CM ਚੰਨੀ ਨੇ ਕਿਸਾਨ ਅੰਦੋਲਨ ਦੌਰਾਨ ਜਾਨਾਂ ਗਵਾੳੇੁਣ ਵਾਲੇ ਕਿਸਾਨਾਂ ਦੀ ਯਾਦ ਵਿੱਚ ਬਨਣ ਵਾਲੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ
ਰੂਪਨਗਰ (ਮੀਡੀਆ ਬਿਊਰੋ): ਕੇਂਦਰ ਸਰਕਾਰ ਵਲੋਂ ਕਿਸਾਨਾਂ ‘ਤੇ ਥੋਪੇ ਗਏ ਤਿੰਨ ਕਾਲੇ ਕਾਨੂੰਨਾਂ ਵਿਰੁੱਧ ਸੰਘਰਸ਼ ਕਰਦੇ ਹੋਏ ਆਪਣੀ ਜਾਨ ਗਵਾਉਣ ਵਾਲੇ ਕਿਸਾਨਾਂ ਦੀ ਯਾਦ ਵਿੱਚ ਸ਼੍ਰੀ ਚਮਕੌਰ ਸਾਹਿਬ ਹਲਕੇ ਦੇ ਪਿੰਡ ਰੋਡਮਾਜਰਾ ਵਿਖੇ ਬਨਣ ਵਾਲੇ ਖੇਡ ਸਟੇਡੀਅਮ ਦਾ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨੀਂਹ ਪੱਥਰ ਰੱਖਿਆ ਅਤੇ ਇੱਕContinue Reading






























