News (Page 170)

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ “ਪੈਨ ਇੰਡੀਆ ਅਵੇਰਅਰਨੈੱਸ ਐਂਡ ਆਊਟਰੀਚ ਪ੍ਰੋਗਰਾਮ-ਆਜਾਦੀ ਕਾ ਅੰਮਿ੍ਰਤ ਮਹੋਤਸਵ” ਤਹਿਤ ਚੰਡੀਗੜ ਯੂਨੀਵਰਸਿਟੀ ਘੜੂੰਆਂ ਵਿਖੇ ਇੱਕ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾ ਕੇ ਕਾਨੂੰਨੀ ਸੇਵਾਵਾਂ ਦਿਵਸ ਮਨਾਇਆ ਗਿਆ। ਪ੍ਰੋਗਰਾਮ ਦੌਰਾਨ ਜ਼ਿਲਾ ਅਤੇ ਸੈਸਨ ਜੱਜ-ਕਮ-ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਅਰੁਣ ਗੁਪਤਾ, ਜ਼ਿਲਾContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਨਰਮਾ ਚੁਗਣ ਵਾਲੇ ਖੇਤ ਮਜ਼ਦੂਰਾਂ ਨੂੰ ਵਿੱਤੀ ਰਾਹਤ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਨਰਮੇ ਦੀ ਫਸਲ ਉਤੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਪ੍ਰਭਾਵਿਤ ਹੋਏ ਨਰਮਾ ਚੁਗਣ ਵਾਲੇ ਖੇਤ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਰਾਹਤ ਦੇਣ ਲਈ ਨੀਤੀ ਨੂੰContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)-ਅਮਰੀਕਾ ਵਿਚ ਹੱਤਿਆਵਾਂ ਦਾ ਸਿਲਸਲਾ ਨਹੀਂ ਰੁਕ ਰਿਹਾ। ਹਰ ਸਾਲ ਪਿਛਲੇ ਸਾਲ ਦੀ ਤੁਲਨਾ ਵਿਚ ਹੱਤਿਆਵਾਂ ਦੇ ਮਾਮਲੇ ਵਧ ਰਹੇ ਹਨ।  2021 ਦੇ ਪਹਿਲੇ 9 ਮਹੀਨਿਆਂ ਦੌਰਾਨ ਅਮਰੀਕਾ ਵਿਚ ਹੱਤਿਆਵਾਂ ਵਿੱਚ ਵਾਧਾ ਹੋਇਆ ਹੈ ਹਾਲਾਂ ਕਿ ਇਹ ਵਾਧਾ ਜਾਰਜ ਫਲਾਇਡ ਦੀ ਹੱਤਿਆ ਤੋਂ ਬਾਅਦ 2019 ਵਿਚ ਹੱਤਿਆਵਾਂContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ) ਜਾਰਜੀਆ ਦੇ ਮੈਕਡੌਨੌਘ ਖੇਤਰ ਵਿਚ ਭਾਰਤੀ ਮੂਲ ਦਾ ਪੁਲਿਸ ਅਧਿਕਾਰੀ ਘਰੇਲੂ ਝਗੜੇ ਸਬੰਧੀ ਆਏ ਫੋਨ ਉਪਰ ਕਾਰਵਾਈ ਕਰਦਿਆਂ ਮੌਕੇ ਉਪਰ ਪੁੱਜਾ ਤਾਂ ਇਕ ਵਿਅਕਤੀ ਨੇ ਉਸ ਉਪਰ ਗੋਲੀਆਂ ਚਲਾ ਕੇ ਉਸ ਨੂੰ ਗੰਭੀਰ ਜ਼ਖਮੀ ਕਰ ਦਿੱਤਾ। ਸਥਾਨਕ ਕਾਊਂਟੀ ਪੁਲਿਸ ਮੁੱਖੀ ਰਿਗਨਾਲਡ ਸਕੈਂਡਰਟ ਨੇ ਪੱਤਰਕਾਰਾਂ ਨਾਲ ਗੱਲਬਾਤContinue Reading

ਫਿਰੋਜ਼ਪੁਰ (ਮੀਡੀਆ ਬਿਊਰੋ) ਨਗਰ ਕੌਂਸਲ ਫਿਰੋਜ਼ਪੁਰ ਵੱਲੋ ਜਿੱਥੇ ਸ਼ਹਰਿ ਨੂੰ ਸਾਫ- ਸੁਥਰਾ ਅਤੇ ਸੁੰਦਰ ਬਣਾਉਣ ਵਿੱਚ ਹਰ ਤਰ੍ਹਾਂ ਦੇ ਯਤਨ ਕੀਤੇ ਜਾ ਰਹੇ ਹਨ। ਉੱਥੇ ਨਗਰ ਕੌਂਸਲ ਫਿਰੋਜ਼ਪੁਰ ਦੇ ਕਾਰਜ ਸਾਧਕ ਅਫਸਰ ਸ਼੍ਰੀ ਗੁਰਦਾਸ ਸਿੰਘ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼ਹਿਰ ਅੰਦਰ ਵੱਖ- ਵੱਖ ਚੋਂਕਾਂ,ਬਿਜਲੀ ਦੇ ਖੰਬਿਆਂ ਅਤੇ ਅਣਅਧਿਕਾਰਿਤContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਚੰਡੀਗੜ ਯੂਨੀਵਰਸਿਟੀ ਘੜੂੰਆਂ ਵਿਖੇ ਸਬ-ਜੂਨੀਅਰ ਅਤੇ ਕੈਡੇਟ ਜੂਡੋ ਨੈਸ਼ਨਲ ਚੈਂਪੀਅਨਸਪਿ ਦਾ ਉਦਘਾਟਨ ਕੀਤਾ। ਸੂਬੇ ਵਿੱਚ ਜੂਡੋ ਨੂੰ ਪ੍ਰਫੁੱਲਤ ਕਰਨ ਲਈ ਪੰਜਾਬ ਜੂਡੋ ਐਸੋਸੀਏਸ਼ਨ ਨੂੰ 20 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਸੂਬੇ ਵਿੱਚContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਵਿੱਚ ਹੋਰ ਤੇਜੀ ਲਿਆਉਂਦਿਆਂ, ਪੰਜਾਬ ਪੁਲੀਸ ਨੇ ਮੰਗਲਵਾਰ ਨੂੰ ਜਲੰਧਰ ਦੇ ਕਰਤਾਰਪੁਰ ਨੇੜੇ ਵਿਸ਼ੇਸ਼ ਚੈਕਿੰਗ ਦੌਰਾਨ 55 ਕਿਲੋ ਅਫੀਮ ਬਰਾਮਦ ਕੀਤੀ ਅਤੇ ਇੱਕ ਨਸ਼ਾ ਤਸਕਰ ਨੂੰ ਗਿ੍ਰਫਤਾਰ ਕੀਤਾ ਹੈ। ਗਿ੍ਰਫਤਾਰ ਕੀਤੇ ਤਸਕਰ ਦੀ ਪਛਾਣ ਯੁੱਧਵੀਰ ਸਿੰਘ ਉਰਫ ਯੋਧਾ ਵਾਸੀ ਪਿੰਡ ਦੇਵੀਦਾਸਪੁਰ, ਜੰਡਿਆਲਾContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਸੂਬੇ ਦੇ ਨਾਗਰਿਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਨੇ ਅੱਜ ਮੋਹਾਲੀ ਦੇ ਸੈਕਟਰ-66 ਵਿੱਚ 350 ਬਿਸਤਰਿਆਂ ਵਾਲੇ ਅਤਿ-ਆਧੁਨਿਕ ਸਿਵਲ ਹਸਪਤਾਲ ਦੀ ਇਮਾਰਤ ਦਾ ਨੀਂਹ ਪੱਥਰ ਰੱਖਿਆ, ਜਿਸ ਦਾ ਨਾਮ ਸਾਹਿਬਜਾਦਾ ਅਜੀਤ ਸਿੰਘ ਸਿਵਲ ਹਸਪਤਾਲ ਮੋਹਾਲੀ ਰੱਖਿਆ ਜਾਵੇਗਾ।Continue Reading

ਚੰਡੀਗੜ੍ਹ (ਮੀਡੀਆ ਬਿਊਰੋ) ਖੇਤੀਬਾੜੀ ਵਿਭਾਗ ਨੇ ਅੱਜ ਅਧਿਕਾਰੀਆਂ ਦੀ ਇੱਕ ਵਿਸ਼ਸ਼ ਟੀਮ ਦਾ ਗਠਨ ਕੀਤਾ ਹੈ ਜੋ ਦਿੱਲੀ ਵਿੱਚ ਰਹਿ ਕੇ ਭਾਰਤ ਸਰਕਾਰ ਨਾਲ ਬਿਹਤਰ ਤਾਲਮੇਲ ਬਣਾਏਗੀ ਤਾਂ ਜੋ ਪੰਜਾਬ ਵਿੱਚ ਡੀਏਪੀ ਦੀ ਉਪਲਬਧਤਾ ਸਬੰਧੀ ਮੰਗ ਨੂੰ ਸੁੱਚਜੇ ਢੰਗ ਨਾ ਪੂਰਾ ਕੀਤਾ ਜਾ ਸਕੇ । ਇਹ ਪ੍ਰਗਟਾਵਾ ਕਰਦਿਆਂ ਖੇਤੀਬਾੜੀ ਮੰਤਰੀContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਮੋਦੀ ਸਰਕਾਰ ਕਿਸਾਨਾਂ ‘ਤੇ ਜੁਲਮ ਢਾਉਣ ਲਈ ਜਿੰਮੇਵਾਰ ਮੁਲਜ਼ਮਾਂ ਨੂੰ ਪਨਾਹ ਦੇਣ ਵਿੱਚ ਵੱਡਾ ਯੋਗਦਾਨ ਪਾ ਰਹੀ ਹੈ ਜੋ ਸਾਬਤ ਕਰਦਾ ਹੈ ਕਿ ਬੀਜੇਪੀ ਸਰਕਾਰ ਸ਼ਰੇਆਮ ਕਿਸਾਨਾਂ ਦੇ ਵਿਰੁੱਧ ਚੱਲ ਰਹੀ ਹੈ। ਇਨਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕੀਤਾ। ਸ੍ਰੀ ਸਿੰਗਲਾContinue Reading