News (Page 169)

ਖੰਨਾ (ਪਰਮਜੀਤ ਸਿੰਘ ਧੀਮਾਨ) – ਸਮਾਜ ਸੇਵੀ ਸੰਸਥਾ ਲੋਕ ਸੇਵਾ ਕਲੱਬ ਵੱਲੋਂ ਪੰਜਾਬ ਸਰਕਾਰ ਦੇ ਬਿਜਲੀ ਸਸਤੀ ਕਰਨ ਦੇ ਫੈਸਲੇ ਤੇ ਸਵਾਲ ਚੁੱਕੇ ਗਏ। ਸੰਸਥਾ ਅਨੁਸਾਰ ਸੱਤ ਕਿਲੋਵਾਟ ਤੱਕ ਦੇ ਲੋਡ ਵਾਲੇ ਘਰੇਲੂ ਖ਼ੱਪਤਕਾਰਾਂ ਨੂੰ ਦਿੱਤੀ ਗਈ ਤਿੰਨ ਰੁਪਏ ਪ੍ਰਤੀ ਯੂਨਿਟ ਦੀ ਰਾਹਤ ਨਾਲ ਸੱਤ ਕਿਲੋਵਾਟ ਤੋਂ ਵੱਧ ਲੋਡ ਦੇContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਮੋਦੀ ਹਕੂਮਤ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਲੰਬੇ ਸਮੇਂ ਤੋਂ ਵੱਖ-ਵੱਖ ਕਿਸਾਨ ਜੱਥੇਬੰਦੀਆਂ ਅਤੇ ਹੋਰ ਲੋਕਾਂ ਵੱਲੋਂ ਸ਼ਾਂਤਮਈ ਸੰਘਰਸ਼ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦਾ ਜੱਥਾ ਰੇਲਵੇ ਸਟੇਸ਼ਨ ਤੋਂ ਸਿੰਘੂ ਬਾਰਡਰ ਲਈ ਰਵਾਨਾ ਹੋਇਆ।Continue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਵੱਲੋਂ ਕਾਨੂੰਨੀ ਸੇਵਾਵਾਂ ਦਿਵਸ ਮੌਕੇ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਖੰਨਾ ਵਿਖੇ ਮੈਗਾ ਕਾਨੂੰਨੀ ਸੇਵਾਵਾਂ ਕੈਂਪ ਲਗਾਇਆ ਗਿਆ। ਜਿਸ ਵਿਚ 2500 ਤੋਂ ਵੱਧ ਲੋਕਾਂ ਨੇ ਹਿੱਸਾ ਲੈਂਦਿਆਂ ਵੱਖ-ਵੱਖ ਸਰਕਾਰੀ ਸਕੀਮਾਂ ’ਤੇ ਸਹਾਇਤਾ ਪ੍ਰਾਪਤ ਕੀਤੀ। ਕੈਂਪ ਦਾ ਉਦਘਾਟਨ ਜ਼ਿਲ੍ਹਾ ਤੇ ਸੈਸ਼ਨ ਜੱਜContinue Reading

ਫਿਰੋਜ਼ਪੁਰ (ਮੀਡੀਆ ਬਿਊਰੋ)- ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਮੰਗ ਕੀਤੀ ਕਿ ਕਾਂਗਰਸ ਦੇ ਵਿਧਾਇਕ ਪਰਮਿੰਦਰ ਪਿੰਕੀ ਦੀ ਸ਼ਹਿਰ ਪ੍ਰਾਪਤ ਕਾਂਗਰਸੀ ਗੁੰਡਿਆਂ ਜਿਹਨਾਂ ਨੇ ਕਿਸਾਨਾਂ ਦਾ ਭੇਸ ਧਾਰ ਕੇ ਜੋਗਿੰਦਰ ਜਿੰਦੂ ਤੇ ਵਰਦੇਵ ਮਾਨ ਸਮੇਤ ਅਕਾਲੀ ਆਗੂਆਂ ’ਤੇ ਹਮਲਾ ਕੀਤਾ ਤੇ ਗੋਲੀਆਂ ਚਲਾਈਆਂ, ਉਹਨਾਂ ਖਿਲਾਫ ਫੌਰੀ ਕੇਸContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ (ਪੀ.ਏ.ਡੀ.ਬੀ.) ਦੇ ਦਸਤਾਵੇਜ਼ਾਂ ਦਾ ਸੰਗ੍ਰਹਿ ਜਾਰੀ ਕੀਤਾ। ਮਾਰਕਫੈਡ ਦੇ ਮੁੱਖ ਦਫਤਰ ਵਿਖੇ ਸੰਗ੍ਰਹਿ ਜਾਰੀ ਕਰਦਿਆ ਉਪ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੈਂਕ ਕਰਮਚਾਰੀਆਂ ਲਈ ਭਵਿੱਖ ਵਿੱਚ ਹਵਾਲਿਆਂ ਵਜੋਂ ਕੰਮ ਕਰੇਗਾ। ਸ.Continue Reading

