ਹੁਣ ਜ਼ਿਲ੍ਹੇ ਦੇ 720 ਪ੍ਰਾਈਵੇਟ ਸਕੂਲਾਂ ਦੀ ਮਾਨਤਾ ਰੱਦ ਹੋਣ ਦਾ ਖ਼ਤਰਾ
ਅੰਮ੍ਰਿਤਸਰ, ਮੀਡੀਆ ਬਿਊਰੋ: ਨਿੱਜੀ ਸਕੂਲਾਂ (Private Schools) ਖਿਲਾਫ ਮਿਲੀਆਂ ਸ਼ਿਕਾਇਤਾਂ ਦੇ ਬਾਅਦ ਸੂਬਾ ਸਰਕਾਰ (Punjab Govt) ਵਲੋਂ ਜਾਰੀ ਪੱਤਰ ਦੇ ਬਾਅਦ ਸੋਮਵਾਰ ਨੂੰ ਜ਼ਿਲ੍ਹਾ ਸਿੱਖਿਆ ਵਿਭਾਗ ਹਰਕਤ ਵਿਚ ਆ ਗਿਆ ਹੈ। ਜ਼ਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ ਜੁਗਰਾਜ ਸਿੰਘ ਰੰਧਾਵਾ (Jugraj Singh Randhawa) ਅਤੇ ਡੀਈਓ ਐਲੀਮੈਂਟਰੀ ਰਾਜੇਸ਼ ਕੁਮਾਰ ਦੀ ਅਗਵਾਈ ਵਿਚ ਜਿਲ੍ਹੇContinue Reading






























