ਭਾਰਤੀ ਚੋਣ ਕਮਿਸਨ ਦੀ ਡਾਇਰੈਕਟਰ ਜਨਰਲ ਵੱਲੋਂ ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜਰ ਮੀਡੀਆ ਪ੍ਰਬੰਧਨ ਦੀ ਸਮੀਖਿਆ
ਚੰਡੀਗੜ੍ਹ (ਮੀਡੀਆ ਬਿਊਰੋ) ਭਾਰਤੀ ਚੋਣ ਕਮਿਸਨ ਦੀ ਡਾਇਰੈਕਟਰ ਜਨਰਲ ਸ੍ਰੀਮਤੀ ਸੈਫਾਲੀ ਸਰਨ ਵੱਲੋਂ ਪੰਜਾਬ, ਗੋਆ, ਮਣੀਪੁਰ, ਉੱਤਰਾਖੰਡ ਅਤੇ ਉੱਤਰ ਪ੍ਰਦੇਸ ਵਿੱਚ ਵਿਧਾਨ ਸਭਾ ਦੀਆਂ ਆਗਾਮੀ ਆਮ ਚੋਣਾਂ ਲਈ ਮੀਡੀਆ ਨਾਲ ਸਬੰਧਤ ਮਾਮਲਿਆਂ ਬਾਰੇ ਆਨਲਾਈਨ ਸਮੀਖਿਆ ਮੀਟਿੰਗ ਕੀਤੀ ਗਈ। ਡਾਇਰੈਕਟਰ ਜਨਰਲ, ਈਸੀਆਈ ਨੇ ਸੂਬਾ/ ਜਲਿਾ ਪੱਧਰ ‘ਤੇ ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗContinue Reading






























