CM ਚੰਨੀ ਵਲੋਂ 26 ਨਵੰਬਰ ਤੋਂ ਸੂਬੇ ਭਰ ਵਿੱਚ ‘ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਅਭਿਆਨ’ ਦਾ ਐਲਾਨ
ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀਰਵਾਰ ਨੂੰ ਸੂਬੇ ਭਰ ਵਿੱਚ ‘ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਅਭਿਆਨ’ ਦਾ ਐਲਾਨ ਕੀਤਾ ਜੋ ਕਿ 26 ਨਵੰਬਰ ਤੋਂ ਪੂਰੇ ਸੂਬੇ ਵਿੱਚ ਸ਼ੁਰੂ ਹੋਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀContinue Reading






























