News (Page 195)

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਯੂਕੇ ਵਿੱਚ ਸਭ ਤੋਂ ਪ੍ਰਭਾਵਸ਼ਾਲੀ ਕਾਲੇ ਮੂਲ ਦੇ ਲੋਕਾਂ ਨਾਲ ਸਬੰਧਿਤ ਸੂਚੀ ਜਾਰੀ ਕੀਤੀ ਗਈ ਹੈ। ਜਿਸ ਵਿੱਚ ਡੈਨੀਅਲ ਕਾਲੂਆ ਅਤੇ ਫੁੱਟਬਾਲ ਖਿਡਾਰੀ ਮਾਰਕਸ ਰੈਸ਼ਫੋਰਡ ਨੂੰ ਯੂਕੇ ਦੇ ਸਭ ਤੋਂ ਪ੍ਰਭਾਵਸ਼ਾਲੀ ਕਾਲੇ ਲੋਕਾਂ ਵਿੱਚ ਸ਼ਾਮਲ ਕੀਤਾ ਗਿਆ ਹੈ। ‘ਦ ਪਾਵਰਲਿਸਟ 2022’ ਦੀ ਇਸ ਸੂਚੀ ਵਿੱਚContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਸੈਂਟਰਲ ਲੰਡਨ ਦੇ ਬਾਹਰ ਵੇਲਜ਼ ਦੀ ਇੱਕ ਸੜਕ ਦੇ ਕਿਨਾਰੇ ਦਹਾਕਿਆਂ ਤੋਂ ਮੌਜੂਦ 23 ਘਰਾਂ ਦੀ ਕਤਾਰ ਨੂੰ ਪ੍ਰਦੂਸ਼ਣ ਖਾਸ ਕਰਕੇ ਨਾਈਟ੍ਰੋਜਨ ਡਾਈਆਕਸਾਈਡ ਦਾ ਪੱਧਰ ਵਧਣ ਕਾਰਨ ਢਾਹਿਆ ਗਿਆ ਹੈ। ਇਹਨਾਂ ਘਰਾਂ ਵਿੱਚ ਸਾਲਾਂ ਤੋਂ ਰਹਿੰਦੇ ਵਸਨੀਕ ਆਪਣੇ ਘਰਾਂ ਦੇ ਢਾਹੇ ਜਾਣ ਕਾਰਨ ਉਦਾਸ ਸਨContinue Reading

ਅਜਨਾਲਾ/ਡੇਰਾ ਬਾਬਾ ਨਾਨਕ (ਮੀਡੀਆ ਬਿਊਰੋ) : ਉਪ ਮੁੱਖ ਮੰਤਰੀ ਸ ਸੁਖਜਿੰਦਰ ਸਿੰਘ ਰੰਧਾਵਾ ਨੇ ਸ਼ੁੱਕਰਵਾਰ ਤੇ ਸ਼ਨਿਚਰਵਾਰ ਦੀ ਦਰਮਿਆਨੀ ਪੂਰੀ ਰਾਤ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਨਾਲ ਲੱਗਦੇ ਪੰਜਾਬ ਪੁਲਿਸ ਦੇ ਅੰਮਿ੍ਰਤਸਰ (ਦਿਹਾਤੀ), ਬਟਾਲਾ ਤੇ ਗੁਰਦਾਸਪੁਰ ਜ਼ਿਲਿਆਂ ਦੇ ਨਾਕਿਆਂ ਦੀ ਅਚਨਚੇਤੀ ਚੈਕਿੰਗ ਕੀਤੀ। ਸ. ਰੰਧਾਵਾ ਜਿਨਾਂ ਅੱਜ ਦੇਰ ਰਾਤ ਖੁਦ ਕੌਮਾਂਤਰੀ ਸਰਹੱਦContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਸੰਗਰੂਰ ਜ਼ਿਲਾ ਪੁਲਿਸ ਨੇ ਅੱਜ ਗੈਰਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਅੰਤਰ-ਰਾਜੀ ਰੈਕੇਟ ਦਾ ਪਰਦਾਫਾਸ ਕਰਦਿਆਂ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨਾਂ ਪਾਸੋਂ ਦੋ ਦੇਸੀ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਪਵਨ ਕੁਮਾਰ ਵਾਸੀ ਜ਼ਿਲਾ ਅਲੀਗੜ (ਯੂਪੀ) ਅਤੇ ਕੁਲਵਿੰਦਰ ਸਿੰਘ ਵਾਸੀContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਜਿਲਾ ਰੂਪਨਗਰ ਪੁਲਿਸ ਵਲੋਂ ਚਲਾਈ ਗਈ ਵਿਸ਼ੇਸ਼ ਮੁਹਿੰਮ ਅਧੀਨ ਗੈਰ-ਕਾਨੂੰਨੀ ਹਥਿਆਰਾਂ ਦੇ ਕਾਰੋਬਾਰ ਚਲਾ ਰਹੇ ਅੰਤਰਰਾਜੀ ਗੈਂਗ ਦਾ ਪਰਦਾਫਾਸ਼ ਕੀਤਾ ਗਿਆ ਜਿਸ ਤਹਿਤ 5 ਦੇਸੀ ਪਿਸਟਲ ਬਰਾਮਦ ਕਰ 5 ਦੋਸ਼ੀਆਂ ਨੂੰ ਗਿ੍ਰਫਤਾਰ ਕੀਤਾ ਹੈ। ਇਸ ਬਾਰੇ ਮੀਡੀਆ ਨੂੰ ਸੰਬੋਧਿਤ ਕਰਦਿਆਂ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ਼੍ਰੀ ਵਿਵੇਕ ਸ਼ੀਲContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਸਿੱਖਿਆ ਮੰਤਰੀ ਪਰਗਟ ਸਿੰਘ ਵੱਲੋਂ ਵਿਭਾਗ ਵਿੱਚ ਚੱਲ ਰਹੀਆਂ ਵੱਖ-ਵੱਖ ਭਰਤੀ ਪ੍ਰਕਿਰਿਆਵਾਂ ਨੂੰ ਸਮਾਂ ਰਹਿੰਦਿਆਂ ਮੁਕੰਮਲ ਕਰਵਾਉਣ ਦੇ ਦਿੱਤੇ ਨਿਰਦੇਸ਼ਾਂ ਤਹਿਤ ਸਿੱਖਿਆ ਭਰਤੀ ਡਾਇਰੈਕਟੋਰੇਟ ਵੱਲੋਂ ਅੱਜ ਈ.ਟੀ.ਟੀ. ਅਧਿਆਪਕਾਂ ਦੀਆਂ 6635 ਅਸਾਮੀਆਂ ਲਈ ਭਰਤੀ ਪ੍ਰੀਖਿਆ ਕਰਵਾਈ ਗਈ। ਸਕੱਤਰ ਸਕੂਲ ਸਿੱਖਿਆ ਸ੍ਰੀ ਅਜੋਏ ਸ਼ਰਮਾ ਨੇ ਵਿਭਾਗ ਨੇ ਪ੍ਰੀਖਿਆ ਪ੍ਰਬੰਧਾਂContinue Reading

ਚੰਡੀਗੜ/ਫਤਹਿਗੜ ਸਾਹਿਬ (ਮੀਡੀਆ ਬਿਊਰੋ) : ਲੋਕ ਨਿਰਮਾਣ ਤੇ ਪ੍ਰਸਾਸਕੀ ਸੁਧਾਰ ਮੰਤਰੀ, ਪੰਜਾਬ ਵਿਜੈ ਇੰਦਰ ਸਿੰਗਲਾ ਨੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜਨਮ ਦਿਵਸ ਮੌਕੇ ਜੋਤੀ ਸਰੂਪ ਮੋੜ ਵਿਖੇ ਸਥਾਪਤ ਕੀਤਾ ਬਾਬਾ ਬੰਦਾ ਬਹਾਦਰ ਦਾ 12 ਫੁੱਟ ਉੱਚਾ ਕਾਂਸੀ ਦਾ ਬੁੱਤ ਸੰਗਤ ਨੂੰ ਅਰਪਣ ਕੀਤਾ। ਇਸ ਮੌਕੇ ਉਹਨਾਂ ਨੇ ਐਲਾਨContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਸਿੰਘੂ ਬਾਰਡਰ ਵਿਖੇ ਬੀਤੀ ਸਵੇਰ ਵਾਪਰੀ ਘਟਨਾ ਦੇ ਕਾਰਨਾਂ ਦਾ ਡੂੰਘਾਈ ਨਾਲ ਪਤਾ ਲਗਾਉਣ ਲਈ ਮੌਜੂਦਾ ਜੱਜ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਸ. ਰੰਧਾਵਾ ਨੇ ਕਿਹਾ ਕਿ ਇਹ ਮਾਮਲਾ ਬਹੁਤ ਸੰਵੇਦਨਸ਼ੀਲ ਹੈ ਜਿੱਥੇ ਇਹ ਲੋਕਾਂContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਰਾਜ ਵਿੱਚ ਅੱਜ ਝੋਨੇ ਦੀ ਖਰੀਦ ਦੇ ਚੌਦਵੇਂ ਦਿਨ ਸਰਕਾਰੀ ਏਜੰਸੀਆਂ ਵੱਲੋਂ 453335.564 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਦੱਸਿਆ ਕਿ ਸੂਬੇ ਦੀਆਂ ਮੰਡੀਆਂ ਵਿੱਚ 2881091.255 ਮੀਟ੍ਰਿਕ ਟਨ ਝੋਨਾContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਰਾਸ਼ਟਰਪਤੀ ਜੋ ਬਾਈਡਨ ਨੇ ਕਿਹਾ ਹੈ ਕਿ ਕੋਵਿਡ ਮਹਾਮਾਰੀ ਮਾਮਲੇ ਵਿਚ ਅਮਰੀਕਾ ਸਹੀ ਦਿਸ਼ਾ ਵੱਲ ਵਧ ਰਿਹਾ ਹੈ ਪਰੰਤੂ ਰਹਿੰਦੇ 6.60 ਕਰੋੜ ਲੋਕਾਂ ਲਈ ਕੋਵਿਡ-19 ਵੈਕਸੀਨ ਲਵਾਉਣੀ ਜਰੂਰੀ ਹੈ। ਵਾਇਟ ਹਾਊਸ ਵਿਚ ਕੋਵਿਡ ਮਹਾਮਾਰੀ ਬਾਰੇ ਗੱਲ ਕਰਦਿਆਂ ਰਾਸ਼ਟਰਪਤੀ ਨੇ ਕਿਹਾ ਕਿ ਵੈਕਸੀਨ ਬਹੁਤ ਕਾਰਗਰ ਹੈ ਤੇੇContinue Reading