ਅਮੈਰੀਕਨ ਏਅਰਲਾਈਨਜ਼ ਨੇ ਸੈਂਕੜੇ ਉਡਾਣਾਂ ਕੀਤੀਆਂ ਰੱਦ
ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਅਮੈਰੀਕਨ ਏਅਰਲਾਈਨਜ਼ ਨੇ ਖਰਾਬ ਮੌਸਮ ਤੇ ਸਟਾਫ ਦੀ ਘਾਟ ਕਾਰਨ ਸੈਂਕੜੇ ਉਡਾਣਾਂ ਰੱਦ ਕਰ ਦਿੱਤੀਆਂ ਹਨ ਜਿਸ ਕਾਰਨ ਯਾਤਰੀਆਂ ਨੂੰ ਪ੍ਰੇਸ਼ਾਨ ਹੋਣਾ ਪੈ ਰਿਹਾ ਹੈ। ਸਰਦ ਹਵਾਵਾਂ ਕਾਰਨ ਡਾਲਾਸ-ਫੋਰਟ ਵਰਥ ਵਿਚ ਉਡਾਣਾਂ ਦੇ ਪਹੁੰਚਣ ਦੀ ਗਿਣਤੀ ਬਹੁਤ ਘੱਟ ਗਈ ਹੈ। ਚਰਲੋਟ ਐਨ ਸੀ ਹੱਬ ਵਿਚ ਵੀContinue Reading






























