News (Page 187)

ਸ੍ਰੀ ਚਮਕੌਰ ਸਾਹਿਬ (ਮੀਡੀਆ ਬਿਊਰੋ): ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਵਲੋਂ ਆਪਣੇ ਵਿਧਾਨ ਸਭਾ ਹਲਕੇ ਚਮਕੌਰ ਸਾਹਿਬ ਦੇ ਦੌਰੇ ਦੌਰਾਨ ਹਲਕੇ ਦੇ ਸਰਬਪੱਖੀ ਵਿਕਾਸ ਲਈ ਵੱਡੇ ਪੱਧਰ ‘ਤੇ ਉਦਯੋਗਿਕ ਨਿਵੇਸ਼ ਦਾ ਐਲਾਨ ਕੀਤਾ ਹੈ। ਸ. ਚੰਨੀ ਨੇ ਕਿਹਾ ਕਿ ਉਦਯੋਗਾਂ ਦੀ ਸਥਾਪਨਾ ਨਾਲ ਇਲਾਕੇ ਦੇ ਸਮੁੱਚੇ ਵਿਕਾਸ ਨੂੰ ਵੱਡਾContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਹਾਕੀ ਓਲੰਪੀਅਨ ਅਤੇ ਭਾਰਤ ਨੂੰ ਦੋ ਵਾਰ ਓਲੰਪਿਕਸ ਹਾਕੀ ਵਿੱਚ ਅਗਵਾਈ ਦੇਣ ਵਾਲੇ ਪੰਜਾਬ ਦੇ ਖੇਡ ਮੰਤਰੀ ਪਰਗਟ ਨੇ ਡੀ.ਏ.ਵੀ ਯੂਨੀਵਰਸਿਟੀ ਵਿੱਚ ਕਿ੍ਰਕਟ ਦਾ ਜੇਤੂ ਸ਼ਾਟ ਖੇਡ ਕੇ ਪੰਜਾਬ ਨੂੰ ਦੇਸ਼ ਦੀ ਖੇਡ ਨਰਸਰੀ ਬਣਾਉਣ ਦਾ ਰੋਡ ਮੈਪ ਐਲਾਨਿਆ। ਡੀ ਏ ਵੀ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਨਾਲ ਕਿ੍ਰਕਟ ਖੇਡਦਿਆਂ,Continue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)ਸਕਾਟਲੈਂਡ ਦੇ ਸ਼ਹਿਰ ਗਲਾਸਗੋ ਵਿੱਚ ਹੋ ਰਹੇ ਕੋਪ 26 ਜਲਵਾਯੂ ਸੰਮੇਲਨ ਦੌਰਾਨ ਸ਼ਹਿਰ ਦੇ ਸੈਂਕੜੇ ਬੱਸ ਡਰਾਈਵਰਾਂ ਦੁਆਰਾ ਹੜਤਾਲ ਕੀਤੀ ਜਾ ਸਕਦੀ ਹੈ।ਇਸ ਸਬੰਧੀ ਪੁਸ਼ਟੀ ਕੀਤੀ ਗਈ ਹੈ ਕਿ ਗਲਾਸਗੋ ਵਿੱਚ 1000 ਤੋਂ ਵੱਧ ਬੱਸ ਡਰਾਈਵਰ ਤਨਖਾਹ ਸਬੰਧੀ ਮੁੱਦਿਆਂ ਨੂੰ ਲੈ ਕੇ ਹੜਤਾਲ ਕਰਨ ਲਈ ਵੋਟ ਪਾਉਣਗੇ।Continue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)ਗਲਾਸਗੋ ਵਿੱਚ ਇਸ ਮਹੀਨੇ ਦੇ ਅਖੀਰ ਤੋਂ ਸ਼ੁਰੂ ਹੋ ਰਹੇ ਕੋਪ 26 ਜਲਵਾਯੂ ਸੰਮੇਲਨ ਵਿੱਚ ਵਿਸ਼ਵ ਭਰ ਦੇ ਨੇਤਾ ਸਮੂਲੀਅਤ ਕਰ ਰਹੇ ਹਨ, ਜਿਹਨਾਂ ਵਿੱਚ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਵੀ ਸ਼ਾਮਿਲ ਹਨ। ਪਰ ਇਸ ਸੰਮੇਲਨ ਲਈ ਬਹੁਤ ਹੀ ਪ੍ਰਮੁੱਖ ਦੇਸ਼ ਰੂਸ਼ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਆਪਣੀContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਯੂਕੇ ਇਸ ਸਾਲ ਦੇ ਕੋਪ 26 ਜਲਵਾਯੂ ਸੰਮੇਲਨ ਦੀ ਮੇਜ਼ਬਾਨੀ ਕਰ ਰਿਹਾ ਹੈ, ਜਿਸ ਲਈ ਸਕਾਟਲੈਂਡ ਦੇ ਸ਼ਹਿਰ ਗਲਾਸਗੋ ਨੂੰ ਇਸ ਗੱਲਬਾਤ ਲਈ ਚੁਣਿਆ ਗਿਆ ਹੈ। ਇਸ ਸੰਮੇਲਨ ਵਿੱਚ ਜਲਵਾਯੂ ਤਬਦੀਲੀ ਬਾਰੇ ਵਿਚਾਰ ਵਟਾਂਦਰੇ ਲਈ 190 ਤੋਂ ਵੱਧ ਵਿਸ਼ਵ ਨੇਤਾਵਾਂ ਨੂੰ ਇਕੱਠਾ ਕੀਤਾ ਜਾ ਰਿਹਾ ਹੈ।Continue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)ਗਲਾਸਗੋ ਵਿੱਚ ਹੋ ਰਹੇ ਕੋਪ 26 ਜਲਵਾਯੂ ਸੰਮੇਲਨ ਵਿੱਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸ਼ਮੂਲੀਅਤ ਕਰਨਗੇ। ਇਸ ਸਬੰਧੀ ਭਾਰਤ ਦੇ ਕੇਂਦਰੀ ਵਾਤਾਵਰਣ ਮੰਤਰੀ ਭੁਪੇਂਦਰ ਯਾਦਵ ਨੇ ਵੀਰਵਾਰ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗਲਾਸਗੋ ਵਿੱਚ ਸੰਯੁਕਤ ਰਾਸ਼ਟਰ ਜਲਵਾਯੂ ਸੰਮੇਲਨ ਕੋਪ 26 ਵਿੱਚ ਸ਼ਾਮਲ ਹੋਣਗੇ।Continue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਇਥੋਂ ਦੇ ਲਲਹੇੜੀ ਚੌਂਕ ਵਿਖੇ ਆਲ ਇੰਡੀਆ ਸੰਯੁਕਤ ਕਿਸਾਨ ਸਭਾ ਵੱਲੋਂ ਕਿਸਾਨ-ਮਜ਼ਦੂਰ ਵਿਰੋਧੀ ਤਿੰਨ ਖੇਤੀ ਕਾਨੂੰਨ, ਬਿਜਲੀ ਸੋਧ ਬਿੱਲ-2020, ਚਾਰ ਲੇਬਰ ਕੋਡ ਅਤੇ ਪੁਰਾਣਾ ਕਿਰਤ ਕਾਨੂੰਨ ਬਹਾਲ ਕਰਵਾਉਣ ਲਈ ਲਾਇਆ ਪੱਕਾ ਮੋਰਚਾ 26ਵੇਂ ਦਿਨ ਜਾਰੀ ਰਿਹਾ। ਇਸ ਮੌਕੇ ਹਰਚੰਦ ਸਿੰਘ ਅਤੇ ਕਰਨੈਲ ਸਿੰਘ ਨੇ ਕਿਹਾContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਪੰਜਾਬ ਦੀ ਕਾਂਗਰਸ ਸਰਕਾਰ ਨੇ ਸਾਢੇ ਚਾਰ ਸਾਲ ਦੇ ਕਾਰਜਕਾਲ ਦੌਰਾਨ ਲੋਕਾਂ ਦੀ ਭਲਾਈ ਤੇ ਵਿਕਾਸ ਕੰਮਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ। ਇਹ ਗੱਲ ਅੱਜ ਇਥੋਂ ਦੇ ਵਾਰਡ ਨੰਬਰ-23, 24, 27 ਦੇ ਸਾਂਝੇ ਪ੍ਰੋਗਰਾਮ ਮੌਕੇ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਕਹੀ। ਇਸ ਮੌਕੇContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਪੰਜਾਬ ਸਰਕਾਰ ਵੱਲੋਂ ਦੋ ਕਿੱਲੋਵਾਟ ਤੱਕ ਲੋਡ ਦੇ ਬਿਜਲੀ ਖੱਪਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਪਿਛਲਾ ਬਕਾਇਆ ਮੁਆਫ਼ ਕਰਨ ਅਤੇ ਕੱਟੇ ਕੁਨੈਕਸ਼ਨ ਦੁਬਾਰਾ ਜੋੜਣ ਦਾ ਜੋ ਐਲਾਨ ਕੀਤਾ ਗਿਆ ਸੀ, ਉਸ ਨੂੰ ਅਮਲੀ ਜਾਮਾ ਪਹਿਨਾਉਣ ਲਈ ਅੱਜ ਇਥੋਂ ਦੇ ਵਾਰਡ ਨੰਬਰ 03 ਵਿਖੇ ਬਿਜਲੀ ਵਿਭਾਗ ਵੱਲੋਂContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਨੂੰ ਵਤਨ ਪਰਤਣ ਸਮੇਂ ਹਵਾਈ ਅੱਡਿਆਂ ਉਤੇ ਆਉਂਦੀ ਕਿਸੇ ਕਿਸਮ ਦੀ ਮੁਸ਼ਕਲ ਦੇ ਮੌਕੇ ਉਤੇ ਹੀ ਆਨਲਾਈਨ ਨਿਪਟਾਰੇ ਲਈ 24 ਘੰਟੇ ਚੱਲਣ ਵਾਲਾ ਇਕ ਕਾਲ ਸੈਂਟਰ ਸਥਾਪਤ ਕੀਤਾ ਜਾਵੇਗਾ ਜਿਸ ਵਿੱਚ ਮਾਹਿਰਾਂ ਨੂੰ ਬਿਠਾਇਆ ਜਾਵੇਗਾ। ਇਹ ਗੱਲ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਪਰਗਟContinue Reading