News (Page 16)

ਸਮਰਾਲਾ, ਮੀਡੀਆ ਬਿਊਰੋ: ਥਾਣਾ ਸਮਰਾਲਾ ਅਧੀਨ ਆਉਂਦੇ ਪਿੰਡ ਕੋਟਲਾ ਭੜੀ ਵਿਖੇ ਇੱਕ ਇੱਟਾਂ ਦੇ ਭੱਠੇ ‘ਤੇ ਕੰਮ ਕਰਦੀ ਲੜਕੀ ਨੂੰ ਉਸਦੇ ਮੰਗੇਤਰ ਵਲੋਂ ਗੋਲ਼ੀ ਮਾਰਨ ਦੀ ਘਟਨਾ ਸਾਹਮਣੇ ਆਈ ਹੈ। ਆਪਣੀ ਮੰਗੇਤਰ ਨੂੰ ਗੋਲੀ ਮਾਰਨ ਤੋਂ ਬਾਅਦ ਉਸਨੇ ਖੁਦ ਵੀ ਆਪਣੀ ਕੰਨਪਟੀ ਤੇ ਗੋਲੀ ਮਾਰਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਲੜਕੀContinue Reading

 ਲੁਧਿਆਣਾ, ਮੀਡੀਆ ਬਿਊਰੋ: ਲੋਕ ਇਨਸਾਫ਼ ਪਾਰਟੀ ਦੇ ਸੁਪਰੀਮੋ ਸਿਮਰਜੀਤ ਸਿੰਘ ਬੈਂਸ ਦੇ ਖ਼ਿਲਾਫ਼ ਦਰਜ ਜਬਰ ਜਨਾਹ ਦੇ ਮਾਮਲੇ ‘ਚ ਅਦਾਲਤ ਵੱਲੋਂ ਭਗੌੜਾ ਕਰਾਰ ਦੇਣ ਤੋਂ ਬਾਅਦ ਥਾਣਾ ਡਿਵੀਜ਼ਨ ਨੰਬਰ ਛੇ ਦੀ ਪੁਲਿਸ ਨੇ ਇਕ ਹੋਰ ਅਪਰਾਧਕ ਮੁਕੱਦਮਾ ਦਰਜ ਕਰ ਲਿਆ ਹੈ। ਥਾਣਾ ਡਿਵੀਜ਼ਨ ਨੰਬਰ ਛੇ ਦੀ ਪੁਲਿਸ ਨੇ ਅਦਾਲਤ ਦੇContinue Reading

ਮੋਹਾਲੀ, ਮੀਡੀਆ ਬਿਊਰੋ:   ਡਾਇਰੈਕਟਰ, ਸਿੱਖਿਆ ਭਰਤੀ ਡਾਇਰੈਕਟੋਰੇਟ, ਪੰਜਾਬ ਵਲੋਂ ਵੱਖ-ਵੱਖ ਮਿਤੀਆਂ ਨੂੰ ਜਾਰੀ ਕੀਤੇ ਭਰਤੀ ਇਸ਼ਤਿਹਾਰਾਂ ਦੀ ਆਖਰੀ ਤਰੀਕ 20 ਅਪ੍ਰੈਲ 2022 ਸੀ, ਨੂੰ ਵਧਾ ਕੇ 5 ਮਈ 2022 ਕਰ ਦਿੱਤਾ ਗਿਆ ਹੈ। ਦਰਅਸਲ ਸਿੱਖਿਆ ਵਿਭਾਗ ਨੇ 343 ਲੈਕਚਰਾਰ, 4161 ਮਾਸਟਰ ਕਾਡਰ ਅਤੇ 250 ਆਰਟ ਐਂਡ ਕਰਾਫਟ ਅਧਿਆਪਕਾਂ ਦੀਆਂContinue Reading

ਮੋਹਾਲੀ, ਮੀਡੀਆ ਬਿਊਰੋ: ਪ੍ਰਿੰਸੀਪਲ ਸਕੱਤਰ ਕ੍ਰਿਸ਼ਨ ਕੁਮਾਰ ਨੇ ਮੋਹਾਲੀ ਅਤੇ ਰੂਪਨਗਰ ਦੇ ਮਾਈਨਿੰਗ ਅਫ਼ਸਰ ਵਿਪਿਨ ਨੂੰ ਮੁਅੱਤਲ ਕਰ ਦਿੱਤਾ ਹੈ। ਆਪਣੇ ਹੁਕਮਾਂ ‘ਚ ਪ੍ਰਿੰਸੀਪਲ ਸਕੱਤਰ ਨੇ ਲਿਖਿਆ ਹੈ ਕਿ ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ ਅਤੇ ਮੁਅੱਤਲੀ ਦੌਰਾਨ ਉਸ ਦਾ ਹੈੱਡਕੁਆਰਟਰ ਚੰਡੀਗੜ੍ਹ ਚੀਫ ਇੰਜੀਨੀਅਰਿੰਗ ਮਾਈਨਿੰਗ ਰਹੇਗਾ। ਉਨ੍ਹਾਂ ਇਹ ਵੀContinue Reading

