂ ਨਿਭਾਉਣ ਲਈ ਪ੍ਰੇਰਿਤContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਅੱਖਾਂ ਦੀ ਮੋਤੀਆ ਬਿੰਦ ਬਿਮਾਰੀ ਤੋਂ ਮੁਕਤੀ ਲਈ ‘ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਅਭਿਆਨ’ ਤਹਿਤ ਜ਼ਿਲ੍ਹੇ ਅੰਦਰ ਮਰੀਜਾਂ ਦੀ ਸਕ੍ਰੀਨਿੰਗ ਕੀਤੀ ਜਾ ਰਹੀ ਹੈ। ਇਸੇ ਅਭਿਆਨ ਤਹਿਤ ਮੰਗਲਵਾਰ ਨੂੰ ਡਿਪਟੀ ਕਮਿਸ਼ਨਰ ਫਿਰੋਜ਼ਪੁਰContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੀਆਂ ਹਦਾਇਤਾਂ ਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਫਿਰੋਜਪੁਰ ਸ੍ਰੀਮਤੀ ਰਤਨਦੀਪ ਸੰਧੂ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਟਾਸਕ ਫੋਰਸ ਟੀਮ ਦੇ ਮੈਬਰਾਂ ਦੇ ਸਹਿਯੋਗ ਨਾਲ ਸਾਂਝੇ ਤੌਰ ਤੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਫਿਰੋਜ਼ਪੁਰ ਛਾਉਣੀ ਦੇ ਵੱਖ-ਵੱਖ ਸਕੂਲੀ ਵਾਹਨਾਂContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਵਿੱਚ ਊਰਜਾ ਸੰਭਾਲ ਅਤੇ ਊਰਜਾ ਕੁਸ਼ਲਤਾ ਉਪਾਵਾਂ ਦੇ ਖੇਤਰ ਵਿੱਚ ਮਹੱਤਵਪੂਰਨ ਪ੍ਰਾਪਤੀਆਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਨੇ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੂੰ ਸਟੇਟ ਪਰਫਾਰਮੈਂਸ ਐਵਾਰਡ (ਗਰੁੱਪ 2) ਵਿੱਚ ਪਹਿਲਾ ਪਹਿਲਾ ਇਨਾਮ ਦਿੱਤਾ ਹੈ। ਇਹ ਐਵਾਰਡ ਸ੍ਰੀ ਕੇ.ਏ.ਪੀ. ਸਿਨਹਾ, ਪ੍ਰਮੁੱਖ ਸਕੱਤਰ, ਨਵੀਂ ਅਤੇ ਨਵਿਆਉਣਯੋਗ ਊਰਜਾContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਰਾਸ਼ਟਰਪਤੀ ਜੋ ਬਾਈਡਨ ਨੇ ਭਾਰਤੀ ਮੂਲ ਦੇ ਅਮਰੀਕੀ ਗੌਤਮ ਰਾਘਵਨ ਨੂੰ ਵਾਇਟ ਹਾਊਸ ਪਰਸੋਨਲ ਦਫਤਰ ਦਾ ਮੁੱਖੀ ਨਿਯੁਕਤ ਕੀਤਾ ਹੈ। ਉਹ ਰਸਲ ਦੀ ਥਾਂ ਲੈਣਗੇ ਜਿਨ੍ਹਾਂ ਨੂੰ ਯੁਨੀਸੈਫ ਦਾ ਕਾਰਜਕਾਰੀ ਡਾਇਰੈਕਟਰ ਬਣਾਇਆ ਗਿਆ ਹੈ। ਇਸ ਤੋਂ ਪਹਿਲਾਂ ਰਾਘਵਨ ਵਾਇਟ ਹਾਊਸ ਵਿਚ ਰਸਲ ਦੇ ਡਿਪਟੀ ਵਜੋਂ ਕੰਮContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਰਾਸ਼ਟਰਪਤੀ ਜੋ ਬਾਈਡਨ ਨੇ ਕੈਂਨਟੱਕੀ ਵਾਸਤੇ ਹੰਗਾਮੀ ਯੋਜਨਾ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਸੰਘੀ ਹੰਗਾਮੀ ਮੈਨਜਮੈਂਟ ਏਜੰਸੀ ਨੂੰ ਤੂਫਾਨ ਪੀੜਤਾਂ ਦੀ ਮੱਦਦ ਕਰਨ ਲਈ ਕਿਹਾ ਹੈ। ਵਾਇਟ ਹਾਊਸ ਅਨੁਸਾਰ ਰਾਸ਼ਟਰਪਤੀ ਨੇ ਤੂਫਾਨ ਤੋਂ ਪ੍ਰਭਾਵਿਤ ਰਾਜਾਂ ਦੇ ਗਵਰਨਰਾਂ ਨਾਲ ਗੱਲ ਕੀਤੀ ਹੈ ਤੇ ਸਥਿੱਤੀ ਦਾ ਜਾਇਜ਼ਾContinue Reading