ਸਟੇਟ ਟਰਾਂਸਪੋਰਟ ਅਪੀਲੈਟ ਟਿ੍ਰਬਿਊਨਲ ਵੱਲੋਂ ਪਰਮਿਟਾਂ ਵਿੱਚ ਗ਼ੈਰ-ਕਾਨੂੰਨੀ ਵਾਧੇ ਖ਼ਿਲਾਫ਼ ਪੰਜਾਬ ਟਰਾਂਸਪੋਰਟ ਵਿਭਾਗ ਦੀ ਕਾਰਵਾਈ ’ਤੇ ਮੋਹਰ: ਰਾਜਾ ਵੜਿੰਗ
ਚੰਡੀਗੜ੍ਹ (ਮੀਡੀਆ ਬਿਊਰੋ)ਪੰਜਾਬ ਦੇ ਟਰਾਂਸਪੋਰਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਕਿਹਾ ਕਿ ਸਟੇਟ ਟਰਾਂਸਪੋਰਟ ਅਪੀਲੈਟ ਟਿ੍ਰਬਿਊਨਲ (ਐਸ.ਟੀ.ਏ.ਟੀ.) ਦਾ ਅੱਜ ਆਇਆ ਫੈਸਲਾ ਗ਼ੈਰ-ਕਾਨੂੰਨੀ ਢੰਗ ਨਾਲ ਬੱਸ ਪਰਮਿਟਾਂ ਵਿੱਚ ਕਈ ਵਾਰ ਕੀਤੇ ਗਏ ਵਾਧੇ ਖ਼ਿਲਾਫ਼ ਪੰਜਾਬ ਸਰਕਾਰ ਵੱਲੋਂ ਕੀਤੀ ਗਈ ਕਾਰਵਾਈ ’ਤੇ ਮੋਹਰ ਲਗਾਉਂਦਾ ਹੈ, ਜਿਸ ਨੇ ਪੰਜਾਬ ਅਤੇContinue Reading






























