News (Page 210)

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)ਸਕਾਟਲੈਂਡ ਦੀ ਸਭ ਤੋਂ ਬਜੁਰਗ ਮਹਿਲਾ ਨੇ ਇੱਕ ਸਦੀ ਤੋਂ ਉੱਪਰ ਆਪਣੀ ਜਿੰਦਗੀ ਬਿਤਾਉਣ ਦੇ ਬਾਅਦ 109 ਸਾਲਾਂ ਸਾਲ ਦੀ ਉਮਰ ਵਿਚ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਿਹਾ ਹੈ। ਇਸ ਬਜੁਰਗ ਮਹਿਲਾ ਦਾ ਨਾਮ ਲੁਈਸਾ ਵਿਲਸਨ ਹੈ, ਜਿਸਨੇ ਦੋ ਵਿਸ਼ਵ ਯੁੱਧ ਅਤੇ ਮਹਾਂਮਾਰੀ ਦੇ ਦੌਰਾਨ ਜੀਉਣ ਤੋਂContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)ਸਕਾਟਲੈਂਡ ਦੀ ਇੱਕ ਸਮਾਰਟ 11 ਸਾਲਾਂ ਸਕੂਲੀ ਵਿਦਿਆਰਥਣ ਨੂੰ ਉਸ ਦੁਆਰਾ ਮਸ਼ਹੂਰ ਆਈ ਕਿਊ ਟੈਸਟ ਦੇ ਵਿੱਚ ਮਾਣਮੱਤੀ ਪ੍ਰਾਪਤੀ ਕਰਨ ਦੇ ਬਾਅਦ, ਆਈ ਕਿਊ ਟੈਸਟ ਸੰਸਥਾ ਮੇਨਸਾ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਹੈ। ਇਸ 11 ਸਾਲਾਂ ਵਿਦਿਆਰਥਣ ਦਾ ਨਾਮ ਰੁਚਾ ਚਾਂਦੋਰਕਰ ਹੈ, ਪਰ ਉਸਦੇ ਟੈਸਟContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)ਯੂਕੇ ਪੁਲਿਸ ਦੁਆਰਾ ਜੂਨ ਮਹੀਨੇ ਵਿੱਚ ਇੱਕ ਅਜਿਹੇ ਸ਼ਰਾਬੀ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ, ਜਿਸਨੇ ਇੱਕ ਪੁਲਿਸ ਅਫਸਰ ਨੂੰ ਜਾਨੋਂ ਮਾਰਨ ਦੀ ਧਮਕੀ ਅਤੇ ਬਦਸਲੂਕੀ ਕੀਤੀ ਸੀ। ਇਸ 42 ਸਾਲਾਂ ਵਿਅਕਤੀ ਆਸ਼ਵ ਸਿੰਘ ਨੇ ਪੁਲਿਸ ਅਫਸਰ ਦਾ ਗਲਾ ਵੱਢ ਕੇ ਉਸਦੀ ਜੀਭ ਨੂੰ ਟਾਈ ਦੀ ਤਰ੍ਹਾਂContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)ਸਕਾਟਲੈਂਡ ਵਿੱਚ ਕੋਰੋਨਾ ਵਾਇਰਸ ਕਾਰਨ ਹੁੰਦੀਆਂ ਮੌਤਾਂ ਅਤੇ ਕੇਸਾਂ ਦਾ ਸਿਲਸਿਲਾ ਜਾਰੀ ਹੈ। ਇਸ ਸਬੰਧੀ ਸਰਕਾਰ ਨੇ ਪੁਸ਼ਟੀ ਕਰਦਿਆਂ ਦੱਸਿਆ ਹੈ ਕਿ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਨਾਲ 17 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਸਕਾਟਲੈਂਡ ਦੇ ਨਵੇਂ ਕੋਰੋਨਾ ਅੰਕੜਿਆਂ ਅਨੁਸਾਰ 24 ਘੰਟਿਆਂ ਦੇ ਵਕਫੇContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਐਰੀਜ਼ੋਨਾ ਵਿਚ ਜਹਾਜ਼ ਤੇ ਹੈਲੀਕਾਪਟਰ ਵਿਚਾਲੇ ਅਸਮਾਨ ਵਿਚ ਹੋਈ ਟੱਕਰ ਦੇ ਸਿੱਟੇ ਵਜੋਂ ਹੈਲੀਕਾਪਟਰ ਵਿਚ ਸਵਾਰ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦ ਕਿ ਜਹਾਜ਼ ਚੰਦਲਰ ਹਵਾਈ ਅੱਡੇ ਉਪਰ ਸੁਰੱਖਿਅਤ ਉਤਰ ਗਿਆ। ਚੰਦਲਰ ਫਾਇਰ ਵਿਭਾਗ ਦੇ ਬੁਲਾਰੇ ਕੀਥ ਵੈਲਚ ਅਨੁਸਾਰ ਜਹਾਜ਼ ਫਿਕਸ ਪਰਾਂ ਵਾਲਾ ਸੀ। ਹੈਲੀਕਾਪਟਰContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਲਿਨਵੁੱਡ, ਵਾਸ਼ਿੰਗਟਨ ਵਿਚ ਇਕ ਅਣਪਛਾਤੇ ਵਿਅਕਤੀ ਨੇ ਗੈਸ ਸਟੇਸ਼ਨ ‘ਤੇ ਕੰਮ ਕਰਦੇ ਇਕ ਪੰਜਾਬੀ ਸਿੱਖ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਦੀ ਪਛਾਣ 60 ਸਾਲਾ ਤੇਜਪਾਲ ਸਿੰਘ ਵਜੋਂ ਹੋਈ ਹੈ। ਪੁਲਿਸ ਅਨੁਸਾਰ ਇਹ ਘਟਨਾ ਲਿਨਵੁੱਡ ਵਿਚ 148 ਵੀਂ ਸਟਰੀਟ ਤੇ ਸਟੇਟ ਹਾਈਵੇਅ 99 ਦੇContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਸ਼ਨੀਵਾਰ ਨੂੰ ਚੇਅਰਮੈਨ, ਰੇਲਵੇ ਬੋਰਡ, ਭਾਰਤ ਸਰਕਾਰ, ਨਵੀਂ ਦਿੱਲੀ ਨੂੰ ਅਪੀਲ ਕੀਤੀ ਹੈ ਕਿ ਕਿਸਾਨ ਜਥੇਬੰਦੀਆਂ ਦੇ ਮੈਂਬਰਾਂ ਖਿਲਾਫ ਰੇਲਵੇ ਪ੍ਰੋਟੈਕਸ਼ਨ ਫੋਰਸ (ਆਰਪੀਐਫ) ਵੱਲੋਂ ਦਰਜ ਕੀਤੇ ਗਏ ਮਾਮਲੇ ਵਾਪਸ ਲੈ ਲਏ ਜਾਣ। ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇContinue Reading

ਚੰਡੀਗੜ੍ਹ (ਮੀਡੀਆ ਬਿਊਰੋ)- ਪੰਜਾਬ ਸਰਕਾਰ ਵੱਲੋਂ ਸਿਹਤ ਸੇਵਾਵਾਂ ਵਿਚ ਹੋਰ ਸੁਧਾਰ ਲਈ ਸੁਪਰ ਸਪੈਸ਼ਲਿਸਟ ਡਾਕਟਰਾਂ ਦੀਆਂ ਅਸਾਮੀਆਂ ਭਰਨ ਲਈ ਛੇਤੀ ਹੀ ਤਨਖਾਹ ਸਕੇਲਾਂ ਵਿਚ ਸੋਧ ਕੀਤੀ ਜਾਵੇਗੀ। ਇਹ ਪ੍ਰਗਟਾਵਾ ਬਰਨਾਲਾ ਵਿਚ ਅੱਜ ਸੁਪਰ ਸਪੈਸ਼ਲਿਟੀ ਹਸਪਤਾਲ ਦਾ ਨੀਂਹ ਪੱਥਰ ਰੱਖਣ ਮੌਕੇ ਉਪ ਮੁੱਖ ਮੰਤਰੀ ਪੰਜਾਬ ਸ੍ਰੀ ਓ ਪੀ ਸੋਨੀ ਵੱਲੋਂ ਕੀਤਾContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਸਰਕਾਰ ਨੇ ਮਹਾਤਮਾ ਗਾਂਧੀ ਦੇ ਜਨਮ ਦਿਵਸ ਮੌਕੇ ਅੱਜ 5 ਮਰਲਾ ਪਲਾਟ ਸਕੀਮ ਅਧੀਨ ਯੋਗ ਲਾਭਪਾਤਰੀਆਂ ਦੀ ਪਛਾਣ ਕਰਨ ਲਈ ਪੰਜਾਬ ਦੇ ਸਾਰੇ ਪਿੰਡਾਂ ਵਿੱਚ ਵਿਸ਼ੇਸ਼ ਗਰੀਬਾਂ ਪੱਖੀ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਪਿੰਡਾਂ ਦੇ ਇਨਾਂ ਸਾਰੇ ਯੋਗ ਲਾਭਪਾਤਰੀਆਂ ਨੂੰ ਸਮਾਂਬੱਧ ਢੰਗ ਨਾਲ ਪਲਾਟ ਅਲਾਟ ਕੀਤੇContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਦੂਜੇ ਰਾਜਾਂ ਤੋਂ ਝੋਨਾ/ਬਾਸਮਤੀ ਦੀ ਆੜ ਵਿੱਚ ਪਰਮਲ ਝੋਨਾ ਪੰਜਾਬ ਵਿੱਚ ਲਿਆਉਣ ਦੇ ਮਾਮਲੇ ਵਿੱਚ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵਲੋਂ ਐਫ.ਆਈ.ਆਰ. ਦਰਜ ਕਰਵਾਉਣ ਦੀ ਕਾਰਵਾਈ ਨੂੰ ਤੇਜ਼ ਕਰ ਦਿੱਤਾ ਗਿਆ ਹੈ। ਝੋਨੇ ਦੇ ਚਾਲੂ ਸੀਜ਼ਨ ਦੌਰਾਨ ਪੰਜਾਬ ਰਾਜ ਵਿਚ ਦੂਜੇ ਰਾਜਾਂ ਤੋਂ ਝੋਨਾ 1509/ਬਾਸਮਤੀ ਦੀ ਆੜContinue Reading