News (Page 179)

ਚੰਡੀਗੜ੍ਹ (ਮੀਡੀਆ ਬਿਊਰੋ) ਸੂਬੇ ਦੇ ਖਪਤਕਾਰਾਂ ਨੂੰ ਵਾਜਬ ਕੀਮਤਾਂ ਉਤੇ ਬਿਹਤਰ ਅਤੇ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਜੀ.ਵੀ.ਕੇ. ਗੋਇੰਦਵਾਲ ਸਾਹਿਬ (2270 ਮੈਗਾਵਾਟ) ਬਿਜਲੀ ਖਰੀਦ ਸਮਝੌਤਾ ਰੱਦ ਕਰਨ ਲਈ ਪੰਜਾਬ ਸਟੇਟ ਪਵਾਰ ਕਾਰਪੋਰੇਸ਼ਨ ਲਿਮਟਡ (ਪੀ.ਐਸ.ਪੀ.ਸੀ.ਐਲ.) ਦੇContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਸੋਲਰ ਪਾਵਰ ਪ੍ਰਾਜੈਕਟਾਂ ਦੀਆਂ ਮਹਿੰਗੀਆਂ ਦਰਾਂ ਦਾ ਅਸਰ ਸੂਬੇ ਦੇ ਲੋਕਾਂ ’ਤੇ ਪੈਣ ਦੇ ਮੱਦੇਨਜਰ ਪੰਜਾਬ ਦੇ ਨਵੇਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਰਾਜ ਕੁਮਾਰ ਵੇਰਕਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਸੋਲਰ ਪਾਵਰ ਪ੍ਰਾਜੈਕਟਾਂ ਦੇ ਬਿਜਲੀ ਖ਼ਰੀਦ ਸਮਝੌਤਿਆਂ (ਪੀ.ਪੀ.ਏ.) ਦੀਆਂ ਦਰਾਂ ਘਟਾਉਣContinue Reading

ਚੰਡੀਗੜ੍ਹ (ਮੀਡੀਆ ਬਿਊਰੋ)- ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਕਾਜ ਦਾ ਜਾਇਜਾ ਲੈਂਦਿਆਂ ਉਪ ਮੁੱਖ ਮੰਤਰੀ ਓ.ਪੀ. ਸੋਨੀ, ਜਿਨਾਂ ਕੋਲ ਇਸ ਵਿਭਾਗ ਦਾ ਚਾਰਜ ਵੀ ਹੈ, ਨੇ ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਠੋਸ ਉਪਰਾਲੇ ਕਰਨ ਲਈ ਕਿਹਾ। ਸੋਨੀ ਨੇ ਕਿਹਾ ਕਿ ਸਾਬਕਾ ਸੈਨਿਕਾਂ ਨੇ ਸਾਡੀਆਂ ਸਰਹੱਦਾਂContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਵਿੱਚ ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਲਿਆਉਣ ਅਤੇ ਰਾਹਗੀਰਾਂ ਨੂੰ ਸੜਕੀ ਨਿਯਮਾਂ ਦੀ ਪਾਲਣਾ ਪ੍ਰਤੀ ਪਾਬੰਦ ਕਰਨ ਦੇ ਮਨਸ਼ੇ ਨਾਲ ਟਰਾਂਸਪੋਰਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ 14 ਨਵੰਬਰ ਨੂੰ “ਨੋ ਚਲਾਨ ਡੇਅ” ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਮੁਹਿੰਮ ਦੌਰਾਨ ਆਵਾਜਾਈ ਨਿਯਮਾਂ ਦੀ ਉਲੰਘਣਾContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਿਰਦੇਸ਼ਾਂ ’ਤੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੇ ਕੁੱਲ 500 ਮੈਗਾਵਾਟ ਸੂਰਜੂ ਊਰਜਾ ਦੀ ਖਰੀਦ ਲਈ ਦੋ ਟੈਂਡਰ ਜਾਰੀ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਦੱਸਿਆ ਕਿ 250-250 ਮੈਗਾਵਾਟ ਦੀContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਜਿਲਾ ਮੋਗਾ, ਫਿਰੋਜਪੁਰ ਅਤੇ ਫਰੀਦਕੋਟ ‘ਚ ਵਿਧਾਨ ਸਭਾ ਚੋਣਾਂ-2022 ਨੂੰ ਸੁਰੱਖਿਅਤ, ਸੁਤੰਤਰ, ਨਿਰਵਿਘਨ, ਸੁਚਾਰੂ ਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ. ਐਸ. ਕਰੁਣਾ ਰਾਜੂ ਅੱਜ ਮੋਗਾ ਪੁੱਜੇ। ਉਨਾਂ ਨੇ ਇੱਥੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਰਾਜ ਵਿੱਚ ਸਥਿਤ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ, ਜੋ ਕਿ ਹਰਿਆਣਾ ਦੇ ਵੋਟਰ ਹਨ, ਨੂੰ ਹਰਿਆਣਾ ਵਿੱਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਵਾਸਤੇ ਹਰਿਆਣਾ ਦੇ ਨਾਲ ਲੱਗਦੇ ਜ਼ਿਲਿਆਂ ਦੇ ਮਾਲ ਅਧਿਕਾਰ ਖੇਤਰ ਵਿੱਚ 30 ਅਕਤੂਬਰ, 2021 ਨੂੰ ਤਨਖ਼ਾਹ ਸਮੇਤ ਛੁੱਟੀContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਸਥਾਨਕ ਲਲਹੇੜੀ ਚੌਂਕ ਵਿਖੇ ਆਲ ਇੰਡੀਆ ਸੰਯੁਕਤ ਕਿਸਾਨ ਸਭਾ ਵੱਲੋਂ ਕਿਸਾਨ-ਮਜ਼ਦੂਰ ਵਿਰੋਧੀ ਤਿੰਨ ਖੇਤੀ ਕਾਨੂੰਨ, ਬਿਜਲੀ ਸੋਧ ਬਿੱਲ-2020, ਚਾਰ ਲੇਬਰ ਕੋਡ ਅਤੇ ਪੁਰਾਣਾ ਕਿਰਤ ਕਾਨੂੰਨ ਬਹਾਲ ਕਰਵਾਉਣ ਲਈ ਲਾਇਆ ਪੱਕਾ ਮੋਰਚਾ 34ਵੇਂ ਦਿਨ ਜਾਰੀ ਰਿਹਾ। ਇਸ ਮੌਕੇ ਹਰਚੰਦ ਸਿੰਘ ਅਤੇ ਕਰਨੈਲ ਸਿੰਘ ਇਕੋਲਾਹਾ ਨੇ ਕਿਹਾContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨ ਜੱਥੇਬੰਦੀਆਂ ਵੱਲੋਂ ਰੇਲਵੇ ਸਟੇਸ਼ਨ ਖੰਨਾ ਦੇ ਬਾਹਰ ਅਰੰਭਿਆ ਸੰਘਰਸ਼ 395ਵੇਂ ਦਿਨ ਕਿਸਾਨ-ਮਜ਼ਦੂਰ ਸੰਘਰਸ਼ ਐਸੋਸ਼ੀਏਸ਼ਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ ਦੀ ਅਗਵਾਈ ਹੇਠਾਂ ਲਗਾਤਾਰ ਜਾਰੀ ਹੈ। ਕਿਸਾਨਾਂ ਨੇ ਟਿਕਰੀ ਬਾਰਡਰ ਤੇ ਕਿਸਾਨ ਬੀਬੀਆਂ ਨਾਲContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕੇ ਦੇ ਅਕਾਲੀ ਆਗੂ ਯਾਦਵਿੰਦਰ ਸਿੰਘ ਯਾਦੂ ਦੀ ਪਤਨੀ ਜਸਦੀਪ ਕੌਰ ਨੂੰ ਵਿਧਾਨ ਸਭਾ ਹਲਕਾ ਤੋਂ ਉਮੀਦਵਾਰ ਬਣਾਇਆ ਗਿਆ। ਉਨ੍ਹਾਂ ਇਥੋਂ ਦੇ ਵਾਰਡ ਨੰਬਰ-3 ਤੋਂ ਲਗਾਤਾਰ ਦੂਜੀ ਵਾਰ ਕੌਂਸਲਰ ਦੀ ਚੋਣ ਜਿੱਤੀ ਹੈ ਅਤੇ ਜਸਦੀਪ ਕੌਰ ਦੇ ਨਾਂਅ ਐਲਾਨੇ ਜਾਣ ਉਪਰੰਤContinue Reading