News (Page 214)

ਚੰਡੀਗੜ੍ਹ (ਮੀਡੀਆ ਬਿਊਰੋ) ਜ਼ਿਲਾ ਮੋਗਾ ਨੂੰ ਫਸਲਾਂ ਦੀ ਰਹਿੰਦ ਖੂਹੰਦ ਨੂੰ ਸਾੜਨ ਨਾਲ ਪੈਦਾ ਹੋਣ ਵਾਲੇ ਪ੍ਰਦੂਸਣ ਤੋਂ ਮੁਕਤੀ ਦਿਵਾਉਣ ਲਈ ਜਲਿਾ ਪ੍ਰਸਾਸਨ ਵੱਲੋਂ ਵੱਡੀ ਪੁਲਾਂਘ ਪੁੱਟੀ ਗਈ ਹੈ। ਜ਼ਿਲਾ ਪ੍ਰਸਾਸਨ ਨੇ ਐਸਪੀਰੇਸ਼ਨਲ ਡਿਸਟਰਿਕਟ ਪ੍ਰੋਗਰਾਮ ਤਹਿਤ ਪ੍ਰਾਪਤ 3 ਕਰੋੜ ਰੁਪਏ ਦੀ ਰਾਸੀ ਨਾਲ ਕਿਸਾਨਾਂ ਨੂੰ 20 ਬੇਲਰ ਮੁਹਈਆ ਕਰਵਾਏ ਹਨContinue Reading

ਚੰਡੀਗੜ੍ਹ (ਮੀਡੀਆ ਬਿਊਰੋ) ’’ਹਾਲਾਂਕਿ ਨਵੀਂ ਜ਼ਿੰਮੇਵਾਰੀ ਦਾ ਇਹ ਮੇਰਾ ਪਹਿਲਾ ਦਿਨ ਹੈ ਪਰ ਮੈਂ ਇਹ ਮਹਿਸੂਸ ਕਰਦਾ ਹਾਂ ਕਿ ਇੱਕ ਨਵੇਂ ਬੀਜ ਤੋਂ ਤੇਜ਼ੀ ਨਾਲ ਇੱਕ ਪੌਦਾ ਬਣ ਰਿਹਾ ਹੈ। ਲੋਕਾਂ ਦੇ ਸੁਚੱਜੇ ਸਹਿਯੋਗ ਅਤੇ ਢੁੱਕਵੀਂ ਦੇਖਭਾਲ ਨਾਲ ਇਹ ਸੂਬੇ ਲਈ ਰੁਖ਼ ਬਦਲਣ ਵਾਲਾ ਰੁੱਖ ਬਣਨ ਦੀ ਸਮਰੱਥਾ ਰੱਖਦਾ ਹੈ।Continue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)-ਉਸ ਵੇਲੇ ਖੁਸ਼ੀ ਹੋਣੀ ਸੁਭਾਵਿਕ ਹੈ, ਜਦੋਂ ਤੁਹਾਡੇ ਕੀਤੇ ਗਏ ਨਿਸ਼ਕਾਮ ਕਾਰਜਾਂ ਨੂੰ ਕੋਈ ਤੁਹਾਡੇ ਘਰ ਆ ਕੇ ਸਲਾਹੇ। ਸਕਾਟਲੈਂਡ ਦੇ ਸਭ ਤੋਂ ਵੱਡੇ ਗੁਰੂਘਰ ਵਜੋਂ ਜਾਣੇ ਜਾਂਦੇ ਗੁਰਦੁਆਰਾ ਸਿੰਘ ਸਭਾ ਨੂੰ ਅਜਿਹਾ ਹੀ ਮਾਣ ਦੇਣ ਲਈ ਗਲਾਸਗੋ ਦੇ ਲਾਰਡ ਪ੍ਰੋਵੋਸਟ ਫਿਲਿਪ ਬਰਾਟ ਵਿਸ਼ੇਸ਼ ਤੌਰ ‘ਤੇ ਪਹੁੰਚੇ।Continue Reading