ਚੰਡੀਗੜ੍ਹ (ਮੀਡੀਆ ਬਿਊਰੋ)- ਪੰਜਾਬ ਦੇ ਟਰਾਂਸਪੋਰਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਦੱਸਿਆ ਕਿ ਟੈਕਸ ਚੋਰਾਂ, ਗੈਰ-ਕਾਨੂੰਨੀ ਗਤੀਵਿਧੀਆਂ ਅਤੇ ਬਿਨਾਂ ਪਰਮਿਟ ਵਾਲੇ ਬੱਸ ਅਪਰੇਟਰਾਂ ਨੂੰ ਨੱਥ ਪਾਉਣ ਨਾਲ ਵਿਭਾਗ ਨੂੰ ਰੋਜ਼ਾਨਾ ਆਮਦਨ ਵਿੱਚ 1 ਕਰੋੜ ਰੁਪਏ ਤੋਂ ਵੀ ਵੱਧ ਦਾ ਇਜਾਫਾ ਹੋਣਾ ਸ਼ੁਰੂ ਹੋ ਗਿਆ ਹੈ। ਇਥੇ ਪੰਜਾਬContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਉਪ ਮੁੱਖ ਮੰਤਰੀ ਨੇ ਸਿਹਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਟੀਕਾਕਰਨ ਦੀ ਪ੍ਰਕਿਰਿਆ ਵਿੱਚ ਸ਼ਾਮਲ ਹੋਣ ਸਮੇਂ ਆਸ਼ਾ ਵਰਕਰਾਂ ਨਾਲ ਕੀਤੇ ਵਾਅਦੇ ਅਨੁਸਾਰ ਉਨਾਂ ਨੰ ਕੋਵਿਡ ਵੈਕਸੀਨੇਸ਼ਨ ਸਬੰਧੀ ਪ੍ਰੋਤਸਾਹਨ ਰਾਸ਼ੀ ਤੁਰੰਤ ਜਾਰੀ ਕੀਤੀ ਜਾਵੇ। ਉਪ ਮੁੱਖ ਮੰਤਰੀ ਓ.ਪੀ. ਸੋਨੀ ਨੇ ਆਦੇਸ਼ ਦਿੱਤਾ, “ਸੂਬੇ ਦੇ ਕੋਨੇ-ਕੋਨੇ ਤੱਕ ਲੋਕਾਂContinue Reading

ਚੰਡੀਗੜ੍ਹ (ਮੀਡੀਆ ਬਿਊਰੋ): ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਪਡਿਆਲਾ ਵਿਖੇ ਐਸ.ਬੀ.ਐਸ ਖਾਲਸਾ ਕਾਲਜ (ਲੜਕੀਆਂ) ਵਿਖੇ ਪਹੁੰਚੇ ਜਿੱਥੇ ਉਨਾਂ ਨੇ ਕਾਲਜ ਦੀ ਪ੍ਰਬੰਧਕੀ ਕਮੇਟੀ ਅਤੇ ਵਿਦਿਆਰਥਣਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸੰਖੇਪ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸਾਡੀਆਂ ਧੀਆਂ ਨੂੰ ਸਮਾਜ ਵਿਚ ਅੱਗੇ ਵਧਣ ਲਈ ਪੜਾਉਣ ਲਈ ਵਿਸ਼ੇਸ਼Continue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਸਰਕਾਰ ਦੇ ਸਟਾਰਟਅੱਪ ਪੰਜਾਬ ਹੱਬ (ਨਿਊਰੋਨ) ਦੀ ਹਮਾਇਤ ਪ੍ਰਾਪਤ ਖੋਜ ਅਤੇ ਇਨੋਵੇਸ਼ਨ ਕੰਪਨੀ ‘ਗ੍ਰੇਨਪੈਡ ਪ੍ਰਾਈਵੇਟ ਲਿਮਟਿਡ’ ਨੂੰ ਸੋਲਾਰਸ ਗਰੁੱਪ ਤੋਂ ਵਿੱਤੀ ਇਮਦਾਦ ਪ੍ਰਾਪਤ ਹੋਈ ਹੈ ਜਿਸ ਨਾਲ ਗ੍ਰੇਨਪੈਡ ਦੀ ਵੈਲੂਏਸ਼ਨ ਹੁੁਣ 101.74 ਕਰੋੜ ਰੁਪਏ ਹੋ ਗਈ ਹੈ। ਡਾ: ਰੋਹਿਤ ਸ਼ਰਮਾ, ਸੀ.ਈ.ਓ.-ਕਮ-ਐਮ.ਡੀ. ਗ੍ਰੇਨਪੈਡ ਨੇ ਭਰਪੂਰ ਸਹਿਯੋਗ ਦੇਣContinue Reading

ਚੰਡੀਗੜ੍ਹ (ਮੀਡੀਆ ਬਿਊਰੋ) – ਬਠਿੰਡਾ (ਦਿਹਾਤੀ) ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਰੁਪਿੰਦਰ ਕੌਰ ਰੂਬੀ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ, ਤਿ੍ਰਪਤ ਰਾਜਿੰਦਰ ਸਿੰਘ ਬਾਜਵਾ, ਪਰਗਟContinue Reading