News (Page 157)

ਚੰਡੀਗੜ੍ਹ (ਮੀਡੀਆ ਬਿਊਰੋ) ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ 2022 ਵਿੱਚ ਵੱਧ ਤੋਂ ਵੱਧ ਵੋਟਰਾਂ ਨੂੰ ਵੋਟ ਪਾਉਣ ਲਈ ਉਤਸਾਹਿਤ ਕਰਨ ਲਈ, ਭਾਰਤੀ ਚੋਣ ਕਮਿਸਨ (ਈਸੀਆਈ) ਵੱਲੋਂ 80 ਸਾਲ ਤੋਂ ਵੱਧ ਉਮਰ ਵਾਲੇ ਵੋਟਰਾਂ, ਦਿਵਿਆਂਗਾਂ (40 ਫ਼ੀਸਦੀ ਤੋਂ ਵੱਧ) ਅਤੇ ਕੋਵਿਡ-19 ਪਾਜੇਟਿਵ ਮਰੀਜਾਂ ਨੂੰ ਪੋਸਟਲ ਬੈਲਟ ਰਾਹੀਂ ਆਪਣੀ ਵੋਟ ਪਾਉਣ ਦੀContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਇਸ ਹਫਤੇ ਮੰਗਲਵਾਰ ਨੂੰ ਓਕਲੈਂਡ ਕਾਊਂਟੀ, ਮਿਸ਼ੀਗਨ ਦੇ ਆਕਸਫੋਰਡ ਹਾਈ ਸਕੂਲ ਵਿਚ ਗੋਲੀਬਾਰੀ ਕਰਕੇ 4 ਵਿਦਿਆਰਥੀਆਂ ਨੂੰ ਮੌਤ ਦੇ ਘਾਟ ਉਤਾਰਨ ਤੇ 8 ਹੋਰਨਾਂ ਨੂੰ ਜ਼ਖਮੀ ਕਰਨ ਵਾਲੇ ਵਿਦਿਆਰਥੀ ਐਥਨ ਦੇ ਮਾਪਿਆਂ ਨੂੰ ਪੁਲਿਸ ਲੱਭ ਰਹੀ ਹੈ ਜਿਨ੍ਹਾਂ ਵਿਰੁੱਧ ਗੈਰ ਇਰਾਦਾ ਹੱਤਿਆਵਾਂ ਕਰਨ ਦੇ ਦੋਸ਼ ਲਾਏContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)- ਸਕਾਟਲੈਂਟ ਦੇ ਕਸਬੇ ਬਿਸ਼ਪਬ੍ਰਿਗਜ਼ ਨੂੰ ਵਿੱਦਿਅਕ ਖੇਤਰ ਵਿੱਚ ਵੱਡਾ ਮਾਣ ਮਿਲਿਆ ਹੈ। ਜਿਸ ਤਹਿਤ ਬਿਸ਼ਪਬ੍ਰਿਗਸ ਅਕੈਡਮੀ ਨੂੰ ਇਸ ਦਹਾਕੇ ਦਾ ਸਕਾਟਿਸ਼ ਸਟੇਟ ਸੈਕੰਡਰੀ ਸਕੂਲ ਹੋਣ ਦਾ ਮਾਣ ਪ੍ਰਾਪਤ ਹੋਇਆ ਹੈ। ਇਹ ਸਨਮਾਨ “ਸੰਡੇ ਟਾਈਮਜ਼ ਪੇਰੈਂਟ ਪਾਵਰ ਸਕੂਲ ਗਾਈਡ 2022” ਦੁਆਰਾ ਦਿੱਤਾ ਗਿਆ ਹੈ। ਜਿਕਰਯੋਗ ਹੈ ਕਿContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਪ੍ਰਮੁੱਖ ਕੌਮਾਂਤਰੀ ਇਕੂਇਟੀ ਫਰਮ ‘ਜਨਰਲ ਐਟਲਾਂਟਿਕ’ ਨੇ ਮਾਸਟਰ ਕਾਰਡ ਦੇ ਸਾਬਕਾ ਸੀ ਈ ਓ ਅਜੇ ਬੰਗਾ ਨੂੰ ਆਪਣਾ ਉੱਪ ਚੇਅਰਮੈਨ ਨਿਯੁਕਤ ਕਰਨ ਦਾ ਐਲਾਨ ਕੀਤਾ ਹੈ। ਫਰਮ ਨੇ ਜਾਰੀ ਪ੍ਰੈਸ ਬਿਆਨ ਵਿਚ ਕਿਹਾ ਹੈ ਕਿ ਸ੍ਰੀ ਬੰਗਾ ਉਪ ਚੇਅਰਮੈਨ ਵਜੋਂ ਆਪਣੀਆਂ ਸੇਵਾਵਾਂ ਦੇਣ ਲਈ ਸਾਡੇ ਵਿਚContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਆਮ ਆਦਮੀ ਪਾਰਟੀ ਦੇ ਕੌਮੀ ਨੇਤਾ ਤੇ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸ਼ੋਦੀਆ ਵਿਧਾਨ ਸਭਾ ਹਲਕਾ ਖੰਨਾ ਵਿਚ ਆਮਦ ਦੌਰਾਨ ਆਪ ਦੀ ਧੜੇਬੰਦੀ ਜੱਗ ਜ਼ਾਹਰ ਹੋ ਗਈ। ਜ਼ਿਲ੍ਹਾ ਪ੍ਰਧਾਨ ਲੀਗਲ ਸੈਲ ਵਕੀਲ ਬਰਿੰਦਰ ਡੈਵਿਟ, ਸਵਰਨ ਸਿੰਘ ਛਿੱਬਰ ਅਤੇ ਹਰਜੀਤ ਸਿੰਘ ਮਾਂਗਟ ਨੇ ਆਪਣੇ ਸਾਥੀਆਂContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਅੱਜ ਸਥਾਨਕ ਰੈਸਟ ਹਾਊਸ ਮਾਰਕੀਟ ਵਿਖੇ ਸ਼੍ਰੋਮਣੀ ਅਕਾਲੀ ਦਲ-ਬਸਪਾ ਵੱਲੋਂ ਆਯੋਜਤ ਭਰਵੀਂ ਰੈਲੀ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ-ਬਸਪਾ ਸਰਕਾਰ ਆਉਣ ’ਤੇ ਪੰਜਾਬ ਦੇ ਹਰ ਵਰਗ ਨੂੰ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਖੰਨਾ ਤੋਂ ਅਕਾਲੀ ਉਮੀਦਵਾਰ ਜਸਦੀਪContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਪੰਜਾਬ ਵਿਧਾਨ ਸਭਾ- 2022 ਦੀਆਂ ਚੋਣਾਂ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ (ਈਸੀਆਈ) ਨੇ ਸ਼ਨੀਵਾਰ ਨੂੰ ਸੂਬੇ ਵਿੱਚ ਹੋਣ ਜਾ ਰਹੀਆਂ ਚੋਣਾਂ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ। ਇਹ ਵਰਚੁਅਲ ਸਮੀਖਿਆ ਮੀਟਿੰਗ ਡਿਪਟੀ ਚੋਣ ਕਮਿਸ਼ਨਰ (ਡੀ.ਈ.ਸੀ.) ਨਿਤੇਸ਼ ਕੁਮਾਰ ਵਿਆਸ ਦੀ ਅਗਵਾਈ ਵਿੱਚ ਕੀਤੀ ਗਈ , ਜਿਸ ਦੌਰਾਨ ਪੰਜਾਬ ਦੇ ਮੁੱਖContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਦੇ ਸ਼ਹਿਰ ਗਲਾਸਗੋ ਦਾ ਯੂਕੇ ਭਰ ਦੇ ਪ੍ਰਮੁੱਖ ਸ਼ਹਿਰਾਂ ਵਿੱਚੋਂ ਅਹਿਮ ਸਥਾਨ ਹੈ। ਇਸ ਸ਼ਹਿਰ ਵਿੱਚ ਵਿਸ਼ਵ ਪੱਧਰ ਦੀਆਂ ਗਤੀਵਿਧੀਆਂ ਦੀ ਮੇਜ਼ਬਾਨੀ ਕੀਤੀ ਜਾਂਦੀ ਹੈ। ਗਲਾਸਗੋ ਵਿੱਚ ਪਿਛਲੇ ਮਹੀਨੇ ਵਿਸ਼ਵ ਪੱਧਰੀ ਜਲਵਾਯੂ ਕਾਨਫਰੰਸ ਕੋਪ 26 ਹੋਣ ਦੇ ਬਾਅਦ ਹੁਣ ਵਿਸ਼ਵ ਅਥਲੈਟਿਕਸ ਨੇ ਘੋਸ਼ਣਾ ਕੀਤੀ ਹੈContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਯੂਕੇ ਸਰਕਾਰ ਦੁਆਰਾ ਭਵਿੱਖ ਵਿੱਚ ਕੋਰੋਨਾ ਵਾਇਰਸ ਤੋ ਸੁਰੱਖਿਆ ਪ੍ਰਦਾਨ ਕਰਨ ਲਈ ਅਗਲੇ ਦੋ ਸਾਲਾਂ ਵਿੱਚ ਸੰਭਾਵੀ ਬੂਸਟਰ ਮੁਹਿੰਮਾਂ ਲਈ ਕੋਵਿਡ -19 ਟੀਕੇ ਦੀਆਂ ਲੱਖਾਂ ਖੁਰਾਕਾਂ ਸੁਰੱਖਿਅਤ ਕੀਤੀਆਂ ਗਈਆਂ ਹਨ। ਕੁੱਝ ਸਿਹਤ ਵਿਗਿਆਨੀਆਂ ਅਨੁਸਾਰ ਕੋਵਿਡ -19 ਨੂੰ ਦੂਰ ਰੱਖਣ ਲਈ ਟੀਕਾਕਰਨ ਮੁਹਿੰਮਾਂ ਦੀ ਜ਼ਰੂਰਤ ਹੋਵੇਗੀ। ਇਸContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) “ਮੁਖੌਟਿਆਂ ਪਿੱਛੇ ਲੁਕੇ ਚਾਲਬਾਜ਼ ਲੋਕ ਸਮਾਂ ਆਉਣ ‘ਤੇ ਆਪਣੇ ਆਪ ਹੀ ਨੰਗੇ ਹੋ ਜਾਂਦੇ ਹਨ। ਸਮਾਂ ਬਹੁਤ ਬਲਵਾਨ ਹੈ, ਚੰਗੇ ਮਾੜੇ ਦੀ ਪਹਿਚਾਣ ਸਮਾਂ ਖੁਦ ਹੀ ਕਰਵਾ ਦਿੰਦਾ ਹੈ। ਮਨਜਿੰਦਰ ਸਿੰਘ ਸਿਰਸਾ ਦੀ ‘ਜ਼ਮੀਰ ਬਦਲੀ ਕਾਰਵਾਈ’ ਨੇ ਸਭ ਕੁਝ ਨਿਤਾਰ ਕੇ ਸਾਹਮਣੇ ਰੱਖ ਦਿੱਤਾ ਹੈ। ਸਿੱਖContinue Reading