News (Page 180)

ਖੰਨਾ (ਪਰਮਜੀਤ ਸਿੰਘ ਧੀਮਾਨ) – ਨਗਰ ਕੌਂਸਲ ਖੰਨਾ ਦੀ ਮਾਸਿਕ ਮੀਟਿੰਗ ਕਮਲਜੀਤ ਸਿੰਘ ਲੱਧੜ ਦੀ ਪ੍ਰਧਾਨਗੀ ਹੇਠਾਂ ਹੋਈ, ਜਿਸ ਵਿਚ ਮੀਤ ਪ੍ਰਧਾਨ ਜਤਿੰਦਰ ਪਾਠਕ ਅਤੇ ਈ. ਓ ਚਰਨਜੀਤ ਸਿੰਘ ਉੱਭੀ ਸ਼ਾਮਲ ਹੋਏ। ਮੀਟਿੰਗ ਦੇ ਅਰੰਭ ਵਿਚ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਮਿੰਦਰ ਸਿੰਘ ਲਾਲੀ ਨੇ ਕੌਂਸਲਰ ਜਸਦੀਪ ਕੌਰ ਯਾਦੂ ਨੂੰContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਦੇ ਸ਼ਹਿਰ ਗਲਾਸਗੋ ਵਿੱਚ 31 ਅਕਤੂਬਰ ਤੋਂ ਵਿਸ਼ਵ ਪੱਧਰੀ ਜਲਵਾਯੂ ਸੰਮੇਲਨ ਕੋਪ 26 ਸ਼ੁਰੂ ਹੋ ਰਿਹਾ ਹੈ। ਇਸ ਸੰਮੇਲਨ ਵਿੱਚ ਵਿਸ਼ਵ ਭਰ ਦੇ ਨੇਤਾ, ਡੇਲੀਗੇਟ ਆਦਿ ਜਲਵਾਯੂ ਸਬੰਧੀ ਗੱਲਬਾਤ ਕਰਨ ਲਈ ਆਪਣੀ ਸ਼ਮੂਲੀਅਤ ਕਰ ਰਹੇ ਹਨ। ਇਸ ਦੌਰਾਨ ਵੱਡੇ ਪੱਧਰ ‘ਤੇ ਵਾਤਾਵਰਨ ਕਾਰਕੁੰਨਾਂ, ਕਰਮਚਾਰੀਆਂ ਆਦਿContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਦੇ ਕੁੱਝ ਖੇਤਰ ਭਾਰੀ ਮੀਂਹ ਪੈਣ ਕਾਰਨ ਹੜ੍ਹਾਂ ਦੀ ਸਥਿਤੀ ਦਾ ਸਾਹਮਣਾ ਕਰ ਰਹੇ ਹਨ। ਇਹਨਾਂ ਖੇਤਰਾਂ ਵਿੱਚ ਡਮਫ੍ਰਾਈਜ਼ ਅਤੇ ਗੈਲੋਵੇ ਆਦਿ ਖੇਤਰ ਸ਼ਾਮਲ ਹਨ, ਜਿੱਥੇ ਨੀਥ ਨਦੀ ਕੰਢੇ ਪਾਣੀ ਨਾਲ ਟੁੱਟਣ ਕਾਰਨ ਹੜ੍ਹਾਂ ਦੀ ਸਥਿਤੀ ਪੈਦਾ ਹੋ ਗਈ ਹੈ। ਇਸ ਸਬੰਧੀ ਸਾਹਮਣੇ ਆਈ ਇੱਕContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਗਲਾਸਗੋ ਵਿੱਚ ਹੋ ਰਹੇ ਕੋਪ 26 ਜਲਵਾਯੂ ਸੰਮੇਲਨ ਦੌਰਾਨ  ਅਧਿਕਾਰੀਆਂ ਵੱਲੋਂ ਇਸ ਸੰਮੇਲਨ ਵਿੱਚ ਸ਼ਾਮਲ ਹੋ ਰਹੇ ਡੇਲੀਗੇਟਾਂ ਨਾਲੋਂ ਪ੍ਰਦਰਸ਼ਨਕਾਰੀਆਂ ਵਿੱਚ ਜਿਆਦਾ ਕੋਰੋਨਾ ਕੇਸ ਫੈਲਣ ਦਾ ਖਦਸ਼ਾ ਪ੍ਰਗਟ ਕੀਤਾ ਜਾ ਰਿਹਾ ਹੈ। ਇਸ ਸਬੰਧੀ ਸਕਾਟਲੈਂਡ ਦੇ ਰਾਸ਼ਟਰੀ ਕਲੀਨੀਕਲ ਨਿਰਦੇਸ਼ਕ ਜੇਸਨ ਲੀਚ ਅਨੁਸਾਰ ਉਹ ਨੀਲੇ ਜ਼ੋਨ ਵਿੱਚContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਗਲਾਸਗੋ ਵਿੱਚ ਹੋ ਰਹੇ ਕੋਪ 26 ਜਲਵਾਯੂ ਸੰਮੇਲਨ ਦੌਰਾਨ ਸੁਰੱਖਿਆ ਦੇ ਮੱਦੇਨਜ਼ਰ ਪ੍ਰਮੁੱਖ ਵਿਅਸਤ ਸੜਕਾਂ ਨੂੰ ਬੰਦ ਕਰ ਦਿੱਤਾ ਜਾਵੇਗਾ। ਐਤਵਾਰ (31 ਅਕਤੂਬਰ ) ਤੋਂ ਸ਼ੁਰੂ ਹੋਣ ਵਾਲੀ ਦੋ ਹਫ਼ਤਿਆਂ ਦੀ ਇਸ ਜਲਵਾਯੂ ਕਾਨਫਰੰਸ ਲਈ ਐੱਸ ਈ ਸੀ ਅਤੇ ਸਿਟੀ ਸੈਂਟਰ ਦੇ ਆਲੇ ਦੁਆਲੇ ਦੀਆਂ ਕਈContinue Reading

