News (Page 203)

ਚੰਡੀਗੜ੍ਹ (ਮੀਡੀਆ ਬਿਊਰੋ)– ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੇ ਆਦੇਸ਼ਾਂ ਤੇ ਕਾਰਵਾਈ ਕਰਦਿਆਂ ਅੱਜ ਖਰੀਦ ਪ੍ਰਕਿਰਿਆ ਦੀ ਉੱਚ ਪੱਧਰੀ ਸਮੀਖਿਆ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਵਧੀਕ ਮੁੱਖ ਸਕੱਤਰ ਵਿਕਾਸ ਸ਼੍ਰੀ ਡੀ.ਕੇ. ਤਿਵਾੜੀ ਨੇ ਕੀਤੀ। ਸੂਬੇ ਵਿੱਚ ਝੋਨੇ ਦੀ ਜ਼ਿਲ੍ਹਾ-ਵਾਰ ਆਮਦ ਦਾ ਜਾਇਜ਼ਾ ਲੈਂਦਿਆਂ ਸ਼੍ਰੀ ਤਿਵਾੜੀ ਨੇ ਖਰੀਦ ਏਜੰਸੀਆਂ ਦੇContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਇਥੋਂ ਦੇ ਲਲਹੇੜੀ ਚੌਂਕ ਵਿਖੇ ਆਲ ਇੰਡੀਆ ਸੰਯੁਕਤ ਕਿਸਾਨ ਸਭਾ ਵੱਲੋਂ ਕਿਸਾਨ-ਮਜ਼ਦੂਰ ਵਿਰੋਧੀ ਤਿੰਨ ਖੇਤੀ ਕਾਨੂੰਨ, ਬਿਜਲੀ ਸੋਧ ਬਿੱਲ-2020, ਚਾਰ ਲੇਬਰ ਕੋਡ ਅਤੇ ਪੁਰਾਣਾ ਕਿਰਤ ਕਾਨੂੰਨ ਬਹਾਲ ਕਰਵਾਉਣ ਲਈ ਲਾਇਆ ਪੱਕਾ ਮੋਰਚਾ 13ਵੇਂ ਦਿਨ ਜਾਰੀ ਰਿਹਾ। ਕਿਸਾਨਾਂ ਨੇ ਮੋਦੀ ਸਰਕਾਰ ਤੇ ਉੱਤਰ ਪ੍ਰਦੇਸ਼ ਦੀ ਯੋਗੀContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਠੇਕੇਦਾਰ ਦੀ ਅਣਗਹਿਲੀ ਕਾਰਨ ਝੋਨੇ ਦੇ ਸੀਜ਼ਨ ਵਿਚ ਆੜ੍ਹਤੀਆਂ ਨੂੰ ਸਮੱਸਿਆ ਖੜ੍ਹੀ ਹੋ ਗਈ। ਠੇਕੇਦਾਰ ਵੱਲੋਂ ਅਨਾਜ ਮੰਡੀ ਦੇ ਬੂਥਾਂ ਦੀ ਸੜਕ ਬਨਾਉਣੀ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਕਾਰਨ ਮੰਡੀ ਵਿਚ ਆਉਣ ਵਾਲੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।Continue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਅੱਜ ਆਪਣਾ ਖੰਨਾ ਵਟਸਅੱਪ ਗਰੁੱਪ ਵੱਲੋਂ ੳੁੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਖੇ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਸ਼ਹਿਰ ਵਿਚ ਮੋਮਬੱਤੀ ਮਾਰਚ ਕੱਢਿਆ ਗਿਆ, ਜਿਸ ਵਿਚ ਵੱਖ ਵੱਖ ਰਾਜਨੀਤਕ, ਸਮਾਜਿਕ, ਕਿਸਾਨ ਅਤੇ ਧਾਰਮਿਕ ਜੱਥੇਬੰਦੀਆਂ ਦੇ ਨੁਮਾਇੰਦਿਆਂ ਨੇ ਮੋਦੀ ਤੇ ਯੋਗੀ ਸਰਕਾਰ ਖਿਲਾਫ਼Continue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਆਉਣ ਵਾਲੇ ਦਿਨਾਂ ਵਿਚ ਵਿਧਾਨ ਸਭਾ ਹਲਕਾ ਖੰਨਾ ਦੀ ਸਿਆਸਤ ਵਿੱਚ ਵੱਡੀ ਹਲਚਲ ਹੋਣ ਲੱਗੀ ਹੈ, ਜਿੱਥੇ ਇਸ ਪਾਸੇ ਸਾਬਕਾ ਕੈਬਨਿਟ ਮੰਤਰੀ ਕਰਮ ਸਿੰਘ ਗਿੱਲ ਦੇ ਪੁੱਤਰ ਰੁਪਿੰਦਰ ਸਿੰਘ ਗਿੱਲ (ਰਾਜਾ) ਨੇ ਕਾਂਗਰਸ ਪਾਰਟੀ ਕੋਲ ਹਲਕਾ ਸਾਹਨੇਵਾਲ ਤੋਂ ਚੋਣ ਲੜਣ ਦੀ ਦਾਅਵੇਦਾਰੀ ਪੇਸ਼ ਕੀਤੀ ਜਾContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਯੂਕੇ ਦੁਆਰਾ ਉਹਨਾਂ ਭਾਰਤੀਆਂ ਲਈ ਯਾਤਰਾ ਪਾਬੰਦੀਆਂ ਨੂੰ ਸੌਖਾ ਕਰ ਦਿੱਤਾ ਹੈ ਜਿਨ੍ਹਾਂ ਨੂੰ ਯੂਕੇ ਦੁਆਰਾ ਮਨਜ਼ੂਰਸ਼ੁਦਾ ਕੋਰੋਨਾ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲੱਗੀਆਂ ਹਨ। ਨਵੇਂ ਨਿਯਮਾਂ ਤਹਿਤ 11 ਅਕਤੂਬਰ ਤੋਂ ਇਸ ਸ਼ਰਤ ਨੂੰ ਪੂਰਾ ਕਰਦੇ ਭਾਰਤੀ ਯਾਤਰੀਆਂ ਨੂੰ ਯੂਕੇ ਪਹੁੰਚਣ ‘ਤੇ ਇਕਾਂਤਵਾਸ ਜਾਂ ਕੋਵਿਡ ਟੈਸਟContinue Reading

