News (Page 198)

ਚੰਡੀਗੜ੍ਹ (ਮੀਡੀਆ ਬਿਊਰੋ) ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੀ ਖਾਤਰ ਸਨਅਤਕਾਰਾਂ ਨਾਲ ਝੂਠੇ ਵਾਅਦੇ ਕਰਨ ਲਈ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਮਜ਼ਾਕ ਉਡਾਉਂਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਕੇਜਰੀਵਾਲ ਕੋਰੇ ਝੂਠਾਂ ਦੇ ਆਧਾਰ ਉਤੇ ਖੋਖਲੇ ਦਾਅਵੇ ਕਰContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਇਸ ਸਿੱਖਿਆ ਸਾਲ ਦੌਰਾਨ ਜਦੋਂ ਤੋਂ ਸਕੂਲ ਸ਼ੁਰੂ ਹੋਏ ਹਨ ਅਮਰੀਕਾ ਦੇ ਫਲੋਰਿਡਾ ਰਾਜ ਵਿਚ ਅਧਿਆਪਕਾਂ ਤੇ ਹੋਰ ਸਟਾਫ ਦੀ ਭਾਰੀ ਘਾਟ ਪਾਈ ਜਾ ਰਹੀ ਹੈ। ਫਲੋਰਿਡਾ ਐਜੂਕੇਸ਼ਨ ਐਸੋਸੀਏਸ਼ਨ ਤੋਂ ਪ੍ਰਾਪਤ ਹੋਏ ਅੰਕੜਿਆਂ ਅਨੁਸਾਰ ਫਲੋਰਿਡਾ ਦੇ ਸਕੂਲਾਂ ਵਿਚ ਅਧਿਆਪਕਾਂ ਦੀਆਂ 5000 ਤੋਂ ਵਧ ਅਸਾਮੀਆਂ ਖਾਲੀ ਹਨContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਭਾਰਤੀ ਮੂਲ ਦੀ ਵਕੀਲ 32 ਸਾਲਾ ਰਮਈਆ ਜਵਾਹਰ ਕੁਡੇਕਾਲੂ ਜਿਸ ਦਾ ਭਾਰਤ ਵਿਚ ਪਿਛੋਕੜ ਬੇਂਗਲੂਰੂ ਨਾਲ ਜੁੜਿਆ ਹੋਇਆ ਹੈ, ਨੂੰ ਨਿਊਯਾਰਕ ਸਿਟੀ ਬਾਰ ਦੀ ਮਾਨਵੀ ਹੱਕਾਂ ਬਾਰੇ ਕੌਮਾਂਤਰੀ ਕਮੇਟੀ ਦੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਸ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਮੇਰੇ ਪਿਛੋਕੜ ਦੀ ਜਾਂਚ ਪੜਤਾਲContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਸੂਬੇ ਦੇ ਸਰਕਾਰੀ ਦਫ਼ਤਰਾਂ ਵਿੱਚ ਭਿ੍ਰਸਟਾਚਾਰ ਨੂੰ ਖ਼ਤਮ ਕਰਨ ਦੇ ਉਦੇਸ ਨਾਲ, ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਜਾਬ ਦੇ ਆਮ ਲੋਕਾਂ ਦੇ ਨਾਲ ਨਾਲ ਇਮਾਨਦਾਰ ਅਧਿਕਾਰੀਆਂ/ਕਰਮਚਾਰੀਆਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਭਿ੍ਰਸਟਾਚਾਰ/ਰਿਸਵਤਖੋਰ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਜਾਣਕਾਰੀ ਦੇਣ ਜਾਂ ਟੋਲ ਫਰੀ ਨੰਬਰ 1800-1800-1000 ‘ਤੇ ਸਕਿਾਇਤ ਦਰਜ ਕਰਵਾਉਣ ਜਾਂContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਮਿਸ਼ਨਰੀ ਸਿੱਖਿਆ ਦੇ ਟੀਚੇ ਨਾਲ ਸ਼ੁਰੂ ਹੋਏ ਕਾਲਜਾਂ ਦਾ ਸੂਬੇ ਵਿੱਚ ਉਚੇਰੀ ਸਿੱਖਿਆ ਨੂੰ ਹੁਲਾਰਾ ਦੇਣ ਵਿੱਚ ਬਹੁਤ ਯੋਗਦਾਨ ਹੈ। ਇਸ ਖੇਤਰ ਵਿੱਚ ਲੰਬੇ ਸਮੇਂ ਤੋਂ ਸੇਵਾਵਾਂ ਦੇ ਰਹੇ ਪ੍ਰਾਈਵੇਟ ਏਡਿਡ ਕਾਲਜਾਂ ਦੇ ਹਿੱਤਾਂ ਦੀ ਪੂਰੀ ਰੱਖਿਆ ਕੀਤੀ ਜਾਵੇਗੀ। ਇਹ ਗੱਲ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਨੇ, ਪਿਛਲੇ ਦਿਨੀਂ ਜਾਰੀ ਕੀਤੇ ਨਿੱਜੀ ਵੱਟਸਐਪ ਨੰਬਰ ਉਪਰ ਡਰਾਈਵਿੰਗ ਲਾਇਸੈਂਸ, ਰਜਿਸਟ੍ਰੇਸ਼ਨ ਸਰਟੀਫ਼ਿਕੇਟਾਂ ਅਤੇ ਹਾਈ ਸਕਿਊਰਿਟੀ ਨੰਬਰਾਂ ਪਲੇਟਾਂ ਵਿੱਚ ਦੇਰੀ ਅਤੇ ਲੰਬਤ ਮਾਮਲਿਆਂ ਦੀਆਂ ਸ਼ਿਕਾਇਤਾਂ ਮਿਲਣ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਅੱਜ ਸਬੰਧਤ ਅਧਿਕਾਰੀਆਂ ਨੂੰ ਸਖ਼ਤ ਤਾੜਨਾContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਬੀਐਸਐਫ ਐਕਟ ਦੀ ਧਾਰਾ 139 ਵਿੱਚ ਹਾਲ ਹੀ ‘ਚ ਕੀਤੀ ਗਈ ਸੋਧ ਜੋ ਸੰਘੀ ਢਾਂਚੇ ਉੱਤੇ ਹਮਲੇ ਦੇ ਸਮਾਨ ਹੈ, ਦੀ ਨਿਖੇਧੀ ਕਰਦਿਆਂ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰ ਸਰਕਾਰ ਨੂੰ ਇਹ ਫੈਸਲਾ ਤੁਰੰਤ ਵਾਪਸ ਲੈਣ ਲਈ ਕਿਹਾ। ਅੱਜ ਇਥੇ ਜਾਰੀ ਇੱਕ ਬਿਆਨ ਵਿੱਚ,Continue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਤੇਜ਼ੀ ਨਾਲ ਨਿਪਟਾਰਾ ਕਰਨ ਲਈ ਵਿਧਾਇਕਾਂ ਨੂੰ ਜ਼ਿਲਾ ਪ੍ਰਸ਼ਾਸਨ ਦੀ ਸਹਾਇਤਾ ਨਾਲ ਸੁਵਿਧਾ ਕੈਂਪ ਲਾਉਣ ਲਈ ਆਖਿਆ ਤਾਂ ਕਿ ਸੂਬਾਈ ਸ਼ਾਸਨ ਵਿਚ ਲੋਕਾਂ ਦਾ ਭਰੋਸਾ ਦਿ੍ਰੜ ਹੋ ਸਕੇ। ਹਾਲਾਂਕਿ, ਸ. ਚੰਨੀ ਨੇ ਕਿਹਾ ਕਿ ਸਾਫ-ਸੁਥਰਾ,Continue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)ਦੁਨੀਆਂ ਭਰ ਵਿੱਚ ਮਸ਼ਹੂਰ ਲੰਡਨ ਦਾ ਨਵੇਂ ਸਾਲ ਦਾ ਆਤਿਸ਼ਬਾਜ਼ੀ ਪ੍ਰਦਰਸ਼ਨ ਕੋਰੋਨਾ ਵਾਇਰਸ ਤੋਂ ਸੁਰੱਖਿਆ ਦੇ ਮੱਦੇਨਜ਼ਰ ਲਗਾਤਾਰ ਦੂਜੀ ਵਾਰ ਇਸ ਸਾਲ ਵੀ ਰੱਦ ਕੀਤਾ ਗਿਆ ਹੈ। ਇਸ ਵਾਰ ਵੀ ਨਵੇਂ ਸਾਲ ਦੀ ਸ਼ਾਮ ਨੂੰ ਲੰਡਨ ‘ਚ ਥੇਮਜ ‘ਤੇ ਆਤਿਸ਼ਬਾਜ਼ੀ ਦਾ ਸ਼ਾਨਦਾਰ ਪ੍ਰਦਰਸ਼ਨ ਨਹੀਂ ਹੋਵੇਗਾ। ਇਹContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)- ਯੂਕੇ ਦੇ ਸਾਬਕਾ ਸਾਬਕਾ ਸਿਹਤ ਸਕੱਤਰ ਮੈਟ ਹੈਨਕਾਕ ਨੂੰ ਸੰਯੁਕਤ ਰਾਸ਼ਟਰ (ਯੂਨਾਈਟਿਡ ਨੇਸ਼ਨਜ਼) ਦੇ ਵਿਸ਼ੇਸ਼ ਪ੍ਰਤੀਨਿਧੀ ਵਜੋਂ ਨਵੀਂ ਜਿੰਮੇਵਾਰੀ ਦਿੱਤੀ ਗਈ ਹੈ। ਆਪਣੀ ਇਸ ਨਵੀਂ ਭੂਮਿਕਾ ਬਾਰੇ ਟਵਿੱਟਰ ‘ਤੇ ਜਾਣਕਾਰੀ ਦਿੰਦਿਆਂ ਮੈਟ ਹੈਨਕਾਕ ਨੇ ਖੁਸ਼ੀ ਪ੍ਰਗਟ ਕੀਤੀ ਹੈ। ਸਾਬਕਾ ਸਿਹਤ ਸਕੱਤਰ ਦੀ ਇਹ ਨਿਯੁਕਤੀ ਉਸਦੇContinue Reading