CM ਦੇ ਦਿਸ਼ਾ ਨਿਰਦੇਸ਼ਾਂ ’ਤੇ PSPCL ਵੱਲੋਂ 2 ਕਿਲੋਵਾਟ ਤੋਂ ਘੱਟ ਲੋਡ ਵਾਲੇ 96911 ਘਰੇਲੂ ਖਪਤਕਾਰਾਂ ਦੇ 77.37 ਕਰੋੜ ਰੁਪਏ ਦੇ ਬਿਜਲੀ ਬਿਲਾਂ ਦੇ ਬਕਾਏ ਮੁਆਫ
ਚੰਡੀਗੜ੍ਹ (ਮੀਡੀਆ ਬਿਊਰੋ) ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੇ 2 ਕਿਲੋਵਾਟ ਤੋਂ ਘੱਟ ਲੋਡ ਵਾਲੇ 96911 ਘਰੇਲੂ ਖਪਤਕਾਰਾਂ ਦੇ 77.37 ਕਰੋੜ ਰੁਪਏ ਦੇ ਬਿਜਲੀ ਬਿਲਾਂ ਦੇ ਬਕਾਏ ਮੁਆਫ ਕਰ ਦਿੱਤੇ ਹਨ। ਮੁੱਖ ਮੰਤਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਅੱਜ ਇੱਥੇ ਇਹContinue Reading






























