News (Page 191)

ਖੰਨਾ (ਪਰਮਜੀਤ ਸਿੰਘ ਧੀਮਾਨ) – ਨੇੜਲੇ ਪਿੰਡ ਜਲਾਜਣ ਵਿਖੇ ਸ਼ਹੀਦ ਬਾਬਾ ਖਜਾਨ ਸਿੰਘ ਸਪੋਰਟਸ ਕਲੱਬ, ਦੰਗਲ ਕਮੇਟੀ, ਸਮੂਹ ਗਰਾਮ ਪੰਚਾਇਤ, ਪ੍ਰਵਾਸੀ ਭਾਰਤੀਆਂ ਅਤੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਵਿਸ਼ਾਲ ਕੁਸ਼ਤੀ ਦੰਗਲ ਕਰਵਾਇਆ ਗਿਆ। ਜਿਸ ਵਿੱਚ ਝੰਡੀ ਦੀ ਕੁਸ਼ਤੀ ਕਮਲਜੀਤ ਡੂਮਛੇੜੀ ਨੇ ਬੱਗਾ ਕੁਹਾਲੀ ਨੂੰ  ਹਰਾ ਕੇ ਜਿੱਤੀ। ਇਸ ਸਬੰਧੀContinue Reading

ਚੰਡੀਗੜ੍ਹ (ਮੀਡੀਆ ਬਿਊਰੋ)– ਪੰਜਾਬ ਦੇ ਨਵਿਆਉਣਯੋਗ ਊਰਜਾ ਅਤੇ ਸਮਾਜਿਕ ਨਿਆਂ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਪਰਾਲੀ ਦੀ ਸਮੱਸਿਆ ਦੇ ਨਿਪਟਾਰੇ ਲਈ ਬਾਇਓਮਾਸ ਪ੍ਰੋਜੈਟਕਟ ਸਥਾਪਤ ਕਰਨ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ ਹੈ। ਅੱਜ ਏਥੇ ਜਾਰੀ ਇੱਕ ਬਿਆਨ ਵਿੱਚ ਡਾ. ਵੇਰਕਾ ਨੇ ਕਿਹਾ ਕਿ ਬਿਜਲੀ ਦੀ ਵਧ ਰਹੀ ਮੰਗ ਅਤੇ ਪਾਣੀ,Continue Reading

ਚੰਡੀਗੜ੍ਹ (ਮੀਡੀਆ ਬਿਊਰੋ)ਪੰਜਾਬ ਵਿੱਚ ਬੀਐਸਐਫ ਦੇ ਅਧਿਕਾਰ ਖੇਤਰ ਨੂੰ ਵਧਾਉਣ ਸਬੰਧੀ ਕੇਂਦਰ ਸਰਕਾਰ ਦੇ ਫੈਸਲੇ ਦਾ ਵਿਰੋਧ ਕਰਦਿਆਂ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਰੋਜਗਾਰ ਉਤਪਤੀ ਅਤੇ ਸਿਖਲਾਈ, ਬਾਗਬਾਨੀ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਅੱਜ ਕਿਹਾ ਕਿ ਸਰਹੱਦੀ ਸੂਬੇ ਨੂੰ ਨਜਰ ਅੰਦਾਜ ਕੀਤਾ ਗਿਆ ਹੈ, ਹਿਮਾਚਲContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਪੰਜਾਬ ਵਿੱਚ ਡੀਏਪੀ ਸੰਕਟ ਦੇ ਮੱਦੇਨਜ਼ਰ ਸੂਬੇ ਦੇ ਖੇਤੀਬਾੜੀ, ਕਿਸਾਨ ਭਲਾਈ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਰਣਦੀਪ ਸਿੰਘ ਨਾਭਾ ਦੀ ਦਖਲਅੰਦਾਜੀ ਤੋਂ ਬਾਅਦ ਕੇਂਦਰੀ ਰਸਾਇਣ ਅਤੇ ਖਾਦ ਮੰਤਰੀ ਸ੍ਰੀ ਮਨਸੁਖ ਮਾਂਡਵੀਆ ਨੇ ਅੱਜ ਪੰਜਾਬ ਨੂੰ ਤਿੰਨ-ਚਾਰ ਦਿਨਾਂ ਦੇ ਅੰਦਰ ਡੀਏਪੀ (ਡਾਈਅਮੋਨੀਅਮ ਫਾਸਫੇਟ) ਦੇ 10 ਰੈਕ, ਐਨਪੀਕੇ (ਕੰਪਲੈਕਸ ਖਾਦ) ਦੇContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਕਿਹਾ ਕਿ ਸਿੰਘੂ ਹੱਤਿਆਕਾਂਡ ਕਿਸਾਨਾਂ ਦੇ ਸੰਘਰਸ਼ ਨੂੰ ਢਾਹ ਲਾਉਣ ਦੀ ਇੱਕ ਡੂੰਘੀ ਸਾਜ਼ਿਸ਼ ਜਾਪਦੀ ਹੈ। ਤਰਨਤਾਰਨ ਦੇ ਇੱਕ ਅਨੁਸੂਚਿਤ ਜਾਤੀ ਨਾਲ ਸਬੰਧਤ ਮਜ਼ਦੂਰ ਦੇ ਕਤਲ ਦੀ ਮੌਜੂਦਾ ਘਟਨਾ ਅਤੇ ਮੀਡੀਆ ਵਿੱਚ ਹੋਏ ਤਾਜਾ ਖੁਲਾਸਿਆਂ ਦਾ ਜ਼ਿਕਰContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਸੂਬੇ ਦੇ ਸਰਕਾਰੀ ਕਾਲਜਾਂ ਵਿੱਚ ਸਟਾਫ ਦੀ ਭਰਤੀ ਨੂੰ ਲੈ ਕੇ ਲੰਬੇ ਸਮੇਂ ਤੋਂ ਚੱਲ ਰਹੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਉਚੇਰੀ ਸਿੱਖਿਆ ਵਿਭਾਗ ਵੱਲੋਂ 1158 ਅਸਾਮੀਆਂ ਦੀ ਭਰਤੀ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਹ ਭਰਤੀ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮਿ੍ਰਤਸਰ ਵੱਲੋਂContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਸਰਕਾਰ ਨੇ ਰਾਜ ਦੀਆਂ 43 ਗਊਸ਼ਾਲਾਵਾਂ ਵਿੱਚ ਸਥਾਈ ਸ਼ੈੱਡਾਂ ਦੇ ਨਿਰਮਾਣ ਲਈ 2.58 ਕਰੋੜ ਰੁਪਏ ਜਾਰੀ ਕੀਤੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ੍ਰੀ ਸ਼ਰਮਾ ਨੇ ਕਿਹਾ ਕਿ ਹਾਲ ਹੀ ਵਿੱਚContinue Reading

ਮੋਰਿੰਡਾ (ਰੂਪਨਗਰ) (ਮੀਡੀਆ ਬਿਊਰੋ) ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਪੇਂਡੂ ਖੇਤਰਾਂ ਦੀ ਕਾਇਆ ਕਲਪ ਕਰਨ ਦੇ ਏਜੰਡੇ ਨੂੰ ਅੱਗੇ ਤੋਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਦੂਜੇ ਦਿਨ ਸ੍ਰੀ ਚਮਕੌਰ ਸਾਹਿਬ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਅਤੇ ਮੋਰਿੰਡ ਬਲਾਕ ਦੇ 63Continue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਵਿਜੀਲੈਂਸ ਬਿਓਰੋ ਵੱਲੋਂ ਪੰਜਾਬ ਰਾਜ ਵੇਅਰਹਾਉਸਿੰਗ ਕਾਰਪੋਰੇਸ਼ਨ ਭੁਲੱਥ ਜਿਲਾ ਕਪੂਰਥਲਾ ਵਿਖੇ ਤਾਇਨਾਤ ਨਿਰੀਖਕ (ਇੰਸਪੈਕਟਰ) ਮੁਨੀਸ ਕੁਮਾਰ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦਸਿਆ ਕਿ ਨਿਰੀਖਕ ਮੁਨੀਸ ਕੁਮਾਰ ਨੂੰ ਸ਼ਿਕਾਇਤਕਰਤਾ ਪਟਿਆਲਾContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਟਸਕਾਲੂਸਾ, ਅਲਾਬਾਮਾ ਵਿਚ ਆਪਣੇ ਸੌਣ ਵਾਲ ਕਮਰੇ ਵਿਚ ਆਈਪੈਡ ਉਪਰ ਖੇਡ ਰਹੇ ਇਕ 13 ਸਾਲਾ ਬੱਚੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਟਸਕਾਲੂਸਾ ਪੁਲਿਸ ਵਿਭਾਗ ਅਨੁਸਾਰ ਬੱਚੇ ਦੇ ਗੋਲੀ ਕਮਰੇ ਦੀ ਖਿੜਕੀ ਰਾਹੀਂ ਮਾਰੀ ਗਈ ਜੋ ਉਸ ਦੇ ਸਿਰ ਵਿਚ ਵੱਜੀ। ਪੁਲਿਸ ਮੌਕੇ ਉਪਰContinue Reading