ਲੁਧਿਆਣਾ, ਮੀਡੀਆ ਬਿਊਰੋ: ਵਿਦਿਆਰਥੀਆਂ ਦੀ ਮੰਗ ਨੂੰ ਧਿਆਨ ‘ਚ ਰੱਖਦਿਆਂ ਕਾਲਜਾਂ ‘ਚ ਹਰ ਸਾਲ ਨਵੇਂ ਕੋਰਸ ਸ਼ੁਰੂ ਕੀਤੇ ਜਾਂਦੇ ਹਨ। ਆਉਣ ਵਾਲੇ ਨਵੇਂ ਸੈਸ਼ਨ ‘ਚ ਸ਼ਹਿਰ ਦੇ ਸਰਕਾਰੀ ਕਾਲਜਾਂ ‘ਚੋਂ ਇੱਕ ਸਰਕਾਰੀ ਕਾਲਜ ਫ਼ਾਰ ਗਰਲਜ਼ (ਜੀਸੀਜੀ) ‘ਚ ਦੋ ਨਵੇਂ ਕੋਰਸ ਸ਼ੁਰੂ ਹੋਣ ਜਾ ਰਹੇ ਹਨ। ਇਨ੍ਹਾਂ ਕੋਰਸਾਂ ‘ਚ ਸੁੰਦਰਤਾ ਤੇContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਮੀਂਹ ਦੇ ਛਿੱਟੇ ਪੈਣ ਨਾਲ ਮੌਸਮ ਸੁਹਾਵਣਾ ਹੋ ਗਿਆ ਹੈ। ਵੀਰਵਾਰ ਨੂੰ ਬੱਦਲਵਾਈ ਕਾਰਨ ਦਿਨ ਭਰ ਸੂਰਜ ਨਜ਼ਰ ਨਹੀਂ ਆਇਆ। ਇਸ ਨਾਲ ਨਾ ਸਿਰਫ਼ ਗਰਮੀ ਤੋਂ ਰਾਹਤ ਮਿਲੀ ਹੈ ਸਗੋਂ ਹਵਾ ਵੀ ਥੋੜ੍ਹੀ ਸਾਫ਼ ਹੋ ਗਈ ਹੈ। ਹਵਾ ਵਿਚ ਖਿੱਲਰੇ ਧੂੜ ਦੇ ਕਣ ਬੂੰਦਾਂ ਸਮੇਤ ਜ਼ਮੀਨ ‘ਤੇContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਕਾਂਗਰਸ ਕਮੇਟੀ ਦੇ ਨੌਜਵਾਨ ਪ੍ਰਧਾਨ ਵਜੋਂ ਅੱਜ ਅਹੁਦਾ ਸੰਭਾਲਣ ਵਾਲੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਨੂੰ ਮਜ਼ਬੂਤ ​​ਕਰਨ ਲਈ 3-ਡੀ ਡਸਿਪਲਨ, ਡੈਡੀਕੇਸ਼ਨ ਅਤੇ ਡਾਇਲਾਗ ਦਾ ਮੰਤਰ ਦਿੱਤਾ ਹੈ। ਰਾਜਾ ਵੜਿੰਗ ਨੇ ਪਾਰਟੀ ਦੇ ਸੀਨੀਅਰ ਆਗੂਆਂ, ਸੰਸਦ ਮੈਂਬਰਾਂ, ਵਿਧਾਇਕਾਂ ਅਤੇ ਸੈਂਕੜੇ ਵਰਕਰਾਂ ਦੀ ਹਾਜ਼ਰੀ ਵਿੱਚ ਕਾਰਜਕਾਰੀContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਜਨਰਲ ਸਕੱਤਰ ਸਤਿਬੀਰ ਸਿੰਘ ਸੁਲਤਾਨੀ ਤੇ ਮੀਤ ਪ੍ਰਧਾਨ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਕਿਸਾਨਾਂ ਦੇ ਗ੍ਰਿਫ਼ਤਾਰੀ ਵਾਰੰਟਾਂ ਦਾ ਗੰਭੀਰ ਨੋਟਿਸ ਲੈਂਦਿਆਂ ਸਰਕਾਰ ਨੂੰ ਕਿਸਾਨਾਂ ਦੇ ਕਰਜ਼ੇ ‘ਤੇ ਲੀਕ ਮਾਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਫਸਲContinue Reading

ਬਰਨਾਲਾ, ਮੀਡੀਆ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਆਪਣੀ ਸਰਕਾਰੀ ਰਿਹਾਇਸ਼ ਵਿਖੇ ਪੰਜਾਬ ਦੇ ਕ੍ਰਾਂਤੀਕਾਰੀ ਕਵੀ ਸੰਤ ਰਾਮ ਉਦਾਸੀ ਜੀ ਦੇ ਪਰਿਵਾਰ ਨਾਲ਼ ਮੁਲਾਕਾਤ ਕੀਤੀ ਗਈ। ਇਸ ਮੌਕੇ ਸੰਤ ਰਾਮ ਉਦਾਸੀ ਦੇ ਪਰਿਵਾਰਕ ਮੈਂਬਰਾਂ ਵੱਲੋਂ ਮੁੱਖ ਮੰਤਰੀ ਨੂੰ ਸੰਤ ਰਾਮ ਉਦਾਸੀ ਜੀ ਦੇ ਨਾਂ ‘ਤੇ ਜੱਦੀ ਪਿੰਡContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ’ਚ ਆਮ ਆਦਮੀ ਪਾਰਟੀ ਨੇ 15 ਬੁਲਾਰੇ ਨਿਯੁਕਤ ਕੀਤੇ ਹਨ। ਆਪ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਅਤੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਬੁਲਾਰਿਆਂ ਦੀ ਸੂਚੀ ਜਾਰੀ ਕੀਤੀ ਹੈ। ਪੰਜਾਬ ’ਚ ਜਿਹੜੇ ਬੁਲਾਰੇ ਨਿਯੁਕਤ ਕੀਤੇ ਗਏ ਹਨ, ਉਨ੍ਹਾਂ ’ਚ ਮਲਵਿੰਦਰ ਸਿੰਘ ਕੰਗ ਮੁੱਖContinue Reading