News (Page 178)

ਚੰਡੀਗੜ੍ਹ (ਮੀਡੀਆ ਬਿਊਰੋ)ਪੰਜਾਬ ਦੇ ਉਚੇਰੀ ਸਿੱਖਿਆ ਤੇ ਭਾਸਾਵਾਂ, ਸਿੱਖਿਆ ਤੇ ਖੇਡ ਮੰਤਰੀ ਪਰਗਟ ਸਿੰਘ ਨੇ ਅੱਜ ਇੱਥੇ ਦੇਸ ਭਗਤ ਯਾਦਗਾਰ ਹਾਲ ਵਿਖੇ ਸੁਰੂ ਹੋਏ ਗਦਰੀ ਬਾਬਿਆਂ ਦੇ ਮੇਲੇ ਵਿੱਚ ਉਚੇਚੇ ਤੌਰ ਉਤੇ ਸਰਿਕਤ ਕੀਤੀ। ਸ. ਪਰਗਟ ਸਿੰਘ ਨੇ ਪੁਸਤਕ ਪ੍ਰਦਰਸਨੀ ਵਿੱਚ ਸਟਾਲਾਂ ਉਤੇ ਜਾ ਕੇ ਕੁੱਝ ਕਿਤਾਬਾਂ ਵੀ ਖਰੀਦੀਆਂ। ਇਨਾਂContinue Reading

ਜਲੰਧਰ (ਮੀਡੀਆ ਬਿਊਰੋ): ਇੱਥੇ ਕਟੌਚ ਸਟੇਡੀਅਮ ਵਿਖੇ ਉਸ ਵੇਲੇ ਸ਼ਾਨਦਾਰ ਖੇਡ ਭਾਵਨਾ ਵੇਖਣ ਨੂੰ ਮਿਲੀ ਜਦੋਂ ਸੁਰਜੀਤ ਹਾਕੀ ਟੂਰਨਾਮੈਂਟ ਦੇ ਫਾਈਨਲ ਦੌਰਾਨ ਮੁੱਖ ਮੰਤਰੀ, ਪੰਜਾਬ ਚਰਨਜੀਤ ਸਿੰਘ ਚੰਨੀ ਨੇ ਖੁਦ ਗੋਲਕੀਪਰ ਦੀ ਭੂਮਿਕਾ ਨਿਭਾਈ। ਫਾਈਨਲ ਮੈਚ ਦੌਰਾਨ ਮੁੱਖ ਮੰਤਰੀ, ਜੋ ਖੁਦ ਯੂਨੀਵਰਸਿਟੀ ਪੱਧਰ `ਤੇ ਹੈਂਡਬਾਲ ਖੇਡ ਚੁੱਕੇ ਹਨ, ਨੂੰ ਮੰਚContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਵਿਚਲੀ ਕਾਂਗਰਸ ਸਰਕਾਰ ਵੱਲੋਂ ਪਹਿਲਾਂ 02 ਕਿਲੋਵਾਟ ਵਾਲੇ ਸਾਰੇ ਖ਼ਪਤਕਾਰਾਂ ਦੇ ਬਿਜਲੀ ਬਿੱਲਾਂ ਦੇ ਬਕਾਏ ਮੁਆਫ਼ ਕੀਤੇ ਜਾਣ ਅਤੇ ਹੁਣ ਅਕਾਲੀ ਦਲ ਭਾਜਪਾ ਦੀ ਤਤਕਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਿੱਤਾਂ ਨੂੰ ਛਿੱਕੇ ਟੰਗ ਕੇ ਨਿੱਜੀ ਕੰਪਨੀਆਂ ਨਾਲ ਕੀਤੇ ਬਿਜਲੀ ਸਮਝੌਤਿਆਂ ਵਿੱਚੋਂ ਜੀ.ਵੀ.ਕੇ. ਗੋਇੰਦਵਾਲ ਸਾਹਿਬ ਨਾਲContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਅੱਜ ਬਠਿੰਡਾ ਬੱਸ ਸਟੈਂਡ ਦਾ ਅਚਨਚੇਤ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਉਨਾਂ ਬੱਸ ਸਟੈਂਡ ਵਿੱਚ ਸਾਫ-ਸਫਾਈ, ਪੀਣ ਲਈ ਪਾਣੀ ਵਾਲੇ ਆਰ.ਓ. ਸਿਸਟਮ, ਬੱਸ ਸਟੈਂਡ ‘ਚ ਮੌਜੂਦ ਦੁਕਾਨਾਂ ਅਤੇ ਪਖਾਨਿਆਂ ਦੀ ਚੈਕਿੰਗ ਕੀਤੀ ਅਤੇ ਜਨਰਲ ਮੈਨੇਜਰContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਯੂ ਐਸ ਬਾਰਡਰ ਗਸ਼ਤ ਵਿਭਾਗ ਨੇ ਇਕ ਰਿਪੋਰਟ ਵਿਚ ਕਿਹਾ ਹੈ ਕਿ ਮਾਲੀ ਸਾਲ 2021 ਜੋ ਸਤੰਬਰ ਵਿਚ ਖਤਮ ਹੋਇਆ ਹੈ, ਦੌਰਾਨ ਅਮਰੀਕਾ- ਮੈਕਸੀਕੋ ਦੱਖਣੀ ਸਰਹੱਦ ਉਪਰ 557 ਪ੍ਰਵਾਸੀਆਂ ਦੀਆਂ ਮੌਤਾਂ ਹੋਈਆਂ ਹਨ । ਇਸ ਤੋਂ ਪਹਿਲਾਂ ਕਿਸੇ ਵੀ ਮਾਲੀ ਸਾਲ ਵਿਚ ਏਨੀਆਂ ਮੌਤਾਂ ਨਹੀਂ ਹੋਈਆਂ।Continue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਸ਼ਿਕਾਗੋ (ਅਮਰੀਕਾ) ਦੇ ਓ ਹੇਅਰ ਕੌਮਾਂਤਰੀ ਹਵਾਈ ਅੱਡੇ ਉਪਰ 3 ਮਹੀਨੇ ਗੈਰ ਕਾਨੂੰਨੀ ਢੰਗ ਨਾਲ ਬਿਤਾਉਣ ਵਾਲੇ ਭਾਰਤੀ ਨਾਗਰਿਕ ਅਦਿਤਿਆ ਸਿੰਘ ਨੂੰ ਜੱਜ ਨੇ ਸਾਰੇ ਦੋਸ਼ਾਂ ਤੋਂ ਮੁਕਤ ਕਰ ਦਿੱਤਾ ਹੈ। ਅਦਿਤਿਆ ਸਿੰਘ ਵਿਰੁੱਧ ਦੋਸ਼ ਲਾਏ ਗਏ ਸਨ ਕਿ ਉਹ ਭਾਰਤ ਜਾਣ ਦੀ ਬਜਾਏ ਆਪਣੀ ਗਿਣੀਮਿੱਥੀContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਕੋਵਿਡ-19 ਵੈਕਸੀਨ ਲਾਜ਼ਮੀ ਕਰਨ ਦੇ ਵਿਰੋਧ ਵਿਚ ਨਿਊਯਾਰਕ ਵਿਚ ਅੱਗ ਬੁਝਾਊ ਵਿਭਾਗ ਦੇ ਮੁਲਾਜ਼ਮਾਂ ਵੱਲੋਂ ਇਕ ਵਿਸ਼ਾਲ ਰੈਲੀ ਕੱਢੀ ਗਈ। ਮੁਲਾਜ਼ਮ ਮੇਅਰ ਦੀ ਸਰਕਾਰੀ ਰਿਹਾਇਸ਼ ਗਰੇਸੀ ਮੈਨਸ਼ਨ ਵਿਖੇ ਇਕੱਠੇ ਹੋਏ ਤੇ ਕੋਵਿਡ ਵੈਕਸੀਨ ਲਾਜ਼ਮੀ ਲਵਾਉਣ ਦਾ ਵਿਰੋਧ ਕੀਤਾ। ਪ੍ਰਦਰਸ਼ਕਾਰੀਆਂ ਨੇ ਵੈਕਸੀਨ ਟੀਕਾਕਰਣ ਵਿਰੁੱਧ ਨਾਅਰੇਬਾਜੀ ਕੀਤੀ। ਉਨਾਂContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਵਿੱਚ 2022 ਦੇ ਸ਼ੁਰੂ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਡਾ. ਕਰੁਣਾ ਰਾਜੂ (ਆਈ.ਏ.ਐਸ) ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਤਕਨੀਕੀ ਯੂਨੀਵਰਸਿਟੀਆਂ ਅਤੇ ਹੋਰ ਉਚੇਰੀ ਸਿੱਖਿਆ ਸੰਸਥਾਵਾਂ ਦੇ ਸੀਨੀਅਰ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੁੱਖ ਚੋਣ ਅਧਿਕਾਰੀ, ਪੰਜਾਬ ਨੇ ਦੱਸਿਆContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਰਾਜ ਵਿੱਚ ਝੋਨੇ ਦੀ ਖ਼ਰੀਦ 100 ਲੱਖ ਮੀਟਿ੍ਰਕ ਟਨ ਨੂੰ ਪਾਰ ਕਰ ਗਈ ਹੈ। ਉਕਤ ਜਾਣਕਾਰੀ ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਵਲੋਂ ਦਿੱਤੀ ਗਈ ।   ਸ੍ਰੀ ਆਸ਼ੂ ਨੇ ਦੱਸਿਆ ਕਿ ਝੋਨੇ ਦੀ ਖ਼ਰੀਦ ਸਬੰਧੀ ਅਦਾਇਗੀContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਸਰਕਾਰ ਨੇ ਨਰਮਾ ਪੱਟੀ ਦੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਰਾਹਤ ਦੇਣ ਲਈ ਵੱਡਾ ਅਤੇ ਅਹਿਮ ਕਦਮ ਚੁੱਕਦੇ ਹੋਏ ਗੁਲਾਬੀ ਸੁੰਡੀ ਨਾਲ ਨੁਕਸਾਨੇ ਗਏ ਨਰਮੇ ਦੇ ਮੁਆਵਜ਼ੇ ਲਈ 416 ਕਰੋੜ ਰੁਪਏ ਤੋਂ ਵਧ ਦੀ ਰਾਸ਼ੀ ਜਾਰੀ ਕਰਨ ਦਾ ਐਲਾਨ ਕਰ ਦਿੱਤਾ ਹੈ। ਇਹ ਐਲਾਨ ਅੱਜ ਪੰਜਾਬ ਭਵਨContinue Reading