ਫਿਰੋਜ਼ਪੁਰ (ਮੀਡੀਆ ਬਿਊਰੋ)-  ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵੱਲੋ ਕਲੈਰੀਕਲ ਕਾਮਿਆਂ ਦੀਆਂ ਮੰਗਾਂ ਦੇ ਹੱਕ ਵਿਚ ਕੀਤੀ ਗਈ ਕਲਮ ਛੋੜ ਹੜਤਾਲ ਅੱਜ 21ਵੇਂ ਦਿਨ ਵਿਚ ਦਾਖਲ ਹੋ ਗਈ । ਜਿ਼ਲ੍ਹਾ ਫਿਰੋਜ਼ਪੁਰ ਦੇ ਸਮੁੱਚੇ ਸਰਕਾਰੀ ਦਫਤਰਾਂ ਦਾ ਕੰਮ ਕਾਜ ਅੱਜ 21ਵੇਂ ਦਿਨ ਵੀ ਠੱਪ ਰਿਹਾ । ਹੜਤਾਲੀ ਕਰਮਚਾਰੀ ਵੱਡੇ ਇਕੱਠ ਵਿਚ ਜਿ਼ਲ੍ਹਾContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਕੋਪ 26 ਸੰਮੇਲਨ ਜਲਵਾਯੂ ਤਬਦੀਲੀ ਵਰਗੇ ਅਹਿਮ ਮਸਲੇ ‘ਤੇ ਵਿਚਾਰ ਵਟਾਂਦਰਾ ਕਰਨ ਤੇ ਭਵਿੱਖੀ ਨੀਤੀਆਂ ਤਿਆਰ ਕਰਨ ਲਈ ਹੋ ਰਿਹਾ ਹੈ। ਪਰ ਇਸ ਸਮੇਂਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਮਦ ਨੂੰ ਦੇਖਦਿਆਂ ਸਿੱਖ ਜਥੇਬੰਦੀਆਂ ਨੇ ਜ਼ਬਰਦਸਤ ਵਿਰੋਧ ਕਰਨ ਲਈ ਸਰਗਰਮੀਆਂ ਆਰੰਭ ਕਰ ਦਿੱਤੀਆਂ ਹਨ। ਇਸContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਗਲਾਸਗੋ ਵਿੱਚ ਹੋ ਰਹੇ ਕੋਪ 26 ਜਲਵਾਯੂ ਸੰਮੇਲਨ ਵਿੱਚ ਵਿਸ਼ਵ ਭਰ ਤੋਂ ਹਜ਼ਾਰਾਂ ਡੇਲੀਗੇਟ, ਕਾਰਕੁੰਨ ਸ਼ਮੂਲੀਅਤ ਕਰ ਰਹੇ ਹਨ, ਪਰ ਸੰਮੇਲਨ ਦੇ ਵਕਫੇ ਦੌਰਾਨ ਹਜ਼ਾਰਾਂ ਡੈਲੀਗੇਟਾਂ ਨੂੰ ਆਪਣੀ ਰਿਹਾਇਸ਼ ਲਈ ਜੱਦੋਜਹਿਦ ਕਰਨੀ ਪਵੇਗੀ। ਹਜ਼ਾਰਾਂ ਲੋਕਾਂ ਨੂੰ ਪਨਾਹ ਦੇਣ ਲਈ ਕੋਈ ਬੈਕਅੱਪ ਯੋਜਨਾ ਨਹੀਂ ਹੈ ਜਿਨ੍ਹਾਂ ਨੂੰContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੱਜ ਸਵੇਰੇ ਜੀ.ਟੀ.ਰੋਡ ਉਤੇ ਲੱਗੇ ਨਾਕਿਆਂ ਦੀ ਅਸਲ ਸਥਿਤੀ ਜਾਣਨ ਅਤੇ ਸੜਕ ਉੱਪਰ ਭੀੜ ਵਾਲੀਆਂ ਥਾਂਵਾਂ ਉਤੇ ਟ੍ਰੈਫਿਕ ਵਿਵਸਥਾ ਦਾ ਜਾਇਜਾ ਲੈਣ ਲਈ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਡਿਊਟੀ ਵਿੱਚ ਲਾਪਰਵਾਹੀ ਵਰਤਣ ਦੇ ਦੋਸ਼ਾਂ ਤਹਿਤ ਚਾਰ ਪੁਲਿਸContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਵਸਨੀਕ ਬਜ਼ੁਰਗ ਹੁਣ ਆਪਣੀ ਕਿਸੇ ਵੀ ਸਮੱਸਿਆ ਲਈ 14567 ਨੰਬਰ ‘ਤੇ ਕਾਲ ਕਰ ਸਕਦੇ ਹਨ। ਇਸ ਹੈਲਪਲਾਈਨ ਦਾ ਉਦਘਾਟਨ ਅੱਜ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਰਜ਼ੀਆ ਸੁਲਤਾਨਾ ਨੇ ਕੀਤਾ। ਉਨਾਂ ਦੱਸਿਆ ਕਿ ਇਸ ਹੈਲਪਲਾਈਨ ਵਿੱਚ ਹਦਾਇਤਾਂ ਅਨੁਸਾਰ ਇੱਕ ਕਾਲ ਸੈਂਟਰ ਬਣਾਇਆ ਗਿਆContinue Reading