ਵਾਸ਼ਿੰਗਟਨ (ਮੀਡੀਆ ਬਿਊਰੋ) ਅਮਰੀਕੀ ਸੈਨਾ ਵਿਚ ਕੰਮ ਕਰ ਰਹੇ ਇਕ ਸਿੱਖ ਅਫਸਰ ਨੂੰ ਹੁਣ ਡਿਊਟੀ ਦੌਰਾਨ ਪੱਗ ਬੰਨ੍ਹਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਯੂ.ਐੱਸ. ਮਰੀਨ ਕੋਰਪਸ ਦੇ ਲੈਫਟੀਨੈਂਟ ਸੁਖਬੀਰ ਤੂਰ ਜੋ ਪਿਛਲੇ ਪੰਜ ਸਾਲ ਤੋਂ ਇਸ ਅਧਿਕਾਰ ਲਈ ਸੰਘਰਸ਼ ਕਰ ਰਹੇ ਸਨ, ਉਹਨਾਂ ਨੂੰ ਰੋਜ਼ਾਨਾ ਡਿਊਟੀ ਦੌਰਾਨ ਪੱਗ ਬੰਨ੍ਹਣ ਦੀContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਰਣਨੀਤਕ ਸਲਾਹਕਾਰ ਸਾਬਕਾ ਡੀ. ਜੀ. ਪੀ. ਮੁਹੰਮਦ ਮੁਸਤਫ਼ਾ ਨੇ ਇਕ ਵਾਰ ਟਵੀਟ ਕਰਕੇ ਕੈਪਟਨ ਅਮਰਿੰਦਰ ਸਿੰਘ ‘ਤੇ ਹਮਲਾ ਬੋਲਿਆ ਹੈ। ਮੁਹੰਮਦ ਮੁਸਤਫਾ ਨੇ ਕਿਹਾ ਹੈ ਕਿ ਆਪਰੇਸ਼ਨ ਇਨਸਾਫ ਪੂਰਾ ਹੋ ਗਿਆ ਹੈ। ਇਸ ‘ਚ ਬਿਨਾਂ ਕਿਸੇ ਕਾਰਨ ਦੇਰੀ ਹੋਈ ਪਰContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਵੱਖ ਵੱਖ ਕਿਸਾਨ ਯੂਨੀਅਨਾਂ ਦੀ ਨੁਮਾਇੰਦਗੀ ਕਰਦੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਕਰਕੇ ਦੇਸ਼ ਦੇ ਕਈ ਹਿੱਸਿਆਂ ਖਾਸ ਕਰਕੇ ਪੰਜਾਬ, ਹਰਿਆਣਾ ਤੇ ਪੱਛਮੀ ਯੂਪੀ ਵਿੱਚ ਆਮ ਜਨਜੀਵਨ ਲੀਹੋਂ ਲੱਥ ਗਿਆ। ਵੱਖ ਵੱਖ ਥਾਵਾਂ ‘ਤੇ ਪ੍ਰਦਰਸ਼ਨਕਾਰੀਆਂ ਨੇContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਵੀ.ਆਈ.ਪੀ. ਕਲਚਰ ਨੂੰ ਰੋਕਣ ਦੀ ਲੋੜ ਉਤੇ ਜ਼ੋਰ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਕੈਬਨਿਟ ਮੰਤਰੀਆਂ ਨੂੰ ਆਪਣੇ ਨਾਲ ਸੁਰੱਖਿਆ ਮੁਲਾਜ਼ਮਾਂ ਦੀ ਗਿਣਤੀ ਦਿਸ਼ਾ-ਨਿਰਦੇਸ਼ਾਂ ਦੇ ਮੁਤਾਬਕ ਘੱਟ ਤੋਂ ਘੱਟ ਰੱਖਣ ਲਈ ਕਿਹਾ, ਜਿਵੇਂ ਕਿ ਉਹ ਆਪਣੀ ਸੁਰੱਖਿਆ ਵਿਚ ਪਹਿਲਾਂ ਹੀ ਕਟੌਤੀ ਕਰContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ) ਪਾਸਕੋ (ਵਾਸ਼ਿੰਗਟਨ) ਵਿਚ ਐਲੀਮੈਂਟਰੀ ਸਕੂਲ ਦੇ ਵਿਦਿਆਰਥੀਆਂ ਸਾਹਮਣੇ ਸਕੂਲ ਬੱਸ ਡਰਾਈਵਰ ਦੀ ਹੱਤਿਆ ਕਰ ਦਿੱਤੀ ਗਈ। ਲੌਂਗਫੈਲੋ ਐਲੀਮੈਂਟਰੀ ਸਕੂਲ ਪਾਸਕੋ ਵਿਖੇ ਡਰਾਈਵਰ ਉਪਰ ਚਾਕੂ ਨਾਲ ਹਮਲਾ ਉਸ ਵੇਲੇ ਕੀਤਾ ਜਦੋਂ ਬੱਚੇ ਬੱਸ ਵਿਚ ਚੜ ਰਹੇ ਸਨ। ਪੁਲਿਸ ਅਨੁਸਾਰ ਹਮਲਾਵਰ ਨੇ ਬੱਸ ਵਿਚ ਵੜ ਕੇ ਡਰਾਈਵਰ ਉਪਰContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)-ਕੈਲੀਫੋਰਨੀਆ ਦੀ ਪੁਲਿਸ ਨੇ ਤਕਰੀਬਨ 21 ਕਿਲੋ ਬਹੁਤ ਹੀ ਖਤਰਨਾਕ ਸਿੰਥੈਟਿਕ ਡਰੱਗ ਸਮੇਤ ਹੋਰ ਕਈ ਤਰਾਂ ਦੇ ਨਸ਼ੀਲੇ ਪਦਾਰਥ ਬਰਾਮਦ ਕਰਕੇ ਦੋ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ।  ਰਿਵਰਸਾਈਡ ਡਿਸਟ੍ਰਿਕਟ ਦਫਤਰ ਨੇ ਇਹ ਜਾਣਕਾਰੀ ਦਿੱਤੀ ਹੈ। ਪੁਲਿਸ ਨੇ ਪੈਰਿਸ ਸ਼ਹਿਰ ਦੇ ਇਕ ਘਰ ਵਿਚ ਮਾਰੇ ਛਾਪੇ ਦੌਰਾਨContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਸਟੇਟ ਖਜ਼ਾਨਾ ਕਰਮਚਾਰੀ ਐਸੋਸੀਏਸ਼ਨ ਸੂਬਾ ਕਮੇਟੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸੈਣੀ, ਸੂਬਾ ਜਨਰਲ ਸਕੱਤਰ ਮਨਜਿੰਦਰ ਸਿੰਘ ਸੰਧੂ, ਸੂਬਾ ਸੀਨੀਅਰ ਮੀਤ ਪ੍ਰਧਾਨ ਜੈਮਲ ਸਿੰਘ ਉੱਚਾ,ਸੂਬਾ ਐਡੀਸ਼ਨਲ ਜਨਰਲ ਸਕੱਤਰ ਮਨਦੀਪ ਸਿੰਘ ਚੌਹਾਨ, ਮੁੱਖ ਜਥੇਬੰਦਕ ਸਕੱਤਰ ਸਾਵਨ ਸਿੰਘ,ਸੂਬਾ ਵਿੱਤ ਸਕੱਤਰ ਅਮਨਦੀਪ ਸਿੰਘ ਅਤੇ ਸੂਬਾ ਪ੍ਰੈਸ ਸਕੱਤਰ ਹਰਪ੍ਰੀਤ ਸਿੰਘContinue Reading