News (Page 171)

ਚੰਡੀਗੜ੍ਹ (ਮੀਡੀਆ ਬਿਊਰੋ) ਸੂਬੇ ਵਿਚ ਠੇਕੇ ਦੇ ਆਧਾਰ ਉਤੇ, ਐਡਹਾਕ, ਆਰਜ਼ੀ, ਵਰਕ ਚਾਰਜਿਡ ਅਤੇ ਦਿਹਾੜੀਦਾਰ ਕਾਮਿਆਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਅਹਿਮ ਫੈਸਲਾ ਲੈਂਦਿਆਂ ਪੰਜਾਬ ਮੰਤਰੀ ਮੰਡਲ ਨੇ ਅੱਜ ‘ਪੰਜਾਬ ਪ੍ਰੋਟੈਕਸ਼ਨ ਐਂਡ ਰੈਗੂਲਰਾਈਜੇਸ਼ਨ ਆਫ ਕੰਟਰੈਕਚੂਅਲ ਇੰਪਲਾਈਜ਼ ਬਿੱਲ-2021’ ਨੂੰ ਮਨਜਰੀ ਦੇ ਦਿੱਤੀ ਹੈ ਜਿਸ ਨੂੰ ਕਾਨੂੰਨੀ ਰੂਪ ਦੇਣ ਲਈ ਵਿਧਾਨ ਸਭਾContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਸੂਬੇ ਭਰ ਵਿੱਚ ਲੋਕਾਂ ਨੂੰ ਰੇਤ ਅਤੇ ਗਰੈਵਲ ਘੱਟ ਤੋਂ ਘੱਟ ਵਾਜਬ ਰੇਟਾਂ ‘ਤੇ ਮੁਹੱਈਆ ਕਰਵਾਉਣ ਲਈ ਇੱਕ ਇਤਿਹਾਸਕ ਲੈਂਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਮੰਤਰੀ ਮੰਡਲ ਨੇ ਅੱਜ ਸੂਬੇ ਭਰ ਵਿੱਚ ਰੇਤ ਅਤੇ ਗਰੈਵਲ 5.50 ਰੁਪਏ ਪ੍ਰਤੀ ਕਿਊਬਕ ਫੁੱਟ ਦੀ ਕੀਮਤ ‘ਤੇ ਮੁਹੱਈਆContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) –ਕਾਂਗਰਸ ਆਪਣੇ ਸੰਗਠਨਾਤਮਕ ਢਾਂਚੇ ’ਚ ਤੇਜ਼ੀ ਨਾਲ ਤਬਦੀਲੀ ਕਰ ਰਹੀ ਹੈ, ਹੁਣ ਨਵੀਂ ਤਬਦੀਲੀ ਯੂਥ ਕਾਂਗਰਸ ’ਚ ਕੀਤੀ ਗਈ ਹੈ। ਖੰਨਾ ਵਿਧਾਨ ਸਭਾ ਕਾਂਗਰਸ ਦੇ ਅਹੁਦੇਦਾਰਾਂ ਦੀ ਚੋਣ ਤਹਿਤ ਚੋਣ ਕੀਤੀ ਜਾਂਦੀ ਹੈ, ਹੁਣ ਵਿਧਾਨ ਸਭਾ ਇਕਾਈ ਤਹਿਤ ਦੋ ਬਲਾਕ ਬਣਾ ਕੇ ਉਨ੍ਹਾਂ ਦੀਆਂ ਇਕਾਈਆਂ ਦਾContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਸਥਾਨਕ ਲਲਹੇੜੀ ਚੌਂਕ ਵਿਖੇ ਆਲ ਇੰਡੀਆ ਸੰਯੁਕਤ ਕਿਸਾਨ ਸਭਾ ਵੱਲੋਂ ਕਿਸਾਨ-ਮਜ਼ਦੂਰ ਵਿਰੋਧੀ ਤਿੰਨ ਖੇਤੀ ਕਾਨੂੰਨ, ਬਿਜਲੀ ਸੋਧ ਬਿੱਲ-2020, ਚਾਰ ਲੇਬਰ ਕੋਡ ਅਤੇ ਪੁਰਾਣਾ ਕਿਰਤ ਕਾਨੂੰਨ ਬਹਾਲ ਕਰਵਾਉਣ ਲਈ ਲਾਇਆ ਪੱਕਾ ਮੋਰਚਾ ਅੱਜ 44ਵੇਂ ਦਿਨ ਜਾਰੀ ਰਿਹਾ। ਇਸ ਮੌਕੇ ਹਰਚੰਦ ਸਿੰਘ ਅਤੇ ਕਰਨੈਲ ਸਿੰਘ ਨੇ ਕਿਹਾContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਸਰਕਾਰ ਵੱਲੋਂ ਨਸਅਿਾਂ ਖਿਲਾਫ ਸਖਤ ਸਟੈਂਡ ਨੂੰ ਦੁਹਰਾਉਂਦਿਆ ਉੱਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਮੋਗਾ ਤੇ ਫਿਰੋਜਪੁਰ ਜਿਿਲਆਂ ਦੇ ਦੋ ਪਿੰਡਾਂ ਕ੍ਰਮਵਾਰ ਰੌਲੀ ਤੇ ਵਜੀਦਪੁਰ ਵਿੱਚ ਨਸਅਿਾਂ ਦੀਆਂ ਵਿਕਰੀ ਦੀਆਂ ਰਿਪੋਰਟਾਂ ਦਾ ਸਖਤ ਨੋਟਿਸ ਲਿਆ ਹੈ। ਉਪ ਮੁੱਖ ਮੰਤਰੀ ਵੱਲੋਂ ਦੋਵੇਂ ਜਿਿਲਆਂ ਦੇ ਐਸ.ਐਸ.ਪੀਜContinue Reading

ਚੰਡੀਗੜ੍ਹ (ਮੀਡੀਆ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਵਿਧਾਨ ਸਭਾ ਦੇ ਮੈਂਬਰਾਂ ਨੇ ਅੱਜ ਪਿਛਲੇ ਇਜਲਾਸ ਤੋਂ ਲੈ ਕੇ ਹੁਣ ਤੱਕ ਵਿਛੜ ਚੁੱਕੀਆਂ ਉੱਘੀਆਂ ਸ਼ਖਸੀਅਤਾਂ, ਆਜ਼ਾਦੀ ਘੁਲਾਟੀਆਂ, ਸਹੀਦ ਸੈਨਿਕਾਂ ਤੋਂ ਇਲਾਵਾ ਸਿਆਸੀ ਸਖਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ।16ਵੀਂ ਵਿਧਾਨ ਸਭਾ ਦੇ ਇਜਲਾਸ ਦੇ ਪਹਿਲੇ ਦਿਨ ਸਦਨContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਐਡਵੋਕੇਟ ਅਤੇ ਕੁਦਰਤ ਪ੍ਰੇਮੀ ਹਰਪ੍ਰੀਤ ਸੰਧੂ ਵੱਲੋਂ ਲਿਖੀ ਕਾਫ਼ੀ ਟੇਬਲ ਬੁੱਕ ‘ਸਾਡਾ ਸੋਹਣਾ ਪੰਜਾਬ’ ਰਿਲੀਜ ਕੀਤੀ। ਇਹ ਕਿਤਾਬ ਪੰਜਾਬ ਦੇ ਮਨਮੋਹਕ ਕੁਦਰਤੀ ਸਥਾਨਾਂ ਜਿਵੇਂ ਪੰਜਾਬ ਦੀ ਕੁਦਰਤੀ ਸੁੰਦਰਤਾ, ਸੰਘਣੀ ਆਬਾਦੀ ਵਾਲੇ ਹਰੇ-ਭਰੇ ਜੰਗਲਾਂ ਦੇ ਸੁੰਦਰ ਨਜਾਰੇ, ਨੀਲੇContinue Reading

ਚੰਡੀਗੜ੍ਹ (ਮੀਡੀਆ ਬਿਊਰੋ)– ਪੰਜਾਬ ਰਾਜ ਲਾਟਰੀਜ਼ ਵਿਭਾਗ ਨੇ ਸੋਮਵਾਰ ਨੂੰ ਪੰਜਾਬ ਸਟੇਟ ਡੀਅਰ ਦੀਵਾਲੀ ਬੰਪਰ ਦੇ ਨਤੀਜੇ ਐਲਾਨ ਦਿੱਤੇ ਹਨ। ਨਤੀਜਿਆਂ ਦੇ ਐਲਾਨ ਲਈ ਡਰਾਅ ਲੁਧਿਆਣਾ ਵਿਖੇ ਕੱਢਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ 4 ਕਰੋੜ ਰੁਪਏ ਦਾ ਪਹਿਲਾ ਇਨਾਮ ਦੋ ਟਿਕਟਾਂ ਏ-689984 ਅਤੇ ਬੀ-997538Continue Reading

ਅਮਰੀਕਾ (ਮੀਡੀਆ ਬਿਊਰੋ) ਅਮਰੀਕਾ ਦੇ ਉੱਤਰ ‘ਚ ਵੱਸਿਆ ਸ਼ਹਿਰ ਸਿਆਟਲ ਹਰਿਆਲੀ, ਤਕਨੀਕ ਅਤੇ ਵਪਾਰਕ ਪੱਖ ਤੋਂ ਦੁਨੀਆ ਦਾ ਇਕ ਅਜੂਬਾ ਹੈ। ਲਗਭਗ 45 ਲੱਖ ਦੀ ਆਬਾਦੀ ਵਾਲਾ ਇਹ ਸ਼ਹਿਰ ਪਹਾੜਾਂ, ਦਰੱਖਤਾਂ ਅਤੇ ਸਮੁੰਦਰ ਨਾਲ ਘਿਰੇ ਅਮਰੀਕਾ ਦੇ 15 ਵੱਡੇ ਸ਼ਹਿਰਾਂ ‘ਚੋਂ ਇਕ ਹੈ। ਕੈਨੇਡਾ ਦੇ ਵੈਨਕੁਵਰ ਬਾਰਡਰ ਤੋਂ 100 ਕਿਲੋਮੀਟਰContinue Reading

ਵਾਸ਼ਿੰਗਟਨ(ਮੀਡੀਆ ਬਿਊਰੋ): ਅਮਰੀਕਾ ਸਰਕਾਰ ਦਾ ਕਹਿਣਾ ਹੈ ਕਿ ਮੈਕਸੀਕੋ ਵਿਚ ਸਰਗਰਮ ਤਸਕਰਾਂ ਵਲੋਂ ਤਸਕਰੀ ਕਰ ਕੇ ਅਮਰੀਕਾ ਭੇਜਿਆ ਗਿਆ ਬਨਾਉਟੀ ਨਸ਼ੀਲਾ ਪਦਾਰਥ ਫੈਂਟਨੀਅਲ ਮਾਰਚ 2020 ਅਤੇ 2021 ਦੇ ਦਰਮਿਆਨ ਓਵਰਡੋਜ਼ ਨਾਲ ਹੋਣ ਵਾਲੀਆਂ ਲਗਭਗ 61,000 ਮੌਤਾਂ ਲਈ ਜ਼ਿੰਮੇਵਾਰ ਹੈ। ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਜਕੜੀ ਅਮਰੀਕੀ ਸਰਕਾਰ ਨੇ ਮੈਕਸੀਕੋ ਦੇContinue Reading