News (Page 205)

ਫ਼ਿਰੋਜ਼ਪੁਰ (ਮੀਡੀਆ ਬਿਊਰੋ) ਜ਼ਿਲ੍ਹਾ ਮੈਜਿਸਟ੍ਰੇਟ ਵਿਨੀਤ ਕੁਮਾਰ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 30 ਨਵੰਬਰ 2021 ਤੱਕ ਲਾਗੂ ਰਹਿਣਗੇ। ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ. ਵਿਨੀਤ ਕੁਮਾਰ ਨੇ ਕਿਸੇ ਵੀ ਸਰਕਾਰੀ ਜ਼ਮੀਨContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)ਲੰਡਨ ਵਿੱਚ ਇੱਕ ਨਾਈਟ ਟਿਊਬ ਸਰਵਿਸ ਜੋ ਕਿ ਕੋਰੋਨਾ ਤਾਲਾਬੰਦੀ ਦੌਰਾਨ ਬੰਦ ਕਰ ਦਿੱਤੀ ਗਈ ਸੀ, ਨੂੰ ਔਰਤਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਦੁਬਾਰਾ ਸ਼ੁਰੂ ਕਰਨ ਲਈ ਇੱਕ ਪਟੀਸ਼ਨ ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਪਟੀਸ਼ਨ ਸਾਰਾਹ ਐਵਾਰਾਰਡ ਦੇ ਕਤਲ ਤੋਂ ਬਾਅਦ ਔਰਤਾਂ ਪ੍ਰਤੀ ਚਿੰਤਾਵਾਂ ਦੇ ਮੱਦੇਨਜ਼ਰContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਮਾਨਸਿਕ ਤੌਰ ‘ਤੇ ਬਿਮਾਰ ਲੋਕਾਂ ਦੇ ਇਲਾਜ ਲਈ ਮਨੋਵਿਗਿਆਨੀਆਂ ਦੀ ਬਹੁਤ ਵੱਡੀ ਭੂਮਿਕਾ ਹੁੰਦੀ ਹੈ। ਪਰ ਇਸ ਸਬੰਧੀ ਮਾਹਿਰਾਂ ਦੀਆਂ ਰਿਪੋਰਟਾਂ ਅਨੁਸਾਰ ਇੰਗਲੈਂਡ ਭਰ ਵਿੱਚ ਮਾਨਸਿਕ ਰੋਗਾਂ ਵਾਲੇ ਲੋਕਾਂ ਦੀ ਮਦਦ ਕਰਨ ਲਈ ਲੋੜੀਂਦੇ ਮਨੋਵਿਗਿਆਨੀ ਨਹੀਂ ਹਨ। ਰਾਇਲ ਕਾਲਜ ਆਫ ਸਾਈਕਿਆਟ੍ਰਿਸਟਸ ਅਨੁਸਾਰ ਇਸ ਘਾਟ ਦਾContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਦੇ ਇੱਕ ਘਰ ਵਿਚਲੇ ਦਰਾਜ਼ ਵਿੱਚੋਂ ਮਿਲੀ ਇੱਕ 16 ਵੀਂ ਸਦੀ ਦੀ ਪਲੇਟ ਨਿਲਾਮੀ ਵਿੱਚ 1 ਮਿਲੀਅਨ ਪੌਂਡ ਤੋਂ ਵੱਧ ਵਿੱਚ ਵਿਕੀ ਹੈ। ਐਸਟੋਰੀਏਟੋ-ਸ਼ੈਲੀ ਦੀ ਇਸ ਪਲੇਟ ਦਾ ਵਿਆਸ ਲਗਭਗ 11 ਇੰਚ ਹੈ। ਐਡਿਨਬਰਾ ਵਿੱਚ ਲਿਓਨ ਅਤੇ ਟਰਨਬੁੱਲ ਦੁਆਰਾ ਆਨਲਾਈਨ ਨਿਲਾਮੀ ਦੇ ਦੌਰਾਨ ਇਸ ਪਲੇਟContinue Reading

ਚੰਡੀਗੜ੍ਹ (ਮੀਡੀਆ ਬਿਊਰੋ)- ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਉਡਣ ਦਸਤਿਆਂ ਨੇ ਅੱਜ ਮੱਧ ਪ੍ਰਦੇਸ ਤੋਂ ਪੰਜਾਬ ਵਿੱਚ ਗੈਰ-ਕਾਨੂੰਨੀ ਤਰੀਕੇ ਰੀਸਾਈਕਲਿੰਗ/ ਬੋਗਸ ਬਿਲਿੰਗ ਲਈ ਲਿਆਂਦੇ ਜਾ ਰਹੇ ਪਰਮਲ ਝੋਨੇ ਦੇ ਟਰੱਕ ਨੂੰ ਜ਼ਬਤ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤ ਭੂਸ਼ਣ ਆਸ਼ੂ, ਖੁਰਾਕ ਤੇ ਸਿਵਲ ਸਪਲਾਈ ਮੰਤਰੀ, ਪੰਜਾਬ ਨੇ ਦੱਸਿਆContinue Reading

ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ, ਫਰਿਜ਼ਨੋ (ਕੈਲੀਫੋਰਨੀਆ) ਕੈਲੀਫੋਰਨੀਆ ਵਿੱਚ ਪਿਛਲੇ ਦਿਨੀਂ ਇੱਕ ਬੀਚ ‘ਤੇ ਤੇਲ ਰਿਸਣ ਕਾਰਨ ਪੈਦਾ ਹੋਈ ਸਮੱਸਿਆ ਕਾਫੀ ਉਲਝ ਗਈ ਹੈ। ਇਸ ਸਬੰਧ ਵਿੱਚ ਕੈਲੀਫੋਰਨੀਆ ਦੇ ਗਵਰਨਰ ਗੈਵਿਨ ਨਿਊਸਮ ਨੇ ਹਫਤੇ ਦੇ ਅੰਤ ਵਿੱਚ ਹੰਟਿੰਗਟਨ ਬੀਚ ਦੇ ਨੇੜੇ ਤੇਲ ਦੇ ਵੱਡੇ ਪੱਧਰ ‘ਤੇ ਫੈਲਣ ਦੇ ਜਵਾਬ ਵਿੱਚContinue Reading

ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ, ਫਰਿਜ਼ਨੋ (ਕੈਲੀਫੋਰਨੀਆ) ਅਮਰੀਕੀ ਸਟੇਟ ਮਿਸੂਰੀ ਵਿੱਚ ਇੱਕ ਵਿਅਕਤੀ ਨੂੰ 3 ਕਤਲਾਂ ਦੇ ਦੋਸ਼ ਵਿੱਚ ਮੰਗਲਵਾਰ ਨੂੰ ਮੌਤ ਦੀ ਸਜ਼ਾ ਦਿੱਤੀ ਗਈ ਹੈ। ਅਰਨੇਸਟ ਜਾਨਸਨ (61) ਦੇ ਕੈਦੀ ਨੂੰ ਬੋਨੇ ਟੈਰੇ ਜੇਲ੍ਹ ਵਿੱਚ ਜਹਿਰੀਲੇ ਟੀਕੇ ਦੀ ਖੁਰਾਕ ਦਿੱਤੀ ਗਈ ਅਤੇ ਸ਼ਾਮ 6:11 ਵਜੇ ਉਸਦੀ ਮੌਤ ਹੋContinue Reading

ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ, ਫਰਿਜ਼ਨੋ (ਕੈਲੀਫੋਰਨੀਆ) – ਪਿਛਲੇ ਮਹੀਨੇ ਅਮਰੀਕਾ ਦੇ ਮੋਨਟਾਨਾ ਵਿੱਚ ਐਮਟਰੈਕ ਟਰੇਨ ਦੇ ਪਟੜੀ ਤੋਂ ਉਤਰ ਜਾਣ ਕਾਰਨ ਜ਼ਖਮੀ ਹੋਏ 50 ਤੋਂ ਵੱਧ ਯਾਤਰੀਆਂ ਵਿੱਚੋਂ 7 ਯਾਤਰੀਆਂ ਨੇ ਮੁਕੱਦਮਾ ਦਾਇਰ ਕਰਕੇ ਰੇਲ ਲਾਈਨ ਅਤੇ ਰੇਲਮਾਰਗ ਟ੍ਰੈਕ ਦੇ ਸੰਚਾਲਕ ਉੱਤੇ ਲਾਪਰਵਾਹੀ ਦਾ ਦੋਸ਼ ਲਗਾਇਆ ਹੈ। ਇਸ ਸਬੰਧੀContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ) ਅਮਰੀਕਾ ਨੇ ਮਾਲੀ ਸਾਲ 2021 ਦੌਰਾਨ ਆਪਣੇ ਸ਼ਰਨਾਰਥੀ ਦਾਖਲਾ ਪ੍ਰੋਗਰਾਮ ਤਹਿਤ 11,411 ਲੋਕਾਂ ਨੂੰ ਦੇਸ਼ ਵਿਚ ਦਾਖਲ ਹੋਣ ਦੀ ਇਜਾਜ਼ਤ ਦਿੱਤੀ ਹੈ ਜੋ ਪਿਛਲੇ ਸਾਲਾਂ ਦੀ ਤੁਲਨਾ ਵਿਚ ਸਭ ਤੋਂ ਘੱਟ ਹੈ। ਇਹ ਪ੍ਰਗਟਾਵਾ ਅਮਰੀਕੀ ਵਿਦੇਸ਼ ਵਿਭਾਗ ਨੇ ਕੀਤਾ ਹੈ। 2021 ਵਿਚ  ਪਿਛਲੇ 40 ਸਾਲਾਂ ਦੌਰਾਨContinue Reading

ਗਲਾਸਗੋ / ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਯੂਕੇ ਵਿੱਚ ਰਾਇਲ ਮੇਲ ਵੱਲੋਂ ਦੋ ਹਫਤਿਆਂ ਦੀ ਟ੍ਰਾਇਲ ਦੇ ਹਿੱਸੇ ਵਜੋਂ ਓਰਕਨੀ ਟਾਪੂ ‘ਤੇ ਡਾਕ ਪਹੁੰਚਾਉਣ ਲਈ ਡਰੋਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਇਸ ਕੰਮ ਲਈ ਇੱਕ ਵਿਸ਼ਾਲ, ਦੋ-ਇੰਜਣ ਵਾਲੇ ਡਰੋਨ ਦੀ ਵਰਤੋਂ ਡਾਕ ਪਹੁੰਚਾਉਣ ਲਈ ਵਿਭਾਗ ਦੁਆਰਾ ਵਰਤਿਆ ਜਾ ਰਿਹਾ ਇਹContinue Reading