News (Page 196)

ਖੰਨਾ (ਪਰਮਜੀਤ ਸਿੰਘ ਧੀਮਾਨ) – ਅੱਜ ਇਥੇ ਦੁਸਹਿਰਾ ਕਮੇਟੀ ਅਤੇ ਨਗਰ ਕੌਂਸਲ ਦੇ ਸਹਿਯੋਗ ਨਾਲ ਦੁਸਹਿਰੇ ਦਾ ਤਿਉਹਾਰ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ। ਇਸ ਮੌਕੇ ਹੋਏ ਸੱਭਿਆਚਾਰਕ ਸਮਾਗਮ ਵਿਚ ਪੰਜਾਬ ਦੇ ਵੱਖ ਵੱਖ ਜ਼ਿਲਿ੍ਹਆਂ ਤੋਂ ਪੁੱਜੇ ਪ੍ਰਸਿੱਧ ਕਲਾਕਾਰਾਂ ਨੇ ਆਪਣੇ ਜੌਹਰ ਦਿਖਾਏ। ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਸਾਬਕਾContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਸਥਾਨਕ ਲਲਹੇੜੀ ਚੌਂਕ ਵਿਖੇ ਆਲ ਇੰਡੀਆ ਸੰਯੁਕਤ ਕਿਸਾਨ ਸਭਾ ਵੱਲੋਂ ਕਿਸਾਨ-ਮਜ਼ਦੂਰ ਵਿਰੋਧੀ ਤਿੰਨ ਖੇਤੀ ਕਾਨੂੰਨ ਤੇ ਬਿਜਲੀ ਸੋਧ ਬਿੱਲ-2020 ਰੱਦ ਕਰਵਾਉਣ, ਚਾਰ ਲੇਬਰ ਕੋਡ ਅਤੇ ਪੁਰਾਣਾ ਕਿਰਤ ਕਾਨੂੰਨ ਬਹਾਲ ਕਰਵਾਉਣ ਲਈ ਲਾਇਆ ਪੱਕਾ ਮੋਰਚਾ 20ਵੇਂ ਦਿਨ ਜਾਰੀ ਰਿਹਾ। ਇਸ ਮੌਕੇ ਬਾਬਾ ਹਰਚੰਦ ਸਿੰਘ ਰਤਨਹੇੜੀ ਅਤੇContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਗਲਾਸਗੋ ਵਿੱਚ ਹੋਣ ਵਾਲੇ ਕੋਪ 26 ਜਲਵਾਯੂ ਸੰਮੇਲਨ ਵਿੱਚ ਸਾਮਲ ਹੋਣ ਲਈ ਯੂਰਪ ਭਰ ਦੇ ਵਾਤਾਵਰਨ ਕਾਰਕੁੰਨਾਂ ਦੁਆਰਾ ਰੇਲ ਯਾਤਰਾ ਨੂੰ ਉਤਸ਼ਾਹਤ ਕਰਨ ਲਈ ਇੱਕ ਖਾਸ ਜਲਵਾਯੂ ਰੇਲ ‘ਤੇ ਯਾਤਰਾ ਕੀਤੀ ਜਾਵੇਗੀ। ਲਗਭਗ 500 ਲੋਕ, ਜਿਨ੍ਹਾਂ ਵਿੱਚ ਰੇਲ ਉਦਯੋਗ ਦੇ ਨੁਮਾਇੰਦੇ ਅਤੇ ਨੀਤੀ ਨਿਰਮਾਤਾ ਵੀ ਸ਼ਾਮਲContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)ਯੂਕੇ ਦੇ ਇੱਕ ਕਲਾਕਾਰ ਬੈਂਕਸੀ ਦੀ ਪੇਂਟਿੰਗ ਨੂੰ ਨਿਲਾਮੀ ਵਿੱਚ ਕੁੱਲ 18.5 ਮਿਲੀਅਨ ਪੌਂਡ ਵਿੱਚ ਖਰੀਦਿਆ ਗਿਆ ਹੈ। ਯੂਕੇ ਦੇ ਇਸ ਕਲਾਕਾਰ ਦੀ ਇਹ ਪੇਂਟਿੰਗ ਜਿਸਨੂੰ ‘ਲਵ ਇਜ਼ ਇਨ ਦ ਬਿਨ’ ਕਿਹਾ ਜਾਂਦਾ ਹੈ ਨੂੰ ਸੋਥਬੀ ਦੁਆਰਾ ਵੀਰਵਾਰ ਨੂੰ 16 ਮਿਲੀਅਨ ਪੌਂਡ ਵਿੱਚ ਵੇਚਿਆ ਗਿਆ ਅਤੇContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਸਵੇਰੇ ਪਟਿਆਲਾ ਦੇ ਬੱਸ ਅੱਡੇ ਅਤੇ ਪੀ.ਆਰ.ਟੀ.ਸੀ. ਦੇ ਪਟਿਆਲਾ ਡਿਪੂ ਦਾ ਅਚਨਚੇਤ ਦੌਰਾ ਕੀਤਾ। ਉਨਾਂ ਨੇ ਇੱਥੇ ਡਰਾਇਵਰਾਂ ਤੇ ਕੰਡਕਟਰਾਂ ਨਾਲ ਮੁਲਾਕਾਤ ਕਰਕੇ ਉਨਾਂ ਦੀਆਂ ਮੁਸ਼ਕਿਲਾਂ ਜਾਣੀਆਂ ਅਤੇ ਬੱਸ ਅੱਡੇ ਵਿਖੇ ਜਨਤਕ ਸਹੂਲਤਾਂ ਦਾ ਜਾਇਜ਼ਾ ਲੈਣ ਸਮੇਤContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਭਾਰਤ ਚੋਣ ਕਮਿਸ਼ਨ ਵਲੋਂ ਬਦਲੀਆਂ ਅਤੇ ਤਾਇਨਾਤੀਆਂ ਸਬੰਧੀ ਪਾਲਿਸੀ ਜਾਰੀ ਕਰ ਦਿੱਤੀ ਗਈ ਹੈ। ਪੰਜਾਬ ਵਿਧਾਨ ਸਭਾ ਚੋਣਾਂ 2022 ਦੀ ਸਮੁਚੀ ਕਾਰਵਾਈ ਮਾਰਚ 2022 ਦੀ ਪਹਿਲੀ ਤਿਮਾਹੀ ਨੇਪਰੇ ਚਾੜੀ ਜਾਣੀ ਹੈ। ਉਕਤ ਪ੍ਰਗਟਾਵਾ ਮੁੱਖ ਚੋਣ ਅਫਸਰ ਪੰਜਾਬ ਡਾ. ਐਸ ਕਰੁਣਾContinue Reading

ਚੰਡੀਗੜ (ਬਠਿੰਡਾ)(ਮੀਡੀਆ ਬਿਊਰੋ) : ਸ਼ਹਿਰੀ ਬੁਨਿਆਦੀ ਢਾਂਚੇ ਦੀ ਸਰਵਪੱਖੀ ਉੱਨਤੀ ਲਈ ਯੋਜਨਾਬੱਧ ਵਿਕਾਸ ਤੇ ਜ਼ੋਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਆਧੁਨਿਕ ਦੌਰ ਦੀ ਭੱਜ-ਦੌੜ ਵਾਲੀ ਜੀਵਨਸ਼ੈਲੀ ਵਿਚ ਲੋਕਾਂ ਨੂੰ ਚੰਗੀ ਸਿਹਤ ਨਾਲ ਜੋੜਨ ਲਈ ਸੂਬੇ ਭਰ ਵਿਚ ਪਾਰਕ ਵਿਕਸ਼ਿਤ ਕੀਤੇContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਸਰਕਾਰ ਵੱਲੋਂ ਸ਼ੁਰੂ ਕੀਤੀ ਸਿਹਤ ਬੀਮਾ ਯੋਜਨਾ ਸੂਬੇ ਵਿਚ ਪੂਰੀ ਸਫਲਤਾ ਨਾਲ ਚੱਲ ਰਹੀ ਹੈ ਅਤੇ ਇਸ ਯੋਜਨਾ ਅਧੀਨ 15 ਲੱਖ ਹੋਰ ਪਰਿਵਾਰਾਂ ਨੂੰ ਕਵਰ ਕਰਨ ਲਈ ਇਸ ਦਾ ਦਾਇਰਾ ਵਧਾਇਆ ਜਾਵੇਗਾ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਇਸ ਬਾਰੇ ਜਾਣਕਾਰੀ ਦਿੰਦਿਆਂ ਉੱਪ ਮੁੱਖ ਮੰਤਰੀ ਕਮ ਸਿਹਤ ਮੰਤਰੀContinue Reading

ਚੰਡੀਗੜ੍ਹ (ਮੀਡੀਆ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸ੍ਰੀ ਚਮਕੌਰ ਸਾਹਿਬ ਅਤੇ ਮੋਰਿੰਡਾ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਐਲਾਨ ਕੀਤਾ। ਦੁਸ਼ਹਿਰੇ ਦੇ ਸ਼ੁਭ ਅਵਸਰ ’ਤੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਕਿਹਾContinue Reading

ਫਿਰੋਜ਼ਪੁਰ (ਮੀਡੀਆ ਬਿਊਰੋ) ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਵਿਭਾਗ ਪੰਜਾਬ ਵਿਚਲੀ ਪਨਗ੍ਰੇਨ ਵਿੱਚ ਲੰਮੇਂ ਅਰਸੇ ਤੋਂ ਡਿਊਟੀ ਕਰਦੇ ਆ ਰਹੇ ਆਊਟ ਸੋਰਸ ਸਕਿਓਰਟੀ ਗਾਰਡਾਂ ਦਾ ਆਰਥਿਕ ਸੋਸ਼ਣ ਠੇਕਾ ਕੰਪਨੀਆਂ ਅਤੇ ਅਧਿਕਾਰੀਆਂ ਵੱਲੋਂ ਮਿਲਕੇ ਜੰਗੀ ਪੱਧਰ ‘ਤੇ ਕੀਤਾ ਜਾ ਰਿਹਾ ਹੈ ਜੇਕਰ ਕੋਈ ਆਰਥਿਕ ਸੋਸ਼ਣ ਦਾ ਮਾਮਲਾ ਉਜਾਗਰ ਕਰਦਾ ਹੈContinue Reading