News (Page 172)

ਵਾਸ਼ਿੰਗਟਨ (ਮੀਡੀਆ ਬਿਊਰੋ)- ਅਮਰੀਕੀ ਹਵਾਬਾਜ਼ੀ ਅਤੇ ਏਰੋਸਪੇਸ ਕੰਪਨੀਆਂ ਦੀ ਮਹੱਤਵਪੂਰਨ ਗੁਪਤ ਸੂਚਨਾਵਾਂ ਚੀਨ ਨੂੰ ਦੇਣ ਦੇ ਦੋਸ਼ ‘ਚ ਗ੍ਰਿਫਤਾਰ ਕੀਤੇ ਗਏ ਚੀਨੀ ਜਾਸੂਸ ਨੂੰ ਅਮਰੀਕੀ ਨਿਆਂ ਵਿਭਾਗ ਨੇ ਦੋਸ਼ੀ ਠਹਿਰਾਇਆ ਹੈ। ਨਿਆਂ ਵਿਭਾਗ ਦਾ ਕਹਿਣਾ ਹੈ ਕਿ ਜਾਸੂਸ ਯਾਨਜੁਨ ਜ਼ੂ ਨੂੰ ਆਰਥਿਕ ਜਾਸੂਸੀ ਅਤੇ ਵਪਾਰਕ ਦੀਆਂ ਗੁਪਤ ਸੂਚਨਾਵਾਂ ਚੋਰੀ ਕਰਨContinue Reading

ਚੰਡੀਗੜ੍ਹ (ਮੀਡੀਆ ਬਿਊਰੋ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਗੰਭੀਰ ਸਵਾਲ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਮੁੱਖ ਮੰਤਰੀ ਚੰਨੀ, ਪੰਜਾਬੀਆਂ ਨੂੰ ਇਹ ਦੱਸਣ ਕਿ ਡੀਜ਼ਲ ‘ਤੇ ਸੂਬਾ ਸਰਕਾਰ ਦੇ ਵੈਟ ਨੂੰ ਦਸ ਰੁਪਏ ਪ੍ਰਤੀ ਲੀਟਰ ਘੱਟ ਕਰਨ ਤੋਂ ਇਨਕਾਰ ਕਰ ਕੇContinue Reading

ਚੰਡੀਗੜ੍ਹ (ਮੀਡੀਆ ਬਿਊਰੋ): ਸੂਬਾ ਭਰ ਵਿਚ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਮੰਤਰੀ ਮੰਡਲ ਨੇ ਇੰਪਰੂਵਮੈਂਟ ਟਰੱਸਟਾਂ ਦੇ ਅਲਾਟੀਆਂ ਤੋਂ ਵਸੂਲੀ ਜਾਣ ਵਾਲੀ ਵਾਧੇ ਦੀ ਰਕਮ ਉਤੇ ਵਸੂਲ ਕੀਤੀ ਜਾਣ ਵਿਆਜ ਦੀ ਦਰ 15 ਫੀਸਦੀ ਪ੍ਰਤੀ ਸਾਲਾਨਾ (ਸਧਾਰਨ ਵਿਆਜ) ਤੋਂ ਘਟਾ ਕੇ 7.5 ਪ੍ਰਤੀ ਸਾਲਾਨਾ (ਸਧਾਰਨ ਵਿਆਜ) ਕਰਨ ਦੀ ਪ੍ਰਵਾਨਗੀContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਸੂਬਾ ਭਰ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਅੱਧੀ ਰਾਤ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕ੍ਰਮਵਾਰ 10 ਰੁਪਏ ਅਤੇ 5 ਰੁਪਏ ਪ੍ਰਤੀ ਲਿਟਰ ਕਟੌਤੀ ਕਰਨ ਦਾ ਐਲਾਨ ਕੀਤਾ ਹੈ। ਅੱਜ ਇੱਥੇ ਮੰਤਰੀ ਮੰਡਲ ਦੀ ਮੀਟਿੰਗContinue Reading

