News (Page 215)

ਚੰਡੀਗੜ੍ਹ (ਮੀਡੀਆ ਬਿਊਰੋ)- ਡੇਅਰੀ ਵਿਕਾਸ ਵਿਭਾਗ, ਪਸ਼ੂ ਪਾਲਣ, ਮੱਛੀ ਪਾਲਣ ਬਾਰੇ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਜੀ ਦੀ ਅਗਵਾਈ ਹੇਠ ਕਰਨੈਲ ਸਿੰਘ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ – ਨਿਰਦੇਸ਼ਾਂ ਅਨੁਸਾਰ ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਦੇ ਅੰਤਰਗਤ ਮੋਬਾਈਲ ਦੁੱਧ ਟੈਸਟਿੰਗ ਵੈਨ ਦੁਆਰਾ ਸ੍ਰੀ ਰਣਦੀਪ ਕੁਮਾਰ ਡਿਪਟੀ ਡਾਇਰੈਕਟਰ ਡੇਅਰੀContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ਼ ਰੋਸ ਵਜੋਂ ਸੰਯੁਕਤ ਕਿਸਾਨ ਮੋਰਚਾ ਵੱਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਦੇ ਮੱਦੇਨਜ਼ਰ ਅੱਜ ਨਵੀਂ ਬਣੀ ਵਜ਼ਾਰਤ ਦੀ ਹੰਗਾਮੀ ਮੀਟਿੰਗ ਸੱਦੀ। ਇਸ ਦੌਰਾਨ ਮੰਤਰੀ ਮੰਡਲ ਨੇ ਇਕ ਮਤਾ ਪਾਸ ਕਰਕੇ ਕਿਸਾਨਾਂ ਅਤੇ ਉਨ੍ਹਾਂ ਦੀਆਂContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਸਮੂਹ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਨੂੰ ਆਪੋ-ਆਪਣੇ ਵਿਭਾਗਾਂ ਦਾ ਵਿਸਥਾਰਿਤ 100 ਦਿਨ ਦਾ ਖਾਕਾ ਤਿਆਰ ਕਰਨ ਦੇ ਹੁਕਮ ਦਿੱਤੇ ਹਨ ਤਾਂ ਜੋ ਸੂਬੇ ਦੇ ਕੰਮਕਾਜ ਵਿੱਚ ਵਧੇਰੇ ਪਾਰਦਰਸ਼ਿਤਾ ਅਤੇ ਕਾਰਜਕੁਸ਼ਲਤਾ ਲਿਆਂਦੀ ਜਾ ਸਕੇ। ਉਨਾਂ ਇਹ ਤਜਵੀਜ਼ਾਂ ਇੱਕContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)-ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਦੇ ਪ੍ਰਸ਼ਾਸਨ ਵੱਲੋਂ ਐਚ-1 ਬੀ ਵੀਜ਼ਾ ਪ੍ਰੋਗਰਾਮ ਉਪਰ ਪਾਬੰਦੀਆਂ ਲਾਉਣ ਲਈ ਕੀਤੀਆਂ ਗਈਆਂ ਅਨੇਕਾਂ ਕੋਸ਼ਿਸ਼ਾਂ ਦੇ ਬਾਵਜੂਦ ਉਹ ਐਚ-1 ਬੀ ਵੀਜ਼ੇ ਜਾਰੀ ਕਰਨ ਨੂੰ ਰੋਕ ਨਹੀਂ ਸਕੇ ਹਾਲਾਂ ਕਿ ਉਹ ਵੀਜ਼ੇ ਜਾਰੀ ਕਰਨ ਦੀ ਰਫਤਾਰ ਨੂੰ ਘਟਾਉਣ ਵਿਚ ਸਫਲ ਰਹੇ। ਟਰੰਪ ਕਾਰਜਕਾਲ ਦੇContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਬੀਤੇ ਦਿਨ ਅਮਰੀਕਾ ਦੇ ਮੋਨਟਾਨਾ ਰਾਜ ਵਿਚ ਇਕ ਰੇਲ ਗੱਡੀ ਪੱਟੜੀ ਤੋਂ ਲਹਿ ਜਾਣ ਕਾਰਨ 3 ਯਾਤਰੀਆਂ ਦੀ ਮੌਤ ਹੋ ਗਈ। ਇਹ ਜਾਣਕਾਰੀ ਲਿਬਰਟੀ ਕਾਊਂਟੀ  ਸ਼ੈਰਿਫ ਦੇ ਦਫਤਰ ਨੇ ਦਿੱਤੀ ਹੈ। ਇਸ ਹਾਦਸੇ ਵਿਚ ਕਈ ਯਾਤਰੀਆਂ ਦੇ ਜ਼ਖਮੀ ਹੋਣ ਦੀ ਵੀ ਰਿਪੋਰਟ ਹੈ ਹਾਲਾਂ ਕਿ ਅਧਿਕਾਰੀਆਂContinue Reading

 ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਵਿੱਚ ਸਮੱਸਿਆਵਾਂ ਦਾ ਸਾਹਮਣਾ ਕਰ ਰਹੀ ਐਂਬੂਲੈਂਸ ਸੇਵਾ ਦੀ ਸਹਾਇਤਾ ਕਰਨ ਲਈ ਫੌਜੀ ਜਵਾਨ ਪਹੁੰਚ ਚੁੱਕੇ ਹਨ। ਸਕਾਟਲੈਂਡ ਦੀ ਸਰਕਾਰ ਦੁਆਰਾ ਡਿਫੈਂਸ ਵਿਭਾਗ ਨੂੰ ਐਂਬੂਲੈਂਸ ਸੇਵਾ ਦੀ ਸਹਾਇਤਾ ਲਈ ਬੇਨਤੀ ਕੀਤੀ ਗਈ ਸੀ, ਜਿਸਦੇ ਜਵਾਬ ਵਿੱਚ ਇਹ ਸੈਨਿਕ ਤਾਇਨਾਤ ਕੀਤੇ ਗਏ ਹਨ। ਇਹਨਾਂ ਸੈਨਿਕਾਂ ਦੁਆਰਾContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)ਅਜੋਕੇ ਸਮੇਂ ਵਿੱਚ ਨਵੀਂ ਤਕਨਾਲੌਜੀ ਦੀ ਸੁਚੱਜੀ ਵਰਤੋਂ ਨਾਲ ਜਿੱਥੇ ਮਨੁੱਖੀ ਜਿੰਦਗੀ ਦਾ ਹਰ ਕੰਮ ਆਸਾਨ ਹੋ ਗਿਆ ਹੈ, ਉੱਥੇ ਹੀ ਕੁੱਝ ਸੈਤਾਨੀ ਦਿਮਾਗਾਂ ਵੱਲੋਂ ਨਵੀਆਂ ਕਾਢਾਂ ਦੀ ਵਰਤੋਂ ਕਰਕੇ ਨੁਕਸਾਨ ਵੀ ਕੀਤਾ ਜਾ ਰਿਹਾ ਹੈ। ਅਜਿਹਾ ਹੀ ਮਾਮਲਾ ਸਕਾਟਲੈਂਡ ਵਿੱਚ ਸਾਹਮਣੇ ਆਇਆ ਹੈ, ਜਿੱਥੇ ਤਕਨਾਲੌਜੀ ਦੀContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)ਸਕਾਟਲੈਂਡ ਦੇ ਪੈਟਰੋਲ ਸ਼ਟੇਸ਼ਨਾਂ ‘ਤੇ ਸ਼ੁੱਕਰਵਾਰ ਨੂੰ ਤੇਲ ਮੁੱਕਣ ਦੇ ਡਰ ਕਾਰਨ ਸੈਂਕੜੇ ਲੋਕਾਂ ਨੇ ਆਪਣੇ ਵਾਹਨ ਦੀ ਟੈਂਕੀ ਫੁੱਲ ਕਰਵਾਉਣ ਲਈ ਲੰਬੀਆਂ ਕਤਾਰਾਂ ਲਗਾਈਆਂ। ਸਕਾਟਲੈਂਡ ਦੇ ਇਲਾਵਾ ਯੂਕੇ ਭਰ ਵਿੱਚ ਵੀ ਇਹ ਦ੍ਰਿਸ਼ ਵੇਖਣ ਨੂੰ ਮਿਲਿਆ ਕਿਉਂਕਿ ਦੇਸ਼ ਦੀਆਂ ਪ੍ਰਮੁੱਖ ਤੇਲ ਕੰਪਨੀਆਂ ਵੱਲੋਂ ਪਿਛਲੇ ਦਿਨੀਂContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਕੌਮੀ ਮੈਡੀਕਲ ਕਮਿਸ਼ਨ ਨੇ ਇਕ ਪੱਤਰ ਜਾਰੀ ਕਰਕੇ ਪੰਜਾਬ ਸਰਕਾਰ ਵਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਸਥਾਪਤ ਕੀਤੇ ਗਏ ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਨੂੰ ਕੌਮੀ ਮੈਡੀਕਲ ਕਮਿਸ਼ਨ ਵਲੋਂ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਕਟਰੀ ਸਿਖਿਆ ਤੇ ਖੋਜ ਵਿਭਾਗ ਦੇContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਕਾਲੇ ਖੇਤੀ ਕਾਨੂੰਨਾਂ ਦੇ ਖਿਲਾਫ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਗੁਆ ਚੁੱਕੇ ਕਿਸਾਨਾਂ ਦੇ ਪਰਿਵਾਰਾਂ ਨਾਲ ਇਕਜੁਟਤਾ ਦਾ ਪ੍ਰਗਟਾਵਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਇਨਾਂ ਪੀੜਤ ਪਰਿਵਾਰਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪੇ। ਮੁੱਖ ਮੰਤਰੀ ਅੱਜ ਉਪ ਮੁੱਖContinue Reading