ਸਾਬਕਾ CM ਚੰਨੀ ਦੇ ਭਤੀਜੇ ਦੀ ਜ਼ਮਾਨਤ ‘ਤੇ ਪਾਬੰਦੀ
ਜਲੰਧਰ, ਮੀਡੀਆ ਬਿਊਰੋ: ਰੇਤ ਦੀ ਨਾਜਾਇਜ਼ ਮਾਈਨਿੰਗ ਅਤੇ ਤਬਾਦਲਿਆਂ ਦੇ ਇਵਜ਼ ‘ਚ ਕਰੋੜਾਂ ਰੁਪਏ ਕਮਾਉਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਅਦਾਲਤ ਨੇ ਇਕ ਵਾਰ ਫਿਰ ਜ਼ਮਾਨਤ ਨਹੀਂ ਦਿੱਤੀ ਹੈ। ਐਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਕੀਤੀ ਛਾਪੇਮਾਰੀ ਤੋਂ ਬਾਅਦContinue Reading





























