ਅਮਰੀਕਾ ਵਿੱਚ ਪੰਜਾਬੀ ਮੂਲ ਦੇ ਵਿਅਕਤੀ ਨੇ ਵਧਾਇਆ ਸਿੱਖ ਭਾਈਚਾਰੇ ਦਾ ਮਾਣ
ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ, ਫਰਿਜ਼ਨੋ (ਕੈਲੀਫੋਰਨੀਆ) ਅਮਰੀਕਾ ਵਿੱਚ ਪੰਜਾਬੀ ਮੂਲ ਖਾਸਕਰ ਸਿੱਖ ਭਾਈਚਾਰੇ ਨਾਲ ਸਬੰਧਿਤ ਲੋਕਾਂ ਨੇ ਮਾਣਮੱਤੇ ਅਹੁਦੇ ਪ੍ਰਾਪਤ ਕੀਤੇ ਹਨ । ਜਿਸ ਦੀ ਲੜੀ ਤਹਿਤ ਇੱਕ ਸਿੱਖ ਨੌਜਵਾਨ ਨੇ ਸਿਟੀ ਕੌਂਸਲ ਮੈਂਬਰ ਬਣਕੇ ਪੰਜਾਬੀ ਭਾਈਚਾਰੇ ਦਾ ਸਿਰ ਮਾਣ ਨਾਲ ਉੱਚਾ ਕੀਤਾ ਹੈ। ਇਹ ਸਨਮਾਨ ਅਮਰੀਕੀ ਸਟੇਟ ਕਨੈਕਟੀਕਟContinue Reading






























