SDM ਵੱਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ
ਫਿਰੋਜ਼ਪੁਰ (ਮੀਡੀਆ ਬਿਊਰੋ) ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦਵਿੰਦਰ ਸਿੰਘ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਐਸਡੀਐਮ ਫਿਰੋਜ਼ਪੁਰ ਓਮ ਪ੍ਰਕਾਸ਼, ਐਸਡੀਐਮ ਜ਼ੀਰਾ ਸੂਬਾ ਸਿੰਘ ਅਤੇ ਐਸਡੀਐਮ ਗੁਰੂਹਰਸਹਾਏ ਬਬਨਦੀਪ ਸਿੰਘ ਵੱਲੋਂ ਜ਼ਿਲ੍ਹੇ ਵਿਚ ਪਰਾਲੀ ਨੂੰ ਅੱਗ ਲਗਾਉਣ ਦੇ ਕੇਸਾਂ ਨੂੰ ਠੱਲ ਪਾਉਣ ਦੇ ਮਕਸਦ ਨਾਲ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗContinue Reading





























