ਹੁਣ ਆਨਲਾਈਨ ਲਿੰਕ ਰਾਹੀਂ ਸਰਕਾਰੀ ਐਂਬੂਲੈਂਸਾਂ ਨੂੰ ਕੀਤਾ ਜਾ ਸਕੇਗਾ ਟ੍ਰੈਕ
ਚੰਡੀਗੜ੍ਹ (ਮੀਡੀਆ ਬਿਊਰੋ)ਉਪ ਮੁੱਖ ਮੰਤਰੀ ਪੰਜਾਬ ਸ੍ਰੀ ਓਮ ਪ੍ਰਕਾਸ ਸੋਨੀ ਨੇ ਅੱਜ ਵਿਧਾਇਕ ਨੱਥੂ ਰਾਮ, ਸੁਰਜੀਤ ਸਿੰਘ ਧੀਮਾਨ, ਨਵਤੇਜ ਚੀਮਾ, ਸੁਖਪਾਲ ਭੁੱਲਰ, ਲਖਬੀਰ ਲੱਖਾ ਅਤੇ ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਆਲੋਕ ਸੇਖਰ, ਮੈਨੇਜਿੰਗ ਡਾਇਰੈਕਟਰ ਪੀਐਚਐਸਸੀ ਅਮਿਤ ਕੁਮਾਰ ਆਈ.ਏ.ਐਸ ਦੀ ਹਾਜਰੀ ਵਿੱਚ ਜਿਿਗਟਜਾ ਹੈਲਥਕੇਅਰ ਲਿਮਟਿਡ ਲਈ 30 ਨਵੀਆਂ ਈਆਰਐਸ -108-ਐਂਬੂਲੈਂਸਾਂContinue Reading





























