ਫਿਰੋਜ਼ਪੁਰ ਅਤੇ ਕਪੂਰਥਲਾ ਦੀਆਂ 139 ਮੰਡੀਆਂ ‘ਚ ਝੋਨੇ ਦੀ ਖ਼ਰੀਦ ਬੰਦ ਕੀਤੀ ਜਾਵੇ : ਆਸ਼ੂ
ਚੰਡੀਗੜ੍ਹ (ਮੀਡੀਆ ਬਿਊਰੋ) ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਅੱਜ ਦੇਰ ਸ਼ਾਮ ਫਿਰੋਜ਼ਪੁਰ ਅਤੇ ਕਪੂਰਥਲਾ ਜਿਲਿਆਂ ਦੀਆਂ 139 ਮੰਡੀਆਂ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਹਨ, ਜਿਨਾਂ ਮੰਡੀਆਂ ਦੇ ਆਸ-ਪਾਸ ਦੇ ਖੇਤਰਾਂ ਵਿੱਚ ਝੋਨੇ ਦੀ ਖਰੀਦ ਦਾ ਕੰਮ ਸਫਲਤਾਪੂਰਵਕ ਮੁਕੰਮਲ ਕਰ ਲਿਆ ਹੈ। ਜਾਰੀ ਹੁਕਮContinue Reading






























