News (Page 211)

ਚੰਡੀਗੜ੍ਹ (ਮੀਡੀਆ ਬਿਊਰੋ) – ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੇ ਨਿਰਦੇਸ਼ਾਂ ਤੋਂ ਬਾਅਦ, ਕਾਰਜਕਾਰੀ ਡੀ.ਜੀ.ਪੀ. ਸ੍ਰੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਅੱਜ ਸਾਰੇ ਪੁਲਿਸ ਕਮਿਸ਼ਨਰਾਂ/ਐਸ.ਐਸ.ਪੀਜ਼ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਬੱਸ ਅੱਡਿਆਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦੇ ਮੱਦੇਨਜ਼ਰ ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਦੇ ਜਨਰਲ ਮੈਨੇਜਰਾਂ ਨੂੰ ਲੋੜੀਂਦੀ ਪੁਲਿਸContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)ਯੂਕੇ ਦੇ ਡਰਾਈਵਰਾਂ ਲਈ ਨੰਬਰ ਪਲੇਟਾਂ ਦੇ ਨਵੇਂ ਨਿਯਮ 28 ਸਤੰਬਰ ਤੋਂ ਲਾਗੂ ਹੋ ਗਏ ਹਨ, ਜਿਹਨਾਂ ਦੇ ਤਹਿਤ ਹੁਣ ਵਿਦੇਸ਼ਾਂ ਵਿੱਚ ਖਾਸ ਕਰਕੇ ਯੂਰਪੀਅਨ ਦੇਸ਼ਾਂ ਵਿੱਚ ਆਪਣੇ ਵਾਹਨ ਚਲਾ ਰਹੇ ਬ੍ਰਿਟਿਸ਼ ਲੋਕਾਂ ਨੂੰ ਪੁਰਾਣੀ ਜੀ ਬੀ ਸਟਿੱਕਰ ਵਾਲੀ ਨੰਬਰ ਪਲੇਟ ਨੂੰ ਅਲਵਿਦਾ ਕਹਿਣਾ ਹੋਵੇਗਾ। ਇਸਦੀContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)ਯੂਕੇ ਵਿੱਚ ਪਿਛਲੇ ਸਾਲ ਕੋਰੋਨਾ ਮਹਾਂਮਾਰੀ ਦੌਰਾਨ ਸੈਂਕੜੇ ਵਿਦਿਆਰਥੀਆਂ ਨੂੰ ਯੂਨੀਵਰਸਿਟੀਆਂ ਦੀ ਰਿਹਾਇਸ਼ ਛੱਡਣ ਲਈ ਨੋਟਿਸ ਜਾਰੀ ਕੀਤੇ ਗਏ। ਇਸ ਸਬੰਧ ਵਿੱਚ ‘ਫਰੀਡਮ ਆਫ ਇਨਫਰਮੇਸ਼ਨ’ ਦੀ ਬੇਨਤੀ ਰਾਹੀਂ ਸਾਹਮਣੇ ਆਈ ਜਾਣਕਾਰੀ ਅਨੁਸਾਰ ਪਿਛਲੇ ਵਿੱਦਿਅਕ ਵਰ੍ਹੇ ਦੌਰਾਨ 340 ਤੋਂ ਵੱਧ ਵਿਦਿਆਰਥੀਆਂ ਨੂੰ ‘ਨੋਟਿਸ ਟੂ ਕੁਇਟ’ (ਐੱਨ ਟੀContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਸਿਹਤ ਦੇ ਖੇਤਰ ਵਿੱਚ ਪੰਜਾਬ ਨੂੰ ਇੱਕ ਮਾਡਲ ਸੂਬਾ ਬਨਾਉਣ ਦਾ ਐਲਾਨ ਕੀਤਾ ਹੈ। ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਵਜੋਂ ਆਹੁਦਾ ਸੰਭਾਲਣ ਤੋਂ ਬਾਅਦ ਅੱਜ ਸਥਾਨਿਕ ਪੰਜਾਬ ਭਵਨ ਵਿਖੇ ਵਿਭਾਗ ਦੀ ਪਲੇਠੀ ਮੀਟਿੰਗ ਨੂੰ ਸੰਬੋਧਨContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਪਲੇਠੀ ਸਮੀਖਿਆ ਮੀਟਿੰਗ ਦੌਰਾਨ ਜਿੱਥੇ ਮਾਲ ਵਿਭਾਗ ਦੇ ਕੰਮਕਾਜ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ, ਉਥੇ ਕਿਸਾਨ ਸੰਘਰਸ਼ ਦੌਰਾਨ ਫ਼ੌਤ ਹੋਏ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀ ਦੇਣContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੀ ਅਪੀਲ ਨੂੰ ਮੰਨਦਿਆਂ ਕਿਸਾਨਾਂ ਨੇ ਆਪਣਾ ਪ੍ਰਸਤਾਵਿਤ ਅੰਦੋਲਨ ਇਕ ਮਹੀਨੇ ਲਈ ਮੁਲਤਵੀ ਕਰ ਦਿੱਤਾ ਹੈ। ਉਪ ਮੁੱਖ ਮੰਤਰੀ ਨੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨਾਲ ਬੁੱਧਵਾਰ ਨੂੰ ਕਿਸਾਨਾਂ ਨਾਲ ਵਿਸਥਾਰਤ ਵਿਚਾਰ-ਵਟਾਂਦਰਾ ਕੀਤਾ ਸੀ। ਗੱਲਬਾਤ ਦੌਰਾਨ ਉਨਾਂ ਨੇContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਉਪ ਮੁੱਖ ਮੰਤਰੀ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਓ.ਪੀ. ਸੋਨੀ ਨੇ ਅੱਜ ਸੂਬੇ ਦੇ ਸਿਵਲ ਸਰਜਨਾਂ ਨੂੰ ਹਦਾਇਤਾਂ ਕੀਤੀ ਕਿ ਸੂਬੇ ਦੇ ਬਾਸ਼ਿੰਦਿਆਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣੀ ਯਕੀਨੀ ਬਣਾਉਣ। ਉਹ ਅੱਜ ਇੱਥੇ ਸਿਹਤ ਵਿਭਾਗ ਦੀ ਜਿੰਮੇਵਾਰੀ ਸੰਭਾਲਣ ਤੋਂ ਬਾਅਦ ਪੰਜਾਬ ਦੇ ਸਾਰੇ ਸਿਵਲ ਸਰਜਨਾਂ ਅਤੇContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਖੁਰਾਕ ਅਤੇ ਸਿਵਲ ਸਪਲਾਈਜ਼ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਅੱਜ ਇਥੇ ਕਿਹਾ ਕਿ ਸੂਬੇ ਵਿੱਚ ਝੋਨੇ ਦੀ ਬੋਗਸ ਮਿਲਿੰਗ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਅੱਜ ਕਪੂਰਥਲਾ ਦੇ ਗੋਪਾਲ ਰਾਈਸ ਮਿੱਲ ਵਿੱਚ ਛਾਪੇਮਾਰੀ ਕੀਤੀ ਗਈ ਜਿਸ ਦੌਰਾਨ ਗੈਰਕਾਨੂੰਨੀ ਤੌਰ ‘ਤੇ ਜਮਾਂ ਕੀਤੀਆਂ 12000 ਬੋਰੀਆਂ ਚਾਵਲ ਦੀਆਂContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਮੌਜੂਦਾ ਸੁਰੱਖਿਆ ਹਾਲਾਤਾਂ ਦੇ ਮੱਦੇਨਜ਼ਰ ਕਾਰਜਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਅੱਜ ਸਾਰੇ ਸਰਹੱਦੀ ਜ਼ਿਲਿਆਂ ਦੇ ਐਸਐਸਪੀਜ਼ ਨੂੰ ਭਾਰਤ-ਪਾਕਿ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਰਾਤ 9 ਵਜੇ ਤੋਂ ਸਵੇਰੇ 4 ਵਜੇ ਤੱਕ ਨਾਈਟ ਡੌਮੀਨੇਸ਼ਨ ਆਪਰੇਸ਼ਨ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਸਰਹੱਦੀ ਜ਼ਿਲਿਆਂContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)  ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਵੱਲੋਂ ਹਰ ਅਮਰੀਕੀ ਨਾਗਰਿਕ ਤੇ ਸਾਂਝੀਆਂ ਫੋਰਸਾਂ ਦੀ ਮੱਦਦ ਕਰਨ ਵਾਲੇ ਲੋਕਾਂ ਨੂੰ ਅਫਗਾਨਿਸਤਾਨ ਵਿਚੋਂ ਕੱਢਕੇ ਲਿਆਉਣ ਦੇ ਦਿੱਤੇ ਗਏ ਬਿਆਨ ਉਸ ਵੇਲੇ ਉਮੀਦਾਂ ਉਪਰ ਖਰੇ ਉਤਰਦੇ ਨਜਰ ਨਹੀਂ ਆਏ ਜਦੋਂ ਅਫਗਾਨਿਸਤਾਨ ਵਿਚ ਫਸੇ 100 ਤੋਂ ਵਧ ਅਮਰੀਕੀਆਂ ਨੂੰ ਦੋ ਸੰਸਥਾਵਾਂ ਨੇContinue Reading