ਗਲਾਸਗੋ / ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਯੂਕੇ ਵਿੱਚ ਇੱਕ ਅਜਿਹੇ ਆਦਮੀ ਨੂੰ ਜੇਲ੍ਹ ਭੇਜਿਆ ਗਿਆ ਹੈ, ਜਿਸਨੇ ਨਕਲੀ ਪੁਲਿਸ ਅਫਸਰ ਬਣ ਕੇ ਇੱਕ ਔਰਤ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ। ਇਸ ਮਾਮਲੇ ਵਿੱਚ ਕੰਬਰੀਆ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਦੀ ਵਰਦੀ ਪਾਏ ਹੋਏ 44 ਸਾਲਾਂ ਗੈਰੀ ਸ਼ੈਫਰਡ ਨੇContinue Reading

ਗਲਾਸਗੋ/ ਸਾਊਥਾਲ (ਮਨਦੀਪ ਖੁਰਮੀ ਹਿੰਮਤਪੁਰਾ) ਯੂਕੇ ਵਿੱਚ ਪੰਜਾਬੀਆਂ ਦੇ ਗੜ੍ਹ ਵਜੋਂ ਜਾਣੇ ਜਾਂਦੇ ਸ਼ਹਿਰ ਸਾਊਥਾਲ ਵਿੱਚ ਇਸ ਸਾਲ ਨਸ਼ਾ ਤਸਕਰੀ ਦੇ ਦੋਸ਼ ਵਿੱਚ ਫੜੇ ਗਏ ਭਾਰਤੀ ਮੂਲ ਦੇ ਵਿਅਕਤੀ ਨੂੰ ਜੇਲ੍ਹ ਦੀ ਸਜ਼ਾ ਕੀਤੀ ਗਈ ਹੈ। ਇਸ ਮਾਮਲੇ ਵਿੱਚ ਵੀਰਵਾਰ 15 ਅਪ੍ਰੈਲ ਨੂੰ ਵੈਸਟ ਏਰੀਆ ਬੀ ਸੀ ਯੂ ਵਾਇਲੈਂਸ ਸਪਰੈਸ਼ਨContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)ਸਕਾਟਲੈਂਡ ਦੇ ਇੱਕ ਹਸਪਤਾਲ ਨੇ ਆਧੁਨਿਕ ਰੋਬੋਟ ਤਕਨੀਕ ਦੀ ਵਰਤੋਂ ਕਰਦਿਆਂ 500 ਵੀਂ ਰੋਬੋਟਿਕ ਸਰਜਰੀ ਕੀਤੀ ਹੈ। 2018 ਵਿੱਚ ਖਾਸ ਕਰਕੇ ਫੇਫੜਿਆਂ ਦੀ ਸਰਜਰੀ ਲਈ ‘ਦ ਵਿੰਚੀ ਰੋਬੋਟ’ ਦੀ ਵਰਤੋਂ ਕਰਨ ਤੋਂ ਬਾਅਦ, ਵੈਸਟ ਡਨਬਰਟਨਸ਼ਾਇਰ ਦੇ ਕਲਾਈਡੇਬੈਂਕ ਵਿੱਚ ਐੱਨ ਐੱਚ ਐੱਸ ਗੋਲਡਨ ਜੁਬਲੀ ਹਸਪਤਾਲ ਦੇ ਸਰਜਨਾਂ ਨੇContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼੍ਰੀਨਗਰ ਦੇ ਇਕ ਸਰਕਾਰੀ ਸਕੂਲ ਦੇ ਅੰਦਰ ਵੀਰਵਾਰ ਨੂੰ ਅੱਤਵਾਦੀਆਂ ਵੱਲੋਂ ਘੱਟ-ਗਿਣਤੀਆਂ ਨਾਲ ਸਬੰਧਤ ਪ੍ਰਿੰਸੀਪਲ ਤੇ ਅਧਿਆਪਕ ਦੀ ਬੇਰਹਿਮੀ ਨਾਲ ਹੱਤਿਆ ਕਰ ਦੇਣ ਦੀ ਮੰਦਭਾਗੀ ਘਟਨਾ ਉਤੇ ਡੂੰਘਾ ਦੁੱਖ ਜ਼ਾਹਰ ਕੀਤਾ ਹੈ। ਇਕ ਸ਼ੋਕ ਸੰਦੇਸ਼ ਵਿਚ ਮੁੱਖ ਮੰਤਰੀ ਨੇContinue Reading