News (Page 213)

ਚੰਡੀਗੜ੍ਹ (ਮੀਡੀਆ ਬਿਊਰੋ)- ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਛੱਡਣ ਤੋਂ ਬਾਅਦ ਕਾਂਗਰਸ ਵਿੱਚ ਅਸਤੀਫ਼ਿਆਂ ਦਾ ਦੌਰ ਜਾਰੀ ਹੋ ਗਿਆ ਹੈ। ਪੰਜਾਬ ਦੀ ਸਿਆਸਤ ‘ਚ ਉਸ ਸਮੇਂ ਵੱਡਾ ਭੂਚਾਲ ਆ ਗਿਆ, ਜਦੋਂ ਪੰਜਾਬ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨੇ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਰਜ਼ੀਆ ਸੁਲਤਾਨਾ ਨੇ ਚੰਡੀਗੜ੍ਹContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)ਐਫ ਬੀ ਆਈ ਦੁਆਰਾ ਜਾਰੀ ਸਲਾਨਾ ਅਪਰਾਧ ਰਿਪੋਰਟ ਵਿਚ ਖੁਲਾਸਾ ਹੋਇਆ ਹੈ ਕਿ ਅਮਰੀਕਾ ਵਿਚ 2019 ਦੀ ਤੁਲਨਾ ਵਿਚ 2020 ਦੌਰਾਨ ਕਤਲਾਂ ਵਿਚ 30% ਵਾਧਾ ਦਰਜ ਹੋਇਆ ਹੈ ਜੋ ਇਕ ਰਿਕਾਰਡ ਹੈ। 1960 ਵਿਚ ਜਦੋਂ ਐਫ ਬੀ ਆਈ ਨੇ ਅਪਰਾਧਾਂ ਦਾ ਹਿਸਾਬ ਕਿਤਾਬ ਰਖਣਾ ਸ਼ੁਰੂ ਕੀਤਾ ਸੀ,Continue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਯੂਕੇ ਵਿੱਚ ਪੈਦਾ ਹੋਏ ਤੇਲ ਸੰਕਟ ਦੌਰਾਨ ਜਿੱਥੇ ਲੋਕ ਪੈਟਰੋਲ ਪੰਪਾਂ ‘ਤੇ ਲੰਬੀਆਂ ਕਤਾਰਾਂ ਲਗਾ ਕੇ ਆਪਣੇ ਵਾਹਨਾਂ ਦੀਆਂ ਟੈਕੀਆਂ ਫੁੱਲ ਕਰਵਾ ਰਹੇ ਹਨ, ਉੱਥੇ ਹੀ ਰਾਜਧਾਨੀ ਲੰਡਨ ਵਿੱਚ ਕੁੱਝ ਕਾਰ ਮਾਲਕਾਂ ਵੱਲੋਂ ਉਹਨਾਂ ਦੀਆਂ ਕਾਰਾਂ ਵਿੱਚੋਂ ਤੇਲ ਚੋਰੀ ਹੋਣ ਦੇ ਦਾਅਵੇ ਕੀਤੇ ਜਾ ਰਹੇContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)ਯੂਕੇ ਵਿੱਚ ਇੱਕ ਇੱਕ ਸਾਬਕਾ ਸਮੁੰਦਰੀ ਸੈਨਿਕ ਨੇ ਸਫਲਤਾਪੂਰਵਕ ਐਟਲਾਂਟਿਕ ਮਹਾਂਸਾਗਰ ਨੂੰ ਇਕੱਲੇ ਨੇ ਬਿਨਾਂ ਕਿਸੇ ਦੀ ਸਹਾਇਤਾ ਦੇ ਪਾਰ ਕੀਤਾ ਹੈ।ਡੇਵ “ਡਿੰਗਰ” ਬੈੱਲ ਨਾਮ ਦੇ ਇਸ ਵਿਅਕਤੀ ਨੇ ਐਟਲਾਂਟਿਕ ਮਹਾਂਸਾਗਰ ਨੂੰ ਪਾਰ ਕਰਨ ਲਈ ਨਿਊਯਾਰਕ ਤੋਂ ਯੂਕੇ ਦੀ ਯਾਤਰਾ ਕਰਦਿਆਂ 119 ਦਿਨ ਬਿਤਾਏ। ਆਪਣਾ ਸਫਰContinue Reading

ਗਲਾਸਗੋ/ ਲੰਡਨ (ਮਨਦੀ ਖੁਰਮੀ ਹਿੰਮਤਪੁਰਾ) ਯੂਕੇ ਵਿੱਚ ਰਹਿੰਦੇ ਭਾਰਤੀ ਮੂਲ ਦੇ ਲੋਕ ਤਿਉਹਾਰਾਂ ਦੀ ਰੁੱਤ ਵਿੱਚ ਸੋਨਾ ਖਰੀਦਣ ਨੂੰ ਸ਼ੁਭ ਮੰਨਦੇ ਹਨ। ਇਹਨਾਂ ਦਿਨਾਂ ਵਿੱਚ ਤਿਉਹਾਰਾਂ ਦਾ ਸੀਜਨ ਸ਼ੁਰੂ ਹੋਣ ਵਾਲਾ ਹੈ, ਜਿਵੇਂ ਕਿ ਧਨਤੇਰਸ ਤੇ ਦੀਵਾਲੀ ਆਦਿ। ਇਸ ਸ਼ੁਭ ਮੌਕੇ ‘ਤੇ ਭਾਰਤੀ ਲੋਕਾਂ ਵੱਲੋਂ ਸੋਨਾ ਖਰੀਦਣ ਦੀ ਤਿਆਰੀ ਕੀਤੀContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)ਸਕਾਟਲੈਂਡ ਸਰਕਾਰ ਵੱਲੋਂ ਗਲਾਸਗੋ ਸ਼ਹਿਰ ਵਿੱਚ ਹੋਣ ਵਾਲੇ ਕੋਪ 26 ਜਲਵਾਯੂ ਸੰਮੇਲਨ ਨੂੰ ਸੁਰੱਖਿਆ ਪ੍ਰਦਾਨ ਕਰਨ ਦੇ ਹਰ ਪੱਖ ਤੋਂ ਯਤਨ ਕੀਤੇ ਜਾ ਰਹੇ ਹਨ। ਇਹਨਾਂ ਯਤਨਾਂ ਦੇ ਹੀ ਹਿੱਸੇ ਵਜੋਂ ਪੁਲਿਸ ਦੇ ਗੋਤਾਖੋਰ ਕਲਾਈਡ ਨਦੀ ਦੇ ਪਾਣੀਆਂ ਵਿੱਚ ਖੋਜ ਅਭਿਆਨ ਕਰ ਰਹੇ ਹਨ। 31 ਅਕਤੂਬਰ ਤੋਂContinue Reading

ਚੰਡੀਗੜ੍ਹ (ਮੀਡੀਆ ਬਿਊਰੋ): ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਸਲਾਹ ਅਤੇ ਸਿਫਾਰਸ਼ ਉਤੇ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਨਵੇਂ ਬਣੇ ਮੰਤਰੀਆਂ ਨੂੰ ਮਹਿਕਮਿਆਂ ਦੀ ਵੰਡ ਕਰ ਦਿੱਤੀ ਹੈ। ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਮੁਤਾਬਕ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਕੋਲ ਪ੍ਰਸੋਨਲ, ਵਿਜੀਲੈਂਸ, ਆਮ ਪ੍ਰਸ਼ਾਸਨ, ਨਿਆਂ,Continue Reading

ਚੰਡੀਗੜ੍ਹ (ਮੀਡੀਆ ਬਿਊਰੋ)ਮਾਲ ਵਿਭਾਗ ਵੱਲੋਂ ਪੰਜਾਬ ਵਿੱਚ ਈ-ਗਿਰਦਾਵਰੀ ਸ਼ੁਰੂ ਕਰਨ ਦੀ ਪਹਿਲ ਕੀਤੀ ਗਈ ਹੈ। ਇਹ ਪ੍ਰੋਗਰਾਮ, ਜਿਸ ਨੂੰ ਗਿਰਦਾਵਰੀ ਕਿਹਾ ਜਾਂਦਾ ਹੈ ਜੋ ਕਿ ਸਾਲ ਵਿੱਚ ਦੋ ਵਾਰ ਕਰਵਾਈ ਜਾਂਦੀ ਹੈ, ਜਿਸ ਤਹਿਤ ਫਸਲ ਨਿਰੀਖਣ ਦੇ ਰਿਕਾਰਡ ਕਰਨ ਵਿੱਚ ਕਾਰਜਕੁਸ਼ਲਤਾ, ਸਟੀਕਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਈ ਜਾਂਦੀ ਹੈ। ਇਸ ਮਹੱਤਵਪੂਰਨContinue Reading

ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ) (ਮੀਡੀਆ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪ੍ਰਣ ਕੀਤਾ ਕਿ ਸੂਬੇ ਦੇ ਮੁਖੀ ਹੋਣ ਦੇ ਨਾਤੇ ਉਨਾਂ ਦਾ ਹਰੇਕ ਕੰਮ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਆਦਰਸ਼ਾਂ ਅਤੇ ਸੋਚ ਮੁਤਾਬਕ ਹੋਵੇਗਾ। ਮੁੱਖ ਮੰਤਰੀ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ,Continue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਕੇਂਦਰ ਸਰਕਾਰ ਨੂੰ ਤਿੰਨ ਕਾਲੇ ਖੇਤੀ ਕਾਨੂੰਨ ਤੁਰੰਤ ਰੱਦ ਕਰਨ ਦੀ ਅਪੀਲ ਕੀਤੀ ਹੈ ਅਤੇ ਅਜਿਹਾ ਨਾ ਕਰਨ ਦੀ ਸੂਰਤ ਵਿਚ ਉਨਾਂ ਦੀ ਸਰਕਾਰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਮੁੱਢੋਂ ਰੱਦContinue Reading