News (Page 161)

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਇਸ ਸਾਲ ਅਪ੍ਰੈਲ ਵਿਚ ਇੰਡਿਆਨਾਪੋਲਿਸ ਵਿਚ ਫੈੱਡਏਕਸ ਦੇ ਦਫਤਰ ਵਿਚ ਹੋਈ ਗੋਲੀਬਾਰੀ ਦੇ ਪੀੜਤ 3 ਸਿੱਖ ਪਰਿਵਾਰਾਂ ਨੇ ਮੁਆਵਜ਼ੇ ਲਈ ਕੀਤੇ ਦਾਅਵੇ ਵਿਚ ਕਿਹਾ ਹੈ ਕਿ ਸਥਾਨਕ ਅਧਿਕਾਰੀ ਅਦਾਲਤ ਵਿਚ ‘ਸ਼ੂਟਰਾਂ’ ਦੇ ਹਥਿਆਰ ਲੈਣ ਦੇ ਅਧਿਕਾਰਾਂ ਉਪਰ ਰੋਕ ਲਾਉਣ ਸਬੰਧੀ ਕੇਸ ਕਰਨ ਵਿਚ ਨਾਕਾਮ ਰਹੇ ਜਿਸContinue Reading

ਗਲਾਸਗੋ / ਬੈਡਫੋਰਡ (ਮਨਦੀਪ ਖੁਰਮੀ ਹਿੰਮਤਪੁਰਾ) ਇੰਗਲੈਂਡ ਦੇ ਸ਼ਹਿਰ ਬੈਡਫੋਰਡ ਵਿਖੇ ਬਲਵੰਤ ਸਿੰਘ ਗਿੱਲ ਦੀ ਪਲੇਠੀ ਕਹਾਣੀਆਂ ਦੀ ਕਿਤਾਬ “ਵਲਾਇਤੀ ਵਾਂਢਾ ਅਤੇ ਹੋਰ ਕਹਾਣੀਆਂ” ਨੂੰ ਲੋਕ ਅਰਪਣ ਕੀਤਾ ਗਿਆ। ਪ੍ਰਧਾਨਗੀ ਮੰਡਲ ਵਿੱਚ ਮਹਿੰਦਰਪਾਲ ਧਾਲੀਵਾਲ, ਕੁਲਵੰਤ ਢਿੱਲੋਂ, ਐੱਮ ਪੀ ਮੁਹੰਮਦ ਜਾਸੀਨ ਤੇ ਨਿਰਪਾਲ ਸਿੰਘ ਸ਼ੇਰਗਿੱਲ ਨੇ ਸ਼ਿਰਕਤ ਕੀਤੀ। ਪ੍ਰੋਗਰਾਮ ਦੇ ਪਹਿਲੇContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਦੇ ਸ਼ਹਿਰ ਸਟਰਲਿੰਗ ਨੂੰ ਰਹਿਣ ਲਈ ਸਕਾਟਲੈਂਡ ਭਰ ਵਿੱਚੋਂ ਸਭ ਤੋਂ ਬਿਹਤਰ ਮੰਨਿਆ ਗਿਆ ਹੈ।ਰਾਈਟਮੂਵ ਦੁਆਰਾ ਕੀਤੇ ਗਏ ਇੱਕ ਸਰਵੇ ਨੇ ਕੇਂਦਰੀ ਬੈਲਟ ਦੇ ਇਸ ਕਸਬੇ ਨੂੰ ਸਰਹੱਦ ਦੇ ਉੱਤਰ ਵਿੱਚ ਪਹਿਲੇ ਨੰਬਰ ‘ਤੇ ਰੱਖਿਆ ਹੈ, ਜਦਕਿ ਚੌਥੇ ਸਥਾਨ ‘ਤੇ ਐਡਿਨਬਰਾ, ਗਲਾਸਗੋ ਨੂੰ ਸੱਤਵੇਂ ਅਤੇContinue Reading

ਗਲਾਸਗੋ / ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਲੰਡਨ ਵਿੱਚ ਇੱਕ ਸਕੂਲੀ ਬੱਚੇ ਦੀ ਸਕੂਲ ਜਾਣ ਵੇਲੇ ਬੱਸ ਤੋਂ ਉਤਰਨ ਉਪਰੰਤ ਇੱਕ ਪੁਲ ਉੱਪਰੋਂ ਥੇਮਜ਼ ਵਿੱਚ ਛਾਲ ਮਾਰਨ ਤੋਂ ਬਾਅਦ ਮੌਤ ਹੋ ਗਈ ਹੈ। ਇਸ ਮਾਮਲੇ ਸਬੰਧੀ ਅਦਾਲਤ ਅਨੁਸਾਰ 13 ਸਾਲ ਦਾ ਇਹ ਬੱਚਾ ਜ਼ਾਹਿਦ ਅਲੀ ਸਾਊਥ ਲੰਡਨ ਵਿੱਚ ਆਪਣੇ ਇੱਕ ਦੋਸਤContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਵਿੱਚ ਪੁਲਿਸ ਦੇ ਭੇਸ ਵਿੱਚ ਲੁਟੇਰਿਆਂ ਦੇ ਗਿਰੋਹ ਸਰਗਰਮ ਦੱਸੇ ਜਾ ਰਹੇ ਹਨ। ਲੁੱਟੇ ਜਾਂ ਠੱਗੇ ਜਾ ਚੁੱਕੇ ਲੋਕਾਂ ਵੱਲੋਂ ਕੀਤੀਆਂ ਸ਼ਿਕਾਇਤਾਂ ਦੇ ਅਧਾਰ ‘ਤੇ “ਅਸਲੀ ਪੁਲਿਸ” ਨੇ ਲੋਕਾਂ ਨੂੰ ਇਹਨਾਂ ਲੁਟੇਰਿਆਂ ਤੋਂ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ। ਇਹਨਾਂ ਲੁਟੇਰਿਆਂ ਵੱਲੋਂ ਜਿਆਦਾਤਰ ਬਜ਼ੁਰਗ ਔਰਤਾਂContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਸੂਬੇ ਵਿੱਚ ਉਭਰਦੇ ਉੱਦਮੀਆਂ ਦੇ ਭਰਵੇਂ ਹੁੰਗਾਰੇ ਨੂੰ ਦੇਖਦਿਆਂ, ਪੰਜਾਬ ਵਿੱਚ ਉੱਦਮਤਾ ਨੂੰ ਉਤਸ਼ਾਹਿਤ ਕਰਨ ਲਈ ਇੱਕ ਵਿਲੱਖਣ ਜਨਤਕ-ਨਿੱਜੀ ਭਾਈਵਾਲੀ, ਇਨੋਵੇਸ਼ਨ ਮਿਸ਼ਨ ਪੰਜਾਬ ਨੇ ‘ਰੋਅਰ- ਪੰਜਾਬ ਦਾ ਸਭ ਤੋਂ ਵੱਡਾ ਆਈਡੀਆ ਹੰਟ’ ਲਈ ਅਰਜ਼ੀਆਂ ਜਮਾਂ ਕਰਾਉਣ ਦੀ ਆਖਰੀ ਮਿਤੀ 15 ਦਸੰਬਰ, 2021 ਤੱਕ ਵਧਾ ਦਿੱਤੀ ਹੈ। ਪਹਿਲਾਂ,Continue Reading

ਚੰਡੀਗੜ੍ਹ (ਮੀਡੀਆ ਬਿਊਰੋ) – ਪੰਜਾਬ ਵਿਚ ਵਿਗਿਆਨ, ਤਕਨਾਲੌਜੀ, ਇੰਜੀਨੀਅਰਿੰਗ ਅਤੇ ਗਣਿਤ ਦੀ ਸਿਖਿਆ (ਐਸ.ਟੀ.ਈ.ਐਮ) ਨੂੰ ਹੋਰ ਉਤਸ਼ਾਹਿਤ ਕਰਨ ਅਤੇ ਗਣਿਤ ਦੀ ਸਿੱਖਿਆ ਬੱਚਿਆਂ ਲਈ ਰੌਚਕ ਬਣਾਉਣ ਦੇ ਆਸ਼ੇ ਨਾਲ ਸ. ਗੁਰਕੀਰਤ ਸਿੰਘ ਕੋਟਲੀ ਮਾਣਯੋਗ ਮੰਤਰੀ ਵਿਗਿਆਨ ਅਤੇ ਤਕਨਾਲੌਜੀ, ਪੰਜਾਬ ਵਲੋਂ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਿਖੇ “ਗਣਿਤ” ਗੈਲਰੀ ਦਾ ਉੁਦਘਾਟਨ ਕੀਤਾContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਅੱਜ ਦੱਸਿਆ ਕਿ ਤਰਨਤਾਰਨ ਦੇ ਪਿੰਡ ਸੋਹਲ ਦੇ ਅਤਿ ਕੱਟੜਪੰਥੀ ਆਪਰੇਟਰ ਰਣਜੀਤ ਸਿੰਘ, ਜੋ ਵਿਦੇਸ ਅਧਾਰਤ ਅੱਤਵਾਦੀ ਸੰਸਥਾਵਾਂ ਨਾਲ ਜੁੜਿਆ ਹੋਇਆ ਸੀ, ਦੀ ਗਿ੍ਰਫਤਾਰੀ ਨਾਲ ਪੰਜਾਬ ਪੁਲਿਸ ਨੇ ਸਰਹੱਦੀ ਸੂਬੇ ਵਿੱਚ ਇੱਕ ਹੋਰ ਸੰਭਾਵੀ ਅੱਤਵਾਦੀ ਹਮਲੇContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੀ ਪਲੇਠੀ ਫੇਰੀ ਦੌਰਾਨ ਪੰਜਾਬ ਦੇ ਸਿੱਖਿਆ ਢਾਂਚੇ ਨੂੰ ਆਮ ਲੋਕਾਂ ਦੀ ਪਹੁੰਚ ‘ਚ ਲਿਆਉਣ ਲਈ ਸੂਬੇ ‘ਚ ‘ਪੰਜਾਬ ਸਿੱਖਿਆ ਮਾਡਲ‘ ਲਾਗੂ ਕਰਨ ਦਾ ਐਲਾਨ ਕੀਤਾ। ਉਨਾਂ ਕਿਹਾ ਕਿ ਇਸ ਮਾਡਲ ਰਾਹੀਂ ਸੂਬੇ ਦੇ ਸਾਰੇ ਸਰਕਾਰੀContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਚੁਣੌਤੀ ਦਿੰਦੇ ਹੋਏ ਕਿਹਾ ਕਿ ਆਪ ਆਗੂ ਵੱਲੋਂ ਇਹ ਦੱਸਿਆ ਜਾਣਾ ਚਾਹੀਦਾ ਹੈ ਕਿ ਉਹ ਇਸ ਜਮੀਨ ’ਤੇ ਕਿਹੜੀ ਸਿੱਖਿਆ ਕ੍ਰਾਂਤੀ ਲਿਆਉਣਗੇ ਜਿਸ ਨੂੰ ਸਦੀਆਂ ਤੋਂ ਸੱਭਿਅਤਾ ਦਾ ਧੁਰਾ ਆਖਿਆ ਜਾਂਦਾ ਹੈContinue Reading