ਸਕਾਟਲੈਂਡ ਦੇ ਸਕੂਲਾਂ ਨੇ ਕੀਤੀ ਬੱਚਿਆਂ ਦੇ ਚਿਹਰਿਆਂ ਨੂੰ ਸਕੈਨ ਕਰਨ ਦੀ ਸ਼ੁਰੂਆਤ
ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਦੇ ਕਈ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਦੁਪਹਿਰ ਦੇ ਖਾਣੇ ਦਾ ਭੁਗਤਾਨ ਕਰਨ ਦੀ ਆਗਿਆ ਦੇਣ ਲਈ ਚਿਹਰੇ ਦੀ ਪਛਾਣ ਕਰਨ ਲਈ ਸਕੈਨ ਕਰਨ ਵਾਲੇ ਸੌਫਟਵੇਅਰ ਦੀ ਵਰਤੋਂ ਸ਼ੁਰੂ ਕੀਤੀ ਗਈ ਹੈ। ਸਕੂਲਾਂ ਵਿੱਚ ਦੁਪਹਿਰ ਦੇ ਖਾਣੇ ਦੇ ਸਮੇਂ ਦੌਰਾਨ ਸਮਾਂ ਬਚਾਉਣ ਲਈ ਉੱਤਰੀContinue Reading






























