News (Page 17)

ਚੰਡੀਗੜ੍ਹ, ਮੀਡੀਆ ਬਿਊਰੋ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬਾ ਵਾਸੀਆਂ ਨੂੰ ਵਿਸ਼ਵਾਸ਼ ਦਿਵਾਇਆ ਕਿ ਪੰਜਾਬ ਦੇ ਪਾਣੀ ਦੀ ਇੱਕ ਵੀ ਬੂੰਦ ਬਾਹਰ ਨਹੀਂ ਜਾਣ ਦਿੱਤੀ ਜਾਵੇਗੀ, ਭਾਵੇਂ ਇਸ ਦੇ ਲਈ ਪਾਰਟੀ ਨੂੰ ਕੋਈ ਵੀ ਕੁਰਬਾਨੀ ਕਿਉਂ ਨਾ ਕਰਨੀ ਪਵੇ। ਇਹ ਦਾਅਵਾ ਕਰਦਿਆਂ ‘ਆਪ’ ਦੇ ਬੁਲਾਰੇ ਡਾ. ਸੰਨੀ ਸਿੰਘ ਆਹਲੂਵਾਲੀਆContinue Reading

ਰੂਪਨਗਰ, ਮੀਡੀਆ ਬਿਊਰੋ: ਆਪਸੀ ਕਲੇਸ਼ ਨਾਲ ਜੂਝ ਰਹੇ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਪਾਰਟੀ ਨੂੰ ਇਕਜੁੱਟ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਬੁੱਧਵਾਰ ਨੂੰ ਉਹ ਇੱਥੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਦੀ ਰਿਹਾਇਸ਼ ’ਤੇ ਪੁੱਜੇ। ਰਾਜਾ ਵੜਿੰਗ ਦਾ ਇੱਥੇ ਪੁੱਜਣ ’ਤੇ ਪੰਜਾਬ ਯੂਥ ਕਾਂਗਰਸContinue Reading

ਲੁਧਿਆਣਾ, ਮੀਡੀਆ ਬਿਊਰੋ: ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ ਬੂਥਗਡ਼੍ਹ ਦੇ ਰਹਿਣ ਵਾਲੇ ਜੋਡ਼ੇ ਨੇ ਆਪਣੇ ਉਪਰ ਪੈਟਰੋਲ ਛਿੜਕ ਕੇ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ। ਮੌਕੇ ਤੇ ਮੌਜੂਦ ਪੁਲਿਸ ਮੁਲਾਜ਼ਮਾਂ ਅਤੇ ਕੁਝ ਲੋਕਾਂ ਨੇ ਉਨ੍ਹਾਂ ਕੋਲੋਂ ਪੈਟਰੋਲ ਦੀ ਬੋਤਲ ਖੋਹ ਲਈ। ਪੁਲਿਸ ਤੇ ਦੋਸ਼ ਲਗਾਉਂਦਿਆਂContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਦਾ ਦੌਰਾ ਕਰਕੇ ਵਿਦਿਆਰਥੀਆਂ ਤੇ ਅਧਿਆਪਕਾਂ ਨਾਲ ਗੱਲਬਾਤ ਕੀਤੀ। ਮੀਤ ਹੇਅਰ ਨੇ ਕਿਹਾ ਕਿ ਸਿੱਖਿਆ ਵਿਭਾਗ ਸਾਡੀ ਸਰਕਾਰ ਦਾ ਤਰਜੀਹੀ ਖੇਤਰ ਹੈ ਅਤੇ ਇਸ ਵਿੱਚ ਸੁਧਾਰ ਲਈ ਜ਼ਮੀਨੀ ਪੱਧਰ ਉੱਤੇ ਫੀਡਬੈਕ ਲਈ ਜਾ ਰਹੀContinue Reading

ਬਰਨਾਲਾ, ਮੀਡੀਆ ਬਿਊਰੋ: ਸੋਮਵਾਰ ਨੂੰ ਜਿੱਥੇ ਗੁਆਂਢੀ ਜ਼ਿਲ੍ਹੇ ਸੰਗਰੂਰ ਦੇ ਪਿੰਡ ਸੂਲਰ ਘਰਾਟ ਨੇੜੇ ਪੀਆਰਟੀਸੀ ਬੱਸ ਦੀ ਲਪੇਟ ‘ਚ ਆਉਣ ਨਾਲ ਇਕ ਸਕੂਲੀ ਵਿਦਿਆਰਥਣ ਦੀ ਮੌਤ ਹੋ ਗਈ ਤੇ ਤਿੰਨ ਵਿਦਿਆਰਥਣਾਂ ਗੰਭੀਰ ਜ਼ਖ਼ਮੀ ਹੋ ਗਈਆਂ ਸਨ। ਇਸ ਦੁਖਦਾਇਕ ਘਟਨਾ ਤੋਂ 3 ਦਿਨ ਬਾਅਦ ਵੀਰਵਾਰ ਨੂੰ ਸਥਾਨਕ ਡੀ ਮਾਰਟ ਨੇੜੇ ਹੰਡਿਆਇਆContinue Reading

ਅੰਮ੍ਰਿਤਸਰ, ਮੀਡੀਆ ਬਿਊਰੋ: ਮੀਰੀ-ਪੀਰੀ ਦੇ ਮਾਲਕ ਛੇਵੇਂ ਗੁਰੂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਘਰ ਮਾਤਾ ਨਾਨਕੀ ਜੀ ਦੀ ਕੁੱਖੋਂ 1 ਅਪ੍ਰੈਲ 1621 (19 ਮੱਘਰ ਸੁਦੀ 2 ਸੰਮਤ 1678 ਬਿਕਰਮੀ) ਨੂੰ ਗੁਰੂ ਕੇ ਮਹਿਲ ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਅਵਤਾਰ ਧਾਰਿਆ। ਸ੍ਰੀ ਗੁਰੂ ਤੇਗ ਬਹਾਦਰ ਜੀ ਦਾContinue Reading

ਪਟਿਆਲਾ, ਮੀਡੀਆ ਬਿਊਰੋ: ਸ਼ਾਹੀ ਸਹਿਰ ਪਟਿਆਲਾ ਸਥਿਤ ਨੌਂਵੇ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਸੁਭਾਇਮਾਨ ਹੈ। ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜਦੋਂ ਪਹਿਲੀ ਵਾਰ ਇਥੇ ਪੁੱਜੇ ਸਨ ਤਾਂ ਬੱਚਿਆਂ ਵਿਚ ਸੋਕੇ ਦੀ ਬਿਮਾਰੀ ਬਹੁਤ ਫੈਲੀ ਹੋਈ ਸੀ। ਉਸ ਸਮੇਂContinue Reading

ਗੁਰਦਾਸਪੁਰ, ਮੀਡੀਆ ਬਿਊਰੋ: ਗੈਂਗਸਟਰਾਂ ਨੇ ਸ਼ਹਿਰ ਦੇ ਰਹਿਣ ਵਾਲੇ ਇੱਕ ਨੌਜਵਾਨ ਤੋਂ ਵ੍ਹਟਸਐਪ ਕਾਲ ਅਤੇ ਮੈਸੇਜ ਰਾਹੀਂ ਇੱਕ ਕਰੋੜ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਹੈ। ਫਿਰੌਤੀ ਨਾ ਦੇਣ ‘ਤੇ ਜਾਨ-ਮਾਲ ਦੇ ਨੁਕਸਾਨ ਦੀ ਧਮਕੀ ਵੀ ਦਿੱਤੀ ਗਈ ਹੈ। ਇਸ ਮਾਮਲੇ ਵਿੱਚ ਥਾਣਾ ਸਿਟੀ ਦੀ ਪੁਲਿਸ ਨੇ ਇੱਕContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਦੇ ਆਨੰਦਪੁਰ ਸਾਹਿਬ ਤੋਂ ਚੰਡੀਗੜ੍ਹ ਆਏ ਤਿੰਨ ਨੌਜਵਾਨਾਂ ਨੂੰ ਪੁਲਿਸ ਨੇ ਕਾਬੂ ਕੀਤਾ ਹੈ। ਕਾਰ ‘ਚ ਸਵਾਰ ਇਨ੍ਹਾਂ ਨੌਜਵਾਨਾਂ ਨੇ ਗਰਲਜ਼ ਕਾਲਜ ਸੈਕਟਰ-36 ਚੰਡੀਗੜ੍ਹ ਦੇ ਬਾਹਰ ਲੜਕੀਆਂ ਦਾ ਪਿੱਛਾ ਕੀਤਾ ਅਤੇ ਉਨ੍ਹਾਂ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼ ਕੀਤੀ ਅਤੇ ਉਨ੍ਹਾਂ ‘ਤੇ ਟਿੱਪਣੀ ਵੀ ਕੀਤੀ। ਇੰਨਾ ਹੀContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਪੁਲਿਸ ਬੁੱਧਵਾਰ ਨੂੰ ਕਾਂਗਰਸੀ ਆਗੂ ਅਲਕਾ ਲਾਂਬਾ ਦੇ ਘਰ ਪਹੁੰਚੀ। ਇਸ ਤੋਂ ਪਹਿਲਾਂ ਪੁਲਿਸ ਕੁਮਾਰ ਵਿਸ਼ਵਾਸ ਦੇ ਘਰ ਵੀ ਪਹੁੰਚੀ ਸੀ। ਅਲਕਾ ਲਾਂਬਾ ਨੇ ਟਵੀਟ ਕਰ ਕੇ ਕਿਹਾ, ਪੰਜਾਬ ਪੁਲਿਸ ਮੇਰੇ ਘਰ ਪਹੁੰਚ ਚੁੱਕੀ ਹੈ। ਪੰਜਾਬ ਪੁਲਿਸ ਘਰ ਦੀ ਕੰਧ ‘ਤੇ ਨੋਟਿਸ ਲਗਾ ਗਈ ਹੈ ਤੇContinue Reading