ਚੰਡੀਗੜ੍ਹ (ਮੀਡੀਆ ਬਿਊਰੋ): ਸੂਬਾ ਭਰ ਦੇ ਸਕੂਲਾਂ ਵਿਚ ਪਹਿਲੀ ਕਲਾਸ ਤੋਂ ਦਸਵੀਂ ਕਲਾਸ ਤੱਕ ਦੇ ਸਾਰੇ ਵਿਦਿਆਰਥੀਆਂ ਲਈ ਪੰਜਾਬੀ ਨੂੰ ਲਾਜ਼ਮੀ ਵਿਸ਼ੇ ਵਜੋਂ ਸਖਤੀ ਨਾਲ ਲਾਗੂ ਕਰਨ ਲਈ ਪੰਜਾਬ ਮੰਤਰੀ ਮੰਡਲ ਨੇ ਅੱਜ ‘ਪੰਜਾਬੀ ਤੇ ਹੋਰ ਭਾਸ਼ਾਵਾਂ ਸਿੱਖਿਆ ਬਾਰੇ ਪੰਜਾਬ ਐਕਟ-2008’ ਵਿਚ ਸੋਧ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿੱਚ ਅਪਰਾਧਿਕ ਕੇਸ ਦਾ ਸਾਹਮਣਾ ਕਰ ਰਹੇ ਉਦੋਂ ਦੇ ਫ਼ਰੀਦਕੋਟ ਦੇ ਐਸ.ਪੀ. (ਡੀ.) ਬਿਕਰਮਜੀਤ ਸਿੰਘ ਨੂੰ ਪੰਜਾਬ ਸਰਕਾਰ ਵੱਲੋਂ ਬਹਾਲ ਕਰਨ ਸੰਬੰਧੀ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਪੱਸਟ ਕੀਤਾ ਹੈ ਕਿ ਇਹ ਹੁਕਮ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਬ੍ਰਿਟੇਨ ‘ਚ ਦੀਵਾਲੀ ‘ਤੇ ਮਹਾਤਮਾ ਗਾਂਧੀ ਦੇ ਜੀਵਨ ਅਤੇ ਵਿਰਾਸਤ ਦਾ ਜਸ਼ਨ ਮਨਾਉਂਦੇ ਹੋਏ ਬ੍ਰਿਟੇਨ ਦੇ ਚਾਂਸਲਰ ਅਤੇ ਵਿੱਤ ਮੰਤਰੀ ਰਿਸ਼ੀ ਸੁਨਕ ਨੇ ਵੀਰਵਾਰ ਨੂੰ ਪੰਜ ਪੌਂਡ ਦੇ ਨਵੇਂ ਯਾਦਗਾਰੀ ਸਿੱਕੇ ਨੂੰ ਜਾਰੀ ਕੀਤਾ। ਸੋਨੇ ਅਤੇ ਚਾਂਦੀ ਸਮੇਤ ਕਈ ਮਾਪਦੰਡਾਂ ਵਿੱਚ ਉਪਲਬਧ, ਇਹ ਗੋਲ ਸਿੱਕਾ,Continue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)ਯੂਕੇ ਦੁਆਰਾ ਕੋਵਿਡ-19 ਦੇ ਇਲਾਜ ਲਈ ਮਰਕ ਕੰਪਨੀ ਦੀ ਕੋਰੋਨਾ ਵਾਇਰਸ ਐਂਟੀਵਾਇਰਲ ਗੋਲੀ ਨੂੰ ਵਰਤੋਂ ਦਾ ਸ਼ਰਤੀਆ ਅਧਿਕਾਰ ਦਿੱਤਾ ਹੈ। ਹਾਲਾਂਕਿ ਇਹ ਅਜੇ ਸਪੱਸ਼ਟ ਨਹੀਂ ਹੈ ਕਿ ਇਹ ਗੋਲੀ ਕਿੰਨੀ ਜਲਦੀ ਉਪਲੱਬਧ ਹੋਵੇਗੀ। ਇਸ ਗੋਲੀ ਨੂੰ 18 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਉਹਨਾਂ ਲੋਕਾਂContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)ਸਕਾਟਲੈਂਡ ਵਿੱਚ ਕੋਰੋਨਾ ਵਾਇਰਸ ਨਾਲ ਜੁੜੀਆਂ ਮੌਤਾਂ ਦੀ ਜਾਂਚ ਕਰਨ ਵਾਲੀ ਇੱਕ ਵਿਸ਼ੇਸ਼ ਜਾਂਚ ਯੂਨਿਟ ਸਕਾਟਿਸ਼ ਹਸਪਤਾਲਾਂ ਵਿੱਚ 827 ਮਾਮਲਿਆਂ ਦੀ ਜਾਂਚ ਕਰ ਰਹੀ ਹੈ। ਇਸ ਮਾਮਲੇ ਵਿੱਚ ਕ੍ਰਾਊਨ ਆਫਿਸ ਨੇ ਮਹੱਤਵਪੂਰਨ ਜਨਤਕ ਚਿੰਤਾ ਦੇ ਮੱਦੇਨਜ਼ਰ, ਕੋਵਿਡ ਮੌਤ ਜਾਂਚ ਟੀਮ (ਸੀ ਡੀ ਆਈ ਟੀ) ਦੀ ਸਥਾਪਨਾ ਕੀਤੀ,Continue Reading

ਗਲਾਸਗੋ(ਮਨਦੀਪ ਖੁਰਮੀ ਹਿੰਮਤਪੁਰਾ)– ਸਕਾਟਲੈਂਡ ਦੇ ਸ਼ਹਿਰ ਗਲਾਸਗੋ ਵਿੱਚ ਚੱਲ ਰਹੇ ਕੋਪ 26 ਜਲਵਾਯੂ ਸੰਮੇਲਨ ਦੌਰਾਨ ਇਸ ਹਫਤੇ ਦੇ ਅੰਤ ਵਿੱਚ 58,000 ਤੋਂ ਵੱਧ ਕਾਰਕੁੰਨਾਂ ਦੇ ਵਿਰੋਧ ਪ੍ਰਦਰਸ਼ਨਾਂ ਵਿੱਚ ਸ਼ਾਮਲ ਹੋਣ ਦੀ ਉਮੀਦ ਹੈ। ਇਸ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਗਲਾਸਗੋ ਵਾਸੀਆਂ ਨੂੰ ਪ੍ਰੇਸ਼ਾਨੀ ਤੋਂ ਬਚਣ ਲਈ ਬੇਲੋੜੀ ਯਾਤਰਾ ਤੋਂ ਬਚਣ ਦੀContinue Reading