ਸਕਾਟਲੈਂਡ ਦੀ ਫਸਟ ਮਨਿਸਟਰ ਨਿਕੋਲਾ ਸਟਰਜਨ ਬਣੀ ਯੂਕੇ ਦੀ ਸਭ ਤੋਂ ਪ੍ਰਭਾਵਸ਼ਾਲੀ ਔਰਤ
ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਦੀ ਫਸਟ ਮਨਿਸਟਰ ਨਿਕੋਲਾ ਸਟਰਜਨ ਨੂੰ ਯੂਕੇ ਦੀ ਸਭ ਤੋਂ ਪ੍ਰਭਾਵਸ਼ਾਲੀ ਔਰਤ ਵਜੋਂ ਚੁਣਿਆ ਗਿਆ ਹੈ। ਨਿਕੋਲਾ ਸਟਰਜਨ ਨੇ ਯੂਕੇ ਦੀ ਸਭ ਤੋਂ ਵੱਧ ਪ੍ਰਭਾਵਸ਼ਾਲੀ ਔਰਤ ਦਾ ਖਿਤਾਬ ਮਹਾਰਾਣੀ ਐਲਿਜ਼ਾਬੈਥ II ਅਤੇ ਬਾਫਟਾ ਪੁਰਸਕਾਰ ਜੇਤੂ ਅਭਿਨੇਤਰੀ ਮਿਸ਼ੇਲਾ ਕੋਏਲ ਨੂੰ ਪਿੱਛੇ ਛੱਡਦਿਆਂ ਪ੍ਰਾਪਤ ਕੀਤਾ ਹੈ। ‘ਦ ਬਾਡੀContinue